ਮੰਗਲਵਾਰ, ਨਵੰਬਰ 18, 2025 11:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Bharat Jodo Yatra: ਰਾਹੁਲ ਗਾਂਧੀ ਦੀ ਸੁਰਖਿਆ ‘ਚ ਦੋ ਵਾਰ ਹੋਈ ਭਾਰੀ ਚੂਕ, ਘੇਰਾ ਤੋੜ ਨੌਜਵਾਨ ਨੇ ਕਾਂਗਰਸ ਨੇਤਾ ਨੂੰ ਪਾਈ ਜੱਫੀ

Rahul Gandhi in Punjab: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਮੰਗਲਵਾਰ ਨੂੰ ਹੁਸ਼ਿਆਰਪੁਰ ਤੋਂ ਸ਼ੁਰੂ ਹੋਈ। ਇਸ ਦੌਰਾਨ ਰਾਹੁਲ ਦੀ ਸੁਰੱਖਿਆ 'ਚ ਢਿੱਲਮੱਠ ਦੇਖਣ ਨੂੰ ਮਿਲੀ।

by ਮਨਵੀਰ ਰੰਧਾਵਾ
ਜਨਵਰੀ 17, 2023
in ਪੰਜਾਬ
0

Rahul Gandhi’s Bharat Jodo Yatra: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਮੰਗਲਵਾਰ ਨੂੰ ਹੁਸ਼ਿਆਰਪੁਰ ਤੋਂ ਸ਼ੁਰੂ ਹੋਈ। ਇਸ ਦੌਰਾਨ ਰਾਹੁਲ ਦੀ ਸੁਰੱਖਿਆ ‘ਚ ਢਿੱਲਮੱਠ ਦੇਖਣ ਨੂੰ ਮਿਲੀ। ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਦੋ ਵਾਰ ਕੁਤਾਹੀ ਹੋਈ।

ਦੱਸ ਦਈਏ ਕਿ ਹੁਸ਼ਿਆਰਪੁਰ ‘ਚ ਪਹਿਲਾਂ ਇੱਕ ਨੌਜਵਾਨ ਦੌੜਦਾ ਆਇਆ ਤੇ ਉਸ ਨੇ ਰਾਹੁਲ ਨੂੰ ਜੱਫੀ ਪਾ ਲਈ। ਬਾਅਦ ‘ਚ ਸੁਰੱਖਿਆ ਕਰਮਚਾਰੀ ਉਸ ਨੂੰ ਵਾਪਸ ਲੈ ਗਏ। ਇਸ ਤੋਂ ਬਾਅਦ ਇੱਕ ਸ਼ੱਕੀ ਵੀ ਰਾਹੁਲ ਦੇ ਕਾਫੀ ਕਰੀਬ ਪਹੁੰਚ ਗਿਆ ਸੀ।

#WATCH | Punjab: A man tried to hug Congress MP Rahul Gandhi, during Bharat Jodo Yatra in Hoshiarpur, was later pulled away by workers.

(Source: Congress social media) pic.twitter.com/aybyojZ1ps

— ANI (@ANI) January 17, 2023

ਜਦੋਂ ਨੌਜਵਾਨ ਨੇ ਰਾਹੁਲ ਨੂੰ ਜੱਫੀ ਪਾਈ ਤਾਂ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਮਦਦ ਨਾਲ ਉਸ ਨੂੰ ਧੱਕਾ ਦੇ ਦਿੱਤਾ। ਇਸ ਤੋਂ ਬਾਅਦ ਬੱਸੀ ਪਿੰਡ ‘ਚ ਟੀ-ਬ੍ਰੇਕ ‘ਤੇ ਜਾਂਦੇ ਸਮੇਂ ਇੱਕ ਨੌਜਵਾਨ ਸਿਰ ‘ਤੇ ਭਗਵਾ ਕੱਪੜਾ ਬੰਨ੍ਹ ਕੇ ਰਾਹੁਲ ਦੇ ਨੇੜੇ ਆਇਆ। ਇਹ ਦੇਖ ਕੇ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਫੜ ਲਿਆ। ਇਹ ਦੋਵੇਂ ਘਟਨਾਵਾਂ 35 ਮਿੰਟ ਦੇ ਅੰਦਰ ਵਾਪਰੀਆਂ।

