ਬੁੱਧਵਾਰ, ਅਕਤੂਬਰ 14, 2026 05:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਭੋਜਪੁਰੀ ਅਦਾਕਾਰ ਖੇਸਾਰੀ ਲਾਲ ਯਾਦਵ ਹੋਏ ਭਾਵੁਕ, ਜਾਣੋ ਕਿਉਂ ਕਰ ਰਹੇ ਇੰਡਸਟਰੀ ਛੱਡਣ ਦੀ ਗੱਲ? (ਵੀਡੀਓ)

ਭੋਜਪੁਰੀ ਅਦਾਕਾਰ ਖੇਸਾਰੀ ਲਾਲ ਯਾਦਵ ਆਪਣੇ ਗੀਤਾਂ ਤੇ ਅਦਾਕਾਰੀ ਨਾਲ ਤਾਂ ਸਾਰਿਆਂ ਨੂੰ ਦੀਵਾਨਾ ਬਣਾਉਂਦੇ ਹੀ ਰਹਿੰਦੇ ਹਨ ਪਰ ਵਿਵਾਦਾਂ ਤੋਂ ਵੀ ਦੂਰ ਨਹੀਂ ਰਹਿ ਪਾਉਂਦੇ ਹਨ। ਫਿਲਹਾਲ ਉਹ ਆਪਣੀ ਧੀ ਕਾਰਨ ਸੁਰਖ਼ੀਆਂ ’ਚ ਹਨ।

by Bharat Thapa
ਦਸੰਬਰ 1, 2022
in ਬਾਲੀਵੁੱਡ, ਮਨੋਰੰਜਨ
0

ਭੋਜਪੁਰੀ ਅਦਾਕਾਰ ਖੇਸਾਰੀ ਲਾਲ ਯਾਦਵ ਆਪਣੇ ਗੀਤਾਂ ਤੇ ਅਦਾਕਾਰੀ ਨਾਲ ਤਾਂ ਸਾਰਿਆਂ ਨੂੰ ਦੀਵਾਨਾ ਬਣਾਉਂਦੇ ਹੀ ਰਹਿੰਦੇ ਹਨ ਪਰ ਵਿਵਾਦਾਂ ਤੋਂ ਵੀ ਦੂਰ ਨਹੀਂ ਰਹਿ ਪਾਉਂਦੇ ਹਨ। ਫਿਲਹਾਲ ਉਹ ਆਪਣੀ ਧੀ ਕਾਰਨ ਸੁਰਖ਼ੀਆਂ ’ਚ ਹਨ।

ਕੁਝ ਲੋਕ ਉਸ ਦੀ ਧੀ ਦੀ ਤਸਵੀਰ ਤੇ ਨਾਂ ਅਸ਼ਲੀਲ ਗੀਤਾਂ ਨਾਲ ਜੋੜ ਰਹੇ ਸਨ। ਇਸ ਤੋਂ ਬਾਅਦ ਅਦਾਕਾਰ ਨੇ ਵੀਡੀਓ ਭਣਾ ਕੇ ਲੋਕਾਂ ਨੂੰ ਕਿਹਾ ਸੀ ਕਿ ਉਹ ਇਕ ਪਿਤਾ ਨੂੰ ਮਜਬੂਰ ਨਾ ਕਰਨ। ਹੁਣ ਇਕ ਵਾਰ ਮੁੜ ਅਦਾਕਾਰ ਲਾਈਵ ਆਏ ਤੇ ਉਨ੍ਹਾਂ ਨੇ ਇੰਡਸਟਰੀ ਹੀ ਛੱਡਣ ਦਾ ਐਲਾਨ ਕਰ ਦਿੱਤਾ।

ਅਸਲ ’ਚ ਕਿਸੇ ਲਾਈਵ ਦੌਰਾਨ ਖੇਸਾਰੀ ਲਾਲ ਯਾਦਵ ਦੇ ਕਰੀਬੀ ਨੇ ਕਿਸੇ ਲੜਕੇ ਨੂੰ ਥੱਪੜ ਮਾਰ ਦਿੱਤਾ ਸੀ। ਇਸ ਤੋਂ ਬਾਅਦ ਰਾਜਪੂਤ ਸਮਾਜ ਭੜਕ ਉਠਿਆ ਸੀ। ਉਨ੍ਹਾਂ ਨੇ ਅਦਾਕਾਰ ਦੀ ਧੀ ਨੂੰ ਟਾਰਗੇਟ ਬਣਾਇਆ ਤੇ ਉਸ ਦੀ ਤਸਵੀਰ ਨਾਲ ਅਸ਼ਲੀਲ ਗੀਤ ਬਣਾ ਦਿੱਤੇ।

 

View this post on Instagram

 

A post shared by Khesari Lal Yadav (@khesari_yadav)

ਇਸ ਤੋਂ ਬਾਅਦ ਜਦੋਂ ਅਦਾਕਾਰ ਦੇ ਸਬਰ ਟੁੱਟਿਆ ਤਾਂ ਉਨ੍ਹਾਂ ਇਕ ਵੀਡੀਓ ਬਣਾਈ ਤੇ ਕਿਹਾ ਕਿ ਉਹ ਇਕ ਅਦਾਕਾਰ ਦੇ ਨਾਲ-ਨਾਲ ਪਿਤਾ ਵੀ ਹਨ। ਇਸ ਮਾਮਲੇ ’ਚ ਉਨ੍ਹਾਂ ਦੇ ਪਰਿਵਾਰ ਨੂੰ ਕਿਉਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇੰਨਾ ਹੀ ਨਹੀਂ, ਯੂਟਿਊਬ ਤੋਂ ਵੀ ਉਨ੍ਹਾਂ ਦੇ ਕਈ ਸਾਰੇ ਗੀਤ ਡਿਲੀਟ ਕਰ ਦਿੱਤੇ ਗਏ ਸਨ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਸੀ ਕਿ ਜੋ ਕਰਨਾ ਹੈ ਉਨ੍ਹਾਂ ਨਾਲ ਕਰੋ, ਉਨ੍ਹਾਂ ਦੇ ਪਰਿਵਾਰ ਨੂੰ ਇਸ ਮਾਮਲੇ ’ਚ ਨਾ ਘੜੀਸਿਆ ਜਾਵੇ ਕਿਉਂਕਿ ਇਹ ਸਭ ਸਹੀ ਨਹੀਂ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhojpuri actorEmotionalKhesari Lal Yadavleaving the industrypropunjabtvtalking
Share221Tweet138Share55

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.