ਸ਼ਨੀਵਾਰ, ਜੂਨ 7, 2025 01:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Bharat Biotech Nasal Vaccine: ਭਾਰਤ ‘ਚ ਬਣੀ ਪਹਿਲੀ ਕੋਵਿਡ ਨਾਸਿਕ ਵੈਕਸੀਨ 26 ਜਨਵਰੀ ਨੂੰ ਹੋਵੇਗੀ ਲਾਂਚ, ਜਾਣੋ ਕੀਮਤ

Nasal Vaccine: ਕੋਰੋਨਾ ਵਿਰੁੱਧ ਟੀਕਾ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਹੁਣ 26 ਜਨਵਰੀ ਦੇ ਮੌਕੇ ਭਾਰਤ ਬਾਇਓਟੈਕ ਵਲੋਂ ਦੇਸ਼ 'ਚ ਬਣੀ ਪਹਿਲਾ ਨੈਜ਼ਲ ਵੈਕਸੀਨ ਲਾਂਚ ਕੀਤੀ ਜਾਵੇਗੀ।

by ਮਨਵੀਰ ਰੰਧਾਵਾ
ਜਨਵਰੀ 22, 2023
in ਦੇਸ਼
0

Nasal Covid-19 Vaccine: ਪੂਰੀ ਦੁਨੀਆ ‘ਚ ਕੋਰੋਨਾ ਕਾਰਨ ਹੋਈ ਤਬਾਹੀ ਤੋਂ ਹਰ ਕੋਈ ਜਾਣੂ ਹੋ ਗਿਆ ਹੈ। ਅਜਿਹੇ ‘ਚ ਵੈਕਸੀਨ ਨੂੰ ਕੋਰੋਨਾ ਖਿਲਾਫ ਸਭ ਤੋਂ ਮਹੱਤਵਪੂਰਨ ਹਥਿਆਰ ਮੰਨਿਆ ਜਾ ਰਿਹਾ ਹੈ। ਹੁਣ ਭਾਰਤ ਬਾਇਓਟੈੱਕ 26 ਜਨਵਰੀ ਤੋਂ ਦੇਸ਼ ਵਿੱਚ ਵਿਕਸਿਤ ਕੀਤੀ ਗਈ ਪਹਿਲੀ ਇੰਟਰਨਾਸਲ ਕੋਵਿਡ-19 ਵੈਕਸੀਨ ‘ਇਨਕੋਵੈਕ’ ਲੋਕਾਂ ਨੂੰ ਦੇਣਾ ਸ਼ੁਰੂ ਕਰੇਗੀ। ਕੰਪਨੀ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਕ੍ਰਿਸ਼ਨਾ ਇਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਭੋਪਾਲ ‘ਚ ਆਯੋਜਿਤ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF) ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਇੱਲਾ ਨੇ ਕਿਹਾ ਕਿ ਪਸ਼ੂਆਂ ਨੂੰ ਚਮੜੀ ਦੀ ਲੰਪੀ ਬਿਮਾਰੀ ਤੋਂ ਬਚਾਉਣ ਲਈ ਸਵਦੇਸ਼ੀ ਤੌਰ ‘ਤੇ ਵਿਕਸਤ ਵੈਕਸੀਨ Lumpy Provakind ਨੂੰ ਅਗਲੇ ਮਹੀਨੇ ਲਾਂਚ ਕੀਤਾ ਜਾਵੇਗਾ। ਮੌਲਾਨਾ ਆਜ਼ਾਦ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ (MANIT) ਵਿਖੇ ਆਯੋਜਿਤ ਆਈਆਈਐੱਸਐੱਫ ਦੇ “ਵਿਗਿਆਨ ਵਿੱਚ ਨਵੇਂ ਫਰੰਟੀਅਰਾਂ ਨਾਲ ਫੇਸ ਟੂ ਫੇਸ” ਵਿੱਚ ਹਿੱਸਾ ਲਿਆ।

ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਕ੍ਰਿਸ਼ਨਾ ਇੱਲਾ ਨੇ ਦੱਸਿਆ, ”ਸਾਡਾ ਨੈਜ਼ਲ ਟੀਕਾ (ਨੱਕ ਰਾਹੀਂ ਦਿੱਤਾ ਜਾਣ ਵਾਲਾ ਟੀਕਾ) ਅਧਿਕਾਰਤ ਤੌਰ ‘ਤੇ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਲਾਂਚ ਕੀਤਾ ਜਾਵੇਗਾ।” ਭਾਰਤ ਬਾਇਓਟੈੱਕ ਨੇ ਪਿਛਲੇ ਸਾਲ ਦਸੰਬਰ ‘ਚ ਐਲਾਨ ਕੀਤਾ ਸੀ ਕਿ ਉਹ ਇੰਟਰਨੈਜ਼ਲ ਵੈਕਸੀਨ ਨੂੰ ਸਰਕਾਰ 325 ਰੁਪਏ ਪ੍ਰਤੀ ਡੋਜ਼ ਦੇ ਹਿਸਾਬ ਨਾਲ ਵੇਚੇਗੀ। ਜਦੋਂ ਕਿ ਪ੍ਰਾਈਵੇਟ ਟੀਕਾਕਰਨ ਕੇਂਦਰਾਂ ਲਈ 800 ਰੁਪਏ ਪ੍ਰਤੀ ਡੋਜ਼ ਖਰਚੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bharat BiotechcoronavirusCovid vaccineCovid-19 VaccineIntranasal VaccinesLumpy skin diseaseNasal Covid-19 Vaccinepro punjab tvpunjabi news
Share206Tweet129Share52

Related Posts

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਦੁੱਖ ‘ਚ ਬਦਲਿਆ ਜਿੱਤ ਦੀ ਖੁਸ਼ੀ ਦਾ ਮੌਕਾ, RCB ਪਰੇਡ ਦੌਰਾਨ ਮਚੀ ਭਗਦੜ ਦਾ ਕੀ ਰਿਹਾ ਕਾਰਨ?

ਜੂਨ 5, 2025

ਦਿੱਲੀ ‘ਚ ਹੁਣ ਇਹਨਾਂ ਗੱਡੀਆਂ ਦੀ ENTRY ‘ਤੇ ਲੱਗਿਆ BAN, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਿਯਮ

ਜੂਨ 4, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025
ਅਮਰੀਕਾ : 12 ਸਾਲਾ ਬੱਚੀ ਨੇ ਪਿਤਾ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ 'ਤੇ ਵੀ ਚਲਾਈ ਗੋਲੀ

ਕਰਜੇ ਤੋਂ ਪ੍ਰੇਸ਼ਾਨ ਹੋ ਪਰਿਵਾਰ ਦੇ 7 ਜੀਆਂ ਨੇ ਚੁੱਕਿਆ ਅਜਿਹਾ ਕਦਮ, ਪੜ੍ਹੋ ਪੂਰੀ ਖ਼ਬਰ

ਮਈ 27, 2025
Load More

Recent News

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025

Punjab Weather Update: ਪੰਜਾਬ ‘ਚ ਵੱਧ ਰਿਹਾ ਤਾਪਮਾਨ, ਇਹਨਾਂ ਜ਼ਿਲਿਆਂ ਲਈ ਜਾਰੀ ਹੋਇਆ ਮੌਸਮ ਅਲਰਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.