ਮੰਗਲਵਾਰ, ਮਈ 20, 2025 10:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭੋਪਾਲ ਤੋਂ ਦਿੱਲੀ ਜਾ ਰਹੀ ਵੰਦੇ ਭਾਰਤ ਟਰੇਨ ਨੂੰ ਲੱਗੀ ਅੱਗ, ਇਸ ਕਾਰਨ ਵਾਪਰਿਆ ਹਾਦਸਾ

Vande Bharat Train: ਭੋਪਾਲ ਤੋਂ ਦਿੱਲੀ ਜਾ ਰਹੀ ਵੰਦੇ ਭਾਰਤ ਟਰੇਨ 'ਚ ਅਚਾਨਕ ਅੱਗ ਲੱਗ ਗਈ। ਹਾਲਾਂਕਿ ਕੋਚ 'ਚ ਬੈਠੇ ਸਾਰੇ ਯਾਤਰੀ ਸੁਰੱਖਿਅਤ ਹਨ।

by ਮਨਵੀਰ ਰੰਧਾਵਾ
ਜੁਲਾਈ 17, 2023
in ਦੇਸ਼
0

Vande Bharat Train Coach Catches Fire: ਸੋਮਵਾਰ ਸਵੇਰੇ ਵੱਡਾ ਹਾਦਸਾ ਟਲ ਗਿਆ। ਰਾਜਧਾਨੀ ਭੋਪਾਲ ਤੋਂ ਦਿੱਲੀ ਜਾ ਰਹੀ ਵੰਦੇ ਭਾਰਤ ਟਰੇਨ ਦੇ ਇੱਕ ਡੱਬੇ ਵਿੱਚ ਅਚਾਨਕ ਅੱਗ ਲੱਗ ਗਈ। ਇਹ ਘਟਨਾ ਬੀਨਾ ਰੇਲਵੇ ਸਟੇਸ਼ਨ ਨੇੜੇ ਕੈਥੋਰਾ ਵਿਖੇ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਦੱਸਿਆ ਜਾ ਰਿਹਾ ਹੈ ਕਿ ਟਰੇਨ ਦੇ ਇੱਕ ਡੱਬੇ ਨੂੰ ਅੱਗ ਲੱਗ ਗਈ। ਹਾਲਾਂਕਿ ਕੋਚ ‘ਚ ਬੈਠੇ ਸਾਰੇ ਯਾਤਰੀ ਸੁਰੱਖਿਅਤ ਉਤਰ ਗਏ।

ਦੱਸਿਆ ਜਾ ਰਿਹਾ ਹੈ ਕਿ ਕੁਰਵਈ ਕਠੌਰਾ ਨੇੜੇ ਵੰਦੇ ਭਾਰਤ ਟਰੇਨ ਦੇ ਸੀ-14 ਕੋਚ ‘ਚ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ। ਇਸ ਕੋਚ ਵਿੱਚ 36 ਯਾਤਰੀ ਬੈਠੇ ਸੀ। ਹਾਲਾਂਕਿ ਅੱਗ ਲੱਗਣ ਦੀ ਘਟਨਾ ਤੋਂ ਤੁਰੰਤ ਬਾਅਦ ਸਾਰੇ ਯਾਤਰੀਆਂ ਨੂੰ ਉਤਾਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕੋਚ ‘ਚ ਰੱਖੀ ਬੈਟਰੀ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjabi newstrain fireVande Bharat ExpressVande Bharat Train Fire
Share215Tweet135Share54

Related Posts

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025
"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025
Load More

Recent News

PSEB ਦੇ 10ਵੀਂ 12ਵੀਂ ਦੇ ਵਿਦਿਆਰਥੀ ਲਈ ਵੱਡੀ ਅਪਡੇਟ, PSEB ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਮਈ 20, 2025

Healthy Summer Drinks: ਗਰਮੀਆਂ ‘ਚ ਰਹਿਣਾ ਹੈ Cool-Cool, ਤਾਂ Try ਕਰੋ ਅਜਿਹੇ ਠੰਡੇ ਡਰਿੰਕ ਰੱਖਣਗੇ ਹੀਟ ਵੇਵ ਤੋਂ ਦੂਰ

ਮਈ 20, 2025

Weather Update: ਅੱਜ ਤਾਪਮਾਨ ਰਹੇਗਾ ਗਰਮ, ਮੌਸਮ ਵਿਭਾਗ ਵੱਲੋਂ ਇਸ ਦਿਨ ਮੀਂਹ ਹਨੇਰੀ ਦਾ ਅਲਰਟ

ਮਈ 20, 2025

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.