ਬੁੱਧਵਾਰ, ਅਕਤੂਬਰ 14, 2026 07:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੀਬੀ ਜਗੀਰ ਕੌਰ ਮੁੜ ਅਕਾਲੀ ਦਲ ਵਿੱਚ ਸ਼ਾਮਿਲ

by Gurjeet Kaur
ਮਾਰਚ 14, 2024
in ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵੱਖ ਹੋਈ ਬੀਬੀ ਜੰਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆ ਗਈ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਮੁੜ ਸਰਗਰਮ ਕਰਨ ਲਈ ਬਾਗੋਵਾਲ ਸਥਿਤ ਉਨ੍ਹਾਂ ਦੇ ਘਰ ਪੁੱਜੇ। ਇਸ ਦੌਰਾਨ ਅਕਾਲੀ ਦਲ ਦੀ ਵੱਡੀ ਲੀਡਰਸ਼ਿਪ ਵੀ ਮੌਜੂਦ ਸੀ।ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸੁਖਬੀਰ ਸਿੰਘ ਬਾਦਲ ਹਰ ਨਰਾਜ਼ ਆਗੂ ਨੂੰ ਪਾਰਟੀ ਵਿੱਚ ਵਾਪਸ ਲਿਆਉਣ ਦੀ ਪੁਰਜ਼ੋਰ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਅਕਾਲੀ ਦਲ ਸੰਯੁਕਤ ਦਾ ਅਕਾਲੀ ਦਲ ਵਿੱਚ ਰਲੇਵਾਂ ਕਰ ਲਿਆ ਹੈ।


ਇਸ ਤੋਂ ਬਾਅਦ ਅਕਾਲੀ ਦਲ ਬਾਦਲ ਨੂੰ ਵੱਡੀ ਤਾਕਤ ਮਿਲੀ ਹੈ, ਹੁਣ ਬੀਬੀ ਜਗੀਰ ਕੌਰ ਦਾ ਆਉਣ ਨਾਲ ਮਹਿਲਾ ਵਿੰਗ ਨੂੰ ਵੀ ਕਾਫੀ ਮਜ਼ਬੂਤੀ ਮਿਲੇਗੀ। ਜ਼ੀ ਮੀਡੀਆ ਦੇ ਨਾਲ ਗੱਲਬਾਤ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਸੀ ਕਿ ਪਿਛਲੇ ਸਮੇਂ ਵਿੱਚ ਜੋ ਕੁੱਝ ਵੀ ਹੋਇਆ ਹੈ ਉਹ ਕੁੱਝ ਸਿਆਸੀ ਮਤਭੇਦਾਂ ਨੂੰ ਲੈਕੇ ਹੋਇਆ ਸੀ।

ਸ਼੍ਰੋਮਣੀ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ, ਇਸ ਨੂੰ ਮਜ਼ਬੂਤ ਕਰਨ ਦੇ ਲਈ ਸਾਨੂੰ ਕੰਮ ਕਰਨਾ ਚਾਹੀਦਾ ਹੈ, ਅਕਾਲੀ ਦਲ ਨੂੰ ਮਜ਼ਬੂਤ ਕਰ ਦੇ ਸਾਨੂੰ ਸਭ ਤੋਂ ਪਹਿਲਾਂ ਅਕਾਲੀ ਦਲ ਦੇ ਮੁੱਖ ਸਿਧਾਤਾਂ ‘ਤੇ ਚੱਲਣਾ ਚਾਹੀਦਾ ਹੈ, ਜਦੋਂ ਸੁਖਬੀਰ ਬਾਦਲ ਮਿਲਣ ਲਈ ਆਉਣਗੇ ਤਾਂ ਵੀ ਮੈਂ ਇਹ ਗੱਲ ਉਨ੍ਹਾਂ ਅੱਗੇ ਰੱਖਾਂਗੀ।

Tags: bibi jagir kaurlatest newspro punjab tvpunjabi newsShiromani Akali DalSukhbir Singh Badal
Share288Tweet180Share72

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.