ਸੋਮਵਾਰ, ਜੂਨ 9, 2025 01:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਭਾਰਤੀ ਸਿੰਘ ਦੇ ਬੇਟੇ ਨੇ ‘ਨਾਟੂ-ਨਾਟੂ’ ‘ਤੇ ਕੀਤਾ ਡਾਂਸ, ਵੀਡੀਓ ਦੇਖੋ ਲੋਕਾਂ ਨੇ ਕਿਹਾ..

ਭਾਰਤੀ ਸਿੰਘ ਨੇ ਆਪਣੇ ਬੇਟੇ ਲਕਸ਼ੈ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਲਕਸ਼ੈ ਫਿਲਮ 'ਆਰਆਰਆਰ' ਦੇ ਗੀਤ 'ਨਟੂ-ਨਾਟੂ' 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ।

by Gurjeet Kaur
ਮਾਰਚ 14, 2023
in ਮਨੋਰੰਜਨ
0

Bharti Singh Son Dance on Naatu-Naatu: ਸਾਊਥ ਫਿਲਮ ਆਰਆਰਆਰ ਦਾ ਗਾਣਾ ਨਾਟੂ ਨਾਟੂ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਬਣਿਆ ਹੋਇਆ ਹੈ।ਅਜੇ ਹਾਲ ਹੀ ‘ਚ ਇਸ ਗਾਣੇ ਨੂੰ ਆਸਕਰ ਐਵਾਰਡ ਮਿਲਿਆ ਹੈ, ਜਿਸਦੇ ਬਾਅਦ ਹਰ ਕੋਈ ‘ਨਾਟੂ-ਨਾਟੂ’ ਦੀ ਤਾਰੀਫ ਕਰਦਾ ਹੋਇਆ ਨਜ਼ਰ ਆ ਰਿਹਾ ਹੈ।ਆਸਕਰ ਐਵਾਰਡ ਮਿਲਣ ‘ਤੇ ਆਮ ਲੋਕਾਂ ਤੋਂ ਲੈ ਕੇ ਸਟਾਰਸ ਤੱਕ ਫਿਲਮ ਆਰਆਰਆਰ ਦੀ ਟੀਮ ਨੂੰ ਵਧਾਈ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਇਸੇ ਦੌਰਾਨ ਭਾਰਤੀ ਸਿੰਘ ਦੇ ਬੇਟੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸਨੇ ਸਭਦਾ ਦਿਲ ਜਿੱਤ ਲਿਆ ਹੈ।ਇਸੇ ਵੀਡੀਓ ‘ਚ ਭਾਰਤੀ ਸਿੰਘ ਦੇ ਬੇਟੇ ਲਕਸ਼ ਲਬਾਚੀਆ ਨੇ ਕੁਝ ਅਜਿਹਾ ਕੀਤਾ , ਜਿਸ ਨੂੰ ਦੇਖ ਤੁਹਾਡਾ ਹਾਸਾ ਬੰਦ ਨਹੀਂ ਹੋਵੇਗਾ।
ਕਾਮੇਡੀ ਕੁਈਨ ਭਾਰਤੀ ਸਿੰਘ ਸੋਸ਼ਲ਼ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।ਭਾਰਤੀ ਅਕਸਰ ਆਪਣੇ ਬੇਟੇ ਦੀਆਂ ਤਸਵੀਰਾਂ ਤੇ ਵੀਡੀਓ ਇੰਸਟਾਗ੍ਰਾਮ ਹੈਂਡਲ ‘ਤੇ ਸ਼ੇਅਰ ਕਰਦੀ ਰਹਿੰਦੀ ਹੈ।

 

View this post on Instagram

 

A post shared by Bharti Singh (@bharti.laughterqueen)


ਇਸ ਦੌਰਾਨ ਭਾਰਤੀ ਸਿੰਘ ਨੇ ਆਪਣੇ ਬੇਟੇ ਲਕਸ਼ ਜਿਸ ਨੂੰ ਉਹ ਪਿਆਰ ਨਾਲ ਗੋਲਾ ਕਹਿੰਦੀ ਹੈ, ਉਸਦਾ ਇਕ ਵੀਡੀਓ ਸ਼ੇਅਰ ਕੀਤਾ ਹੈ।ਇਸ ਵੀਡੀਓ ‘ਚ ਲਕਸ਼ ਸਾਊਥ ਦੇ ਸੁਪਰਸਟਾਰ ਰਾਮ ਚਰਨ ਦੀ ਫਿਲਮ ਆਰਆਰਆਰ ਦੇ ਗਾਣੇ ਨਾਟੂ ਨਾਟੂ ‘ਤੇ ਡਾਂਸ ਕਰਦੇ ਹੋਏ ਦਿਖਾਈ ਦੇ ਰਿਹਾ ਹੈ।ਭਾਰਤੀ ਸਿੰਘ ਦੇ ਬੇਟੇ ਦਾ ਇਹ ਵੀਡੀਓ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਛਾਅ ਗਿਆ ਹੈ।

 

ਇਸ ਵੀਡੀਓ ਨੂੰ ਭਾਰਤੀ ਸਿੰਘ ਦੇ ਫੈਨਜ਼ ਖੂਬ ਸ਼ੇਅਰ ਕਰ ਰਹੇ ਹਨ।
ਭਾਰਤੀ ਸਿੰਘ ਦੇ ਬੇਟੇ ਲਕਸ਼ ਦਾ ਇਹ ਡਾਂਸ ਵੀਡੀਓ ਲੋਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।ਇਸ ਵੀਡੀਓ ‘ਤੇ ਕਮੈਂਟ ਕਰਦੇ ਹੋਏ ਲੋਕ ਲਕਸ਼ ਦੀ ਖੂਬ ਤਾਰੀਫ ਕਰ ਰਹੇ ਹਨ।ਇਕ ਯੂਜ਼ਰ ਨੇ ਕਮੈਂਟ ਕੲਦੇ ਹੋਏ ਲਿਖਿਆ, ਇਹ ਤਾਂ ਬਹੁਤ ਕਿਊਟ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #RRR Bharti SinghBharti Singh Son Dance on Naatu-NaatuNaatu NaatuTV GossipsTV news
Share251Tweet157Share63

Related Posts

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

ਚਿਪਚਿਪੀ ਗਰਮੀ ‘ਚ AC ਨੂੰ ਚਲਾਓ ਇਸ MODE ‘ਤੇ ਕਮਰਾ ਬਣ ਜਾਵੇਗਾ ਹਿੱਲ ਸਟੇਸ਼ਨ ਅਤੇ ਬਿਜਲੀ ਦੀ ਹੋਵੇਗੀ ਬੱਚਤ

ਜੂਨ 9, 2025

RBI ਦੇ ਫੈਸਲੇ ਤੋਂ ਬਾਅਦ ਇਹਨਾਂ ਬੈਂਕਾਂ ਨੇ ਘਟਾਈਆਂ ਵਿਆਜ ਦਰਾਂ, ਮਿਲੇਗਾ ਸਸਤਾ ਲੋਨ

ਜੂਨ 9, 2025

ਹਨੀਮੂਨ ‘ਤੇ ਗਏ ਲਾਪਤਾ ਪਤੀ ਪਤਨੀ ਮਾਮਲੇ ‘ਚ ਵੱਡੀ ਅਪਡੇਟ, ਪਤਨੀ ਹੀ ਨਿਕਲੀ…

ਜੂਨ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.