ਮੰਗਲਵਾਰ, ਜੁਲਾਈ 29, 2025 11:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇੰਟਰਵਿਊ ਦੌਰਾਨ ਬੀਬੀ ਜਗੀਰ ਕੌਰ ਹੋਏ ਭਾਵੁਕ, ਕਿਹਾ- ‘ਜਦੋਂ ਇਹ ਮੈਨੂੰ ਪੰਥ ਤੋਂ ਬਾਗੀ ਤੇ ਗਦਾਰ ਕਹਿੰਦੇ ਤਾਂ ਮੇਰੀ ਰੂਹ ਰੋਂਦੀ’ (ਵੀਡੀਓ)

ਐਸਜੀਪੀਸੀ (SGPC) ਚੋਣਾਂ ਨੂੰ ਲੈ ਕੇ ਇਸ ਵਾਰ ਮਹੌਲ ਕਾਫੀ ਗਰਮ ਹੈ। 9 ਤਰੀਕ ਨੂੰ ਐਸਜੀਪੀਸੀ ਦੀਆਂ ਚੋਣਾਂ ਹੋਣੀਆਂ ਹਨ ਜੋ ਕਿ ਇਸ ਸਮੇਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਹ ਚੋਣਾਂ ਚਰਚਾ ਦਾ ਵਿਸ਼ਾ ਇਸ ਲਈ ਵੀ ਬਣੀਆਂ ਹੋਈਆਂ ਹਨ ਕਿਉਂਕਿ ਅਕਸਰ ਇਹ ਦੇਖਣ ਨੂੰ ਮਿਲਦਾ ਆਇਆ

by Bharat Thapa
ਨਵੰਬਰ 2, 2022
in Featured, Featured News, ਪੰਜਾਬ, ਵੀਡੀਓ
0

Bibi Jagir Kaur interview : ਐਸਜੀਪੀਸੀ (SGPC) ਚੋਣਾਂ ਨੂੰ ਲੈ ਕੇ ਇਸ ਵਾਰ ਮਹੌਲ ਕਾਫੀ ਗਰਮ ਹੈ। 9 ਤਰੀਕ ਨੂੰ ਐਸਜੀਪੀਸੀ ਦੀਆਂ ਚੋਣਾਂ ਹੋਣੀਆਂ ਹਨ ਜੋ ਕਿ ਇਸ ਸਮੇਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਹ ਚੋਣਾਂ ਚਰਚਾ ਦਾ ਵਿਸ਼ਾ ਇਸ ਲਈ ਵੀ ਬਣੀਆਂ ਹੋਈਆਂ ਹਨ ਕਿਉਂਕਿ ਅਕਸਰ ਇਹ ਦੇਖਣ ਨੂੰ ਮਿਲਦਾ ਆਇਆ ਹੈ ਕਿ ਐਸਜੀਪੀਸੀ ਪ੍ਰਧਾਨ ਬਾਦਲ ਪਰਿਵਾਰ ਵੱਲੋਂ ਲਾਏ ਜਾਂਦੇ ਹਨ। ਇਸ ਪ੍ਰਮਪਰਾ ‘ਤੇ ਅਕਾਲੀ ਦਲ ਦੀ ਹੀ ਮੈਂਬਰ ਬੀਬੀ ਜਗੀਰ ਕੌਰ ਵੱਲੋਂ ਸਵਾਲ ਚੁੱਕੇ ਗਏ ਹਨ ਉਨ੍ਹਾਂ ਕਿਹਾ ਹੈ ਕਿ ਇਹ ਜੋ ਪ੍ਰਮਪਰਾ ਚੱਲੀ ਆ ਰਹੀ ਸਾਨੂੰ ਉਸ ਨੂੰ ਤੋੜਣਾ ਪਵੇਗਾ। ਇਸ ਲਈ ਉਹ ਆਪਣੇ ਤੌਰ ‘ਤੇ ਉਹ ਪ੍ਰਧਾਨਗੀ ਦੀ ਚੌਣ ਲੱੜਣ ਜਾ ਰਹੇ ਹਨ।

ਇਸੇ ਵਿਚਾਲੇ ਪ੍ਰੋ-ਪੰਜਾਬ ਦੇ ਪੱਤਰ ਗਗਨਦੀਪ ਸਿੰਘ ਨੇ ਬੀਬੀ ਜਗੀਰ ਕੌਰ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਕਈ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਮੇਰੀ ਰੂਹ ਰੌਂਦੀ ਹੈ ਉਨ੍ਹਾਂ ਕਿਹਾ ਕਿ ਇਸ ਪਾਸੇ ਤਾਂ ਮੈਨੂੰ ਝਾਂਸੀ ਦੀ ਰਾਣੀ, ਮਾਈ ਭਾਗੋ ਵੀ ਕਹਿੰਦੇ ਹੋ ਕਦੇ ਤਾਂ ਕਿਹਾ ਜਾਂਦਾ ਹੈ ਕਿ ਸਾਡੀ ਬੀਬੀ ਸਵਾ ਲੱਖ ਬਰਾਬਰ ਹੈ। ਉਥੇ ਦੂਜੇ ਪਾਸੇ ਤੁਹਾਡੇ ਹੀ ਪਾਲੇ ਹੋਏ ਲੀਡਰ ਤੇ ਲੋਕ ਚੈਨਲਾਂ ‘ਤੇ ਜਾ ਕੇ ਅਜਿਹੀਆਂ ਗੱਲਾਂ ਕਰਦੇ ਹਨ ਜੋ ਕਿ ਕਿਸੇ ਨੂੰ ਵੀ ਅੰਦਰੋ ਝੰਜੋੜ ਦੇਣ ਗੀਆਂ। ਉਹ ਅੱਜ ਮੈਨੂੰ ਪਾਰਟੀ ਦੀ ਗਦਾਰ ਦੱਸਦੇ ਹਨ। ਉਨ੍ਹਾਂ ਕਿਹਾ ਕਿ ਮੈਂ ਸਰਟੀਫਿਕੇਟ ਇਨ੍ਹਾਂ ਕੋਲੋ ਨਹੀਂ ਲੈਣੇ, ਮੈਂ ਸਰਟੀਫਿਕੇਟ ਖਾਲਸਾ ਪੰਥ ਤੋਂ ਲੈਣੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਭਾਂਵੇ ਇਕ ਵੋਟ ਮਿਲੇ ਮੈਂ ਚੋਣਾਂ ਲੜਾਂਗੀ।

ਐਸਜੀਪੀਸੀ ਚੋਣਾਂ ਲੱੜਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਚੋਣਾਂ ਲੱੜਣ ਦਾ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਮੈਨੂੰ ਬਹੁਤ ਠੇਸ ਪਹੁੰਚੀ ਹੈ ਕਿਉਂਕਿ ਇਹ ਜੋ ਖਆਲ ਲੋਕਾਂ ਦੇ ਬਣ ਗਏ ਹਨ ਕਿ ਸ਼੍ਰੋਮਣੀ ਕਮੇਟੀ ਐਸਜੀਪੀਸੀ ਦਾ ਪ੍ਰਧਾਨ ਲਫਾਫਿਆਂ ‘ਚੋਂ ਨਿਕਲਦੇ ਹਨ ਉਹ ਗਲਤ ਹੈ। ਸਾਡੇ ਵੱਲੋਂ ਲੋਕਾਂ ਨੂੰ ਪਹਿਲਾਂ ਵੀ ਕਾਫੀ ਬਾਰ ਸਮਝਾਇਆ ਗਿਆ ਹੈ ਕਿ ਨਹੀਂ ਇਸ