ਇਹ ਸਥਿਤੀ ਉਦੋਂ ਹੈ ਜਦੋਂ ਰਾਹੁਲ ਗਾਂਧੀ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਸੁਰੱਖਿਆ ਦਿੱਤੀ ਗਈ ਹੈ। ਇੱਥੇ ਉਹ ਥ੍ਰੀ ਲੇਅਰ ਸਕਿਓਰਿਟੀ ਵਿੱਚ ਚਲ ਰਹੇ ਹਨ। ਜਿਸ ਵਿੱਚੋਂ ਪੰਜਾਬ ਪੁਲਿਸ ਦੀ ਘੇਰਾਬੰਦੀ, ਉਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਸਟੇਟ ਸੀਆਈਡੀ ਦੀ ਘੇਰਾਬੰਦੀ ਅਤੇ ਅੰਤ ਵਿੱਚ ਰਾਹੁਲ ਦੀ ਸੁਰੱਖਿਆ ਹੈ। ਦੱਸ ਦਈਏ ਕਿ ਰਾਹੁਲ ਦੇ ਦੌਰੇ ਦੇ ਪਹਿਲੇ 5 ਦਿਨਾਂ ‘ਚ ਅਜਿਹੀ ਕੋਈ ਕਮੀ ਨਹੀਂ ਆਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bharat Jodo YatraBharat Jodo Yatra in Punjabhoshiarpurpro punjab tvpunjabi newsrahul gandhiRahul's security breach
Share220Tweet138Share55

Related Posts

‘ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ’ ਵੱਲੋਂ ਗੁਰ ਆਸਰਾ ਟਰੱਸਟ ਵਿੱਚ ਬਾਲ ਦਿਵਸ ਮੌਕੇ ‘ਜੋਇ ਆਫ ਚਾਇਲਡਹੁੱਡ’ ਮਨਾਇਆ ਗਿਆ’

ਨਵੰਬਰ 18, 2025
ਸੰਕੇਤਕ ਤਸਵੀਰ

ਪੰਜਾਬ ਦੇ 4 ਜ਼ਿਲ੍ਹਿਆਂ ਦੇ ਬਦਲੇ SSP

ਨਵੰਬਰ 18, 2025

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 18, 2025

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਨਵੰਬਰ 18, 2025

ਹਾਈਕੋਰਟ ਨੇ MLA ਮਨਜਿੰਦਰ ਸਿੰਘ ਲਾਲਪੁਰਾ ਦੀ ਪਟੀਸ਼ਨ ਕੀਤੀ ਖਾਰਿਜ

ਨਵੰਬਰ 18, 2025

ਪੰਜਾਬ ਸਰਕਾਰ ਨੇ 2 IAS ਅਧਿਕਾਰੀਆਂ ਦੀਆਂ ਕੀਤੀਆਂ ਤੈਨਾਤੀਆਂ

ਨਵੰਬਰ 18, 2025
Load More

Recent News

‘ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ’ ਵੱਲੋਂ ਗੁਰ ਆਸਰਾ ਟਰੱਸਟ ਵਿੱਚ ਬਾਲ ਦਿਵਸ ਮੌਕੇ ‘ਜੋਇ ਆਫ ਚਾਇਲਡਹੁੱਡ’ ਮਨਾਇਆ ਗਿਆ’

ਨਵੰਬਰ 18, 2025
ਸੰਕੇਤਕ ਤਸਵੀਰ

ਪੰਜਾਬ ਦੇ 4 ਜ਼ਿਲ੍ਹਿਆਂ ਦੇ ਬਦਲੇ SSP

ਨਵੰਬਰ 18, 2025

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 18, 2025

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਨਵੰਬਰ 18, 2025

ਚੋਟੀ ਦਾ ਨਕਸਲੀ ਕਮਾਂਡਰ ਹਿਦਮਾ ਮਾਰਿਆ ਗਿਆ, ਅਮਿਤ ਸ਼ਾਹ ਨੇ ਸੁਰੱਖਿਆ ਬਲਾਂ ਨੂੰ ਸਫਲ ਕਾਰਵਾਈ ਲਈ ਵਧਾਈ ਦਿੱਤੀ

ਨਵੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.