ਵੀਰਵਾਰ, ਅਗਸਤ 13, 2026 06:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Shehnaaz Gill ਨੇ YouTuber Bhuvan Bam ਨੂੰ ਦਿੱਤੀ ਐਕਟਿੰਗ ਐਡਵਾਇਸ, ਬਾਮ ਦੀ ਸੋਚ ਨੂੰ ਐਕਟਰਸ ਨੇ ਕਿਹਾ ਘਟਿਆ

Desi Vibes With Shehnaaz Gill: ਹਾਲ ਹੀ 'ਚ ਯੂਟਿਊਬਰ ਭੁਵਨ ਬਾਮ ਐਕਟਰਸ ਸ਼ਹਿਨਾਜ਼ ਗਿੱਲ ਦੇ ਚੈਟ ਸ਼ੋਅ 'ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ' ਵਿੱਚ ਨਜ਼ਰ ਆਏ। ਜਿੱਥੇ ਐਕਟਰਸ ਨੇ ਯੂਟਿਊਬਰ ਨੂੰ ਸਲਾਹ ਦਿੰਦੀਆਂ ਉਸ ਦੀ ਸੋਚ 'ਚ ਕੁਮੈਂਟ ਕੀਤਾ।

by ਮਨਵੀਰ ਰੰਧਾਵਾ
ਫਰਵਰੀ 20, 2023
in ਬਾਲੀਵੁੱਡ, ਮਨੋਰੰਜਨ
0

Desi Vibes With Shehnaaz Gill: ਪੰਜਾਬ ‘ਚ ਆਪਣੀ ਐਕਟਿੰਗ ਤੇ ਬਿੱਗ ਬੌਸ ‘ਚ ਆਪਣੇ ਅੰਦਾਜ਼ ਨਾਲ ਦੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੀ ਐਕਟਰਸ ਸ਼ਹਿਨਾਜ਼ ਗਿੱਲ ਜਲਦ ਹੀ ਬਾਲੀਵੁੱਡ ‘ਚ ਤਹਿਲਕਾ ਮਚਾਉਣ ਵਾਲੀ ਹੈ। ਸ਼ਹਿਨਾਜ਼ ਗਿੱਲ ਨਾ ਸਿਰਫ ਮਾਡਲ ਤੇ ਐਕਟਰਸ ਬਣ ਗਈ ਹੈ, ਸਗੋਂ ਹੁਣ ਉਹ ਹੋਸਟ ਵੀ ਬਣ ਗਈ ਹੈ।

ਦੱਸ ਦਈਏ ਕਿ ਅੱਜਕੱਲ੍ਹ ਸ਼ਹਿਨਾਜ਼ ਆਪਣਾ ਚੈਟ ਸ਼ੋਅ ‘ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ’ ਹੋਸਟ ਕਰ ਰਹੀ ਹੈ। ਉਨ੍ਹਾਂ ਦੇ ਸ਼ੋਅ ‘ਚ ਰਾਜਕੁਮਾਰ ਰਾਓ ਤੋਂ ਲੈ ਕੇ ਵਿੱਕੀ ਕੌਸ਼ਲ, ਸ਼ਾਹਿਦ ਕਪੂਰ ਤੱਕ ਕਈ ਫੇਮਸ ਹਸਤੀਆਂ ਨਜ਼ਰ ਆ ਚੁੱਕੀਆਂ ਹਨ। ਹੁਣ ਫੇਮਸ ਯੂਟਿਊਬਰ ਤੇ ਐਕਟਰ ਭੁਵਨ ਬਾਮ ਉਸ ਦੇ ਸ਼ੋਅ ‘ਚ ਪਹੁੰਚੇ।

ਸ਼ਹਿਨਾਜ਼ ਗਿੱਲ ਦੇ ਯੂਟਿਊਬ ਚੈਨਲ ‘ਤੇ ਆਉਣ ਵਾਲੇ ਚੈਟ ਸ਼ੋਅ ‘ਚ ਭੁਵਨ ਬਾਮ ਨੇ ਆਪਣੀ ਲਵ ਲਾਈਫ ਬਾਰੇ ਖੁਲਾਸੇ ਕੀਤੇ। ਇਸ ਦੌਰਾਨ ਗੱਲਬਾਤ ਦੌਰਾਨ ਕੁਝ ਅਜਿਹਾ ਹੋਇਆ ਕਿ ਸ਼ਹਿਨਾਜ਼ ਗਿੱਲ ਨੇ ਭੁਵਨ ਬਾਮ ਦੀ ਸੋਚ ਨੂੰ ਵਾਹੀਆਤ ਕਿਹਾ। ਸ਼ਹਿਨਾਜ਼ ਗਿੱਲ ਕਹਿੰਦੀ ਹੈ, “ਜਿੰਦਗੀ ਵਿੱਚ ਵਿਆਹ ਕਰਨਾ ਹੈ ਜਾਂ ਨਹੀਂ। ਜਾਂ ਆਪਣੇ ਨਾਲ ਕਰਨੀ ਹੈ। ਫਿਰ ਸ਼ਹਿਨਾਜ਼ ਕਹਿੰਦੀ ਹੈ ਕਿ ਤੁਸੀਂ ਸਾਰੇ ਕਿਰਦਾਰ ਖੁਦ ਨਿਭਾਉਂਦੇ ਹੋ, ਤਾਂ ਕੀ ਤੁਸੀਂ ਖੁਦ ਨਾਲ ਵਿਆਹ ਕਰੋਗੇ?

