Drugs Case: ਮੁੰਬਈ NCB (Mumbai NCB) ਨੇ ਅਦਾਲਤ ‘ਚ ਕਾਮੇਡੀਅਨ ਭਾਰਤੀ ਸਿੰਘ (Comedian Bharti Singh) ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ (Harsh Limbachiya) ਦੇ ਖਿਲਾਫ 200 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਦੋਵਾਂ ਨੂੰ 2020 ਵਿਚ ਡਰੱਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ।
Mumbai NCB files a 200-page chargesheet against comedian Bharti Singh and her husband Harsh Limbachiya before the court. They were arrested in 2020 in connection with a drugs case, they are currently out on bail: NCB (Narcotics Control Bureau)
— ANI (@ANI) October 29, 2022
ਫਿਲਹਾਲ ਦੋਵੇਂ ਜ਼ਮਾਨਤ ‘ਤੇ ਬਾਹਰ ਹਨ। ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਇਹ ਜਾਣਕਾਰੀ ਦਿੱਤੀ ਹੈ। ਜੋੜੇ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਉਨ੍ਹਾਂ ਦੇ ਘਰੋਂ ਕਥਿਤ ਤੌਰ ‘ਤੇ ਗਾਂਜਾ ਜ਼ਬਤ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਦੋਵਾਂ ਨੂੰ 23 ਨਵੰਬਰ 2020 ਨੂੰ ਜ਼ਮਾਨਤ ਮਿਲ ਗਈ ਸੀ।
ਇਹ ਵੀ ਪੜ੍ਹੋ: ਸੀਐਮ ਮਾਨ- “ਪੰਜਾਬ ‘ਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ”
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h