ਐਤਵਾਰ, ਜੁਲਾਈ 12, 2026 02:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

‘ਆਪ’ ‘ਚ ਸ਼ਾਮਲ ਹੋਈ ਭੋਜਪੁਰੀ ਅਦਾਕਾਰਾ ਸੰਭਾਵਨਾ ਸੇਠ

ਭੋਜਪੁਰੀ ਅਦਾਕਾਰਾ ਸੰਭਾਵਨਾ ਸੇਠ ਸ਼ੁੱਕਰਵਾਰ ਨੂੰ ਦਿੱਲੀ 'ਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਈ ਹੈ। ਇਸ ਮੌਕੇ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਵੀ ਮੌਜੂਦ ਰਹੇ ਸਨ। ਉਨ੍ਹਾਂ ਕਿਹਾ ਕਿ ਸੰਭਾਵਨਾ ਸੇਠ ਸਾਡੇ ਨਾਲ ਹਨ, ਜਿਨ੍ਹਾਂ ਨੇ 400 ਤੋਂ ਵੱਧ ਭੋਜਪੁਰੀ ਫ਼ਿਲਮਾਂ 'ਚ

by Bharat Thapa
ਜਨਵਰੀ 20, 2023
in ਬਾਲੀਵੁੱਡ, ਮਨੋਰੰਜਨ
0

ਭੋਜਪੁਰੀ ਅਦਾਕਾਰਾ ਸੰਭਾਵਨਾ ਸੇਠ ਸ਼ੁੱਕਰਵਾਰ ਨੂੰ ਦਿੱਲੀ ‘ਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਈ ਹੈ। ਇਸ ਮੌਕੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਵੀ ਮੌਜੂਦ ਰਹੇ ਸਨ। ਉਨ੍ਹਾਂ ਕਿਹਾ ਕਿ ਸੰਭਾਵਨਾ ਸੇਠ ਸਾਡੇ ਨਾਲ ਹਨ, ਜਿਨ੍ਹਾਂ ਨੇ 400 ਤੋਂ ਵੱਧ ਭੋਜਪੁਰੀ ਫ਼ਿਲਮਾਂ ‘ਚ ਕੰਮ ਕੀਤਾ ਹੈ। ਆਮ ਆਦਮੀ ਪਾਰਟੀ ਨੇ ਦਿੱਲੀ ‘ਚ ਲਗਾਤਾਰ ਤਿੰਨ ਵਾਰ ਸਰਕਾਰ ਬਣਾਈ ਹੈ। ਆਪ ਵੱਲੋਂ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਸੰਭਾਵਨਾ ਸੇਠ ਨੇ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ।

ਦੱਸ ਦਈਏ ਕਿ ਉਹ ‘ਬਿੱਗ ਬੌਸ’ ਦੇ ਇੱਕ ਨਹੀਂ ਸਗੋਂ ਦੋ ਸੀਜ਼ਨਾਂ ‘ਚ ਸ਼ਾਮਲ ਹੋ ਚੁੱਕੀ ਹੈ। ਸੰਭਾਵਨਾ ਸੇਠ ਮੂਲ ਰੂਪ ‘ਚ ਦਿੱਲੀ ਤੋਂ ਹੀ ਹੈ। ਉਸ ਨੇ ‘ਆਸ਼ਿਕੀ ਤੇਰੀ ਮੇਰੀ ਨਾਲ’ 25 ਤੋਂ ਵੱਧ ਹਿੰਦੀ ਫ਼ਿਲਮਾਂ ‘ਚ ਕੰਮ ਕੀਤਾ ਹੈ।

ਸੰਭਾਵਨਾ ਸੇਠ ਨੇ ਕੀ ਕਿਹਾ ?
‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਸੰਭਾਵਨਾ ਸੇਠ ਨੇ ਕਿਹਾ ਕਿ ਮੈਂ ਡਾਂਸ ਤੋਂ ਇਲਾਵਾ ਰਾਜਨੀਤੀ ‘ਤੇ ਵੀ ਗੱਲ ਕਰਾਂਗੀ। ਇਹ ਮੇਰੇ ਸੁਭਾਅ ‘ਚ ਸੀ ਪਰ ਮੈਨੂੰ ਨਹੀਂ ਪਤਾ ਸੀ ਕਿ ਮੈਂ ਅਜਿਹਾ ਕਰ ਸਕਾਂਗੀ ਜਾਂ ਨਹੀਂ, ਮੇਰੇ ਹੱਥ ਠੰਡੇ ਹੋ ਗਏ ਹਨ। ਮੈਨੂੰ ਰਾਜਨੀਤੀ ਦੀ ਭਾਸ਼ਾ ਨਹੀਂ ਆਉਂਦੀ ਪਰ ਮੈਂ ਕੁਝ ਚੰਗਾ ਕਰਨਾ ਚਾਹੁੰਦੀ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Bhojpuri actressjoined AAPpropunjabtvSambhani Seth
Share218Tweet137Share55

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.