ਭੁਵਨ, ਸ਼ਹਿਨਾਜ਼ ਨੂੰ ਜਵਾਬ ਦਿੰਦਾ ਹੈ ਕਿ ਉਹ ਵਿਆਹ ਕਰੇਗਾ। ਉਸਨੇ ਕਿਹਾ, “ਵਿਆਹ ਵਿੱਚ ਦੋਵੇਂ ਹੱਥਾਂ ਨਾਲ ਤਾੜੀ ਵਜਾਦੀ ਹੈ।” ਸ਼ਹਿਨਾਜ਼ ਨੇ ਕਿਹਾ ਕਿ ਤੁਸੀਂ ਆਪਣੇ ਨਾਲ ਵੀ ਤਾੜੀ ਵਜਾ ਸਕਦੇ ਹੋ। ਐਕਟਰਸ ਦੀ ਇਹ ਗੱਲ ਸੁਣ ਕੇ ਭੁਵਨ ਬਾਮ ਉੱਚੀ-ਉੱਚੀ ਹੱਸਣ ਲੱਗਦਾ ਹੈ, ਜਿਸ ‘ਤੇ ਸ਼ਹਿਨਾਜ਼ ਨੇ ਮਜ਼ਾਕ ‘ਚ ਉਸ ਦੀ ਸੋਚ ਨੂੰ ਖਰਾਬ ਕਿਹਾ।

ਸ਼ਹਿਨਾਜ਼ ਕਹਿੰਦੀ ਹੈ, “ਤੁਸੀਂ ਹੱਸੇ ਕਿਉਂ? ਤੁਹਾਡੀ ਸੋਚ ਇੰਨੀ ਮਾੜੀ ਕਿਉਂ ਹੈ? ਭੁਵਨ ਜਵਾਬ ਵਿੱਚ ਕਹਿੰਦਾ ਹੈ ਕਿ ਪਿੱਛੇ ਤੋਂ ਹੱਸਣ ਦੀ ਆਵਾਜ਼ ਆ ਰਹੀ ਸੀ, ਇਸ ਲਈ ਸੋਚਿਆ ਥੋੜ੍ਹਾ ਹੱਸਣ ਲਵਾਂ।

ਭੁਵਨ ਬਾਮ ਦੀ ਪ੍ਰੇਮਿਕਾ

ਸ਼ਹਿਨਾਜ਼ ਨੇ ਫਿਰ ਉਸ ਨਾਲ ਵਿਆਹ ਬਾਰੇ ਗੱਲ ਕੀਤੀ ਤੇ ਜਵਾਬ ਵਿੱਚ ਭੁਵਨ ਕਹਿੰਦੇ ਹਨ ਕਿ ਉਹ ਜਲਦੀ ਹੀ ਵਿਆਹ ਕਰਨਗੇ। ਜਦੋਂ ਸ਼ਹਿਨਾਜ਼ ਉਸ ਤੋਂ ਉਸ ਦੀ ਪ੍ਰੇਮਿਕਾ ਬਾਰੇ ਪੁੱਛਦੀ ਹੈ ਤਾਂ ਭੁਵਨ ਦੱਸਦਾ ਹੈ ਕਿ ਉਹ ਲਗਪਗ 15 ਸਾਲਾਂ ਤੋਂ ਇੱਕ ਲੜਕੀ ਨੂੰ ਡੇਟ ਕਰ ਰਿਹਾ ਹੈ। ਸਨਾ ਉਸ ਦੀ ਇਹ ਗੱਲ ਸੁਣ ਕੇ ਹੈਰਾਨ ਹੋ ਜਾਂਦੀ ਹੈ ਅਤੇ ਕਹਿੰਦੀ ਹੈ ਕਿ ਉਸ ਨੂੰ ਕੋਈ ਅਜਿਹਾ ਕਿਉਂ ਨਹੀਂ ਮਿਲਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Acting AdviceBhuvan BamDesi Vibes with Shehnaaz Gillentertainment newspro punjab tvpunjabi newsshehnaaz gilltv Actress
Share220Tweet138Share55

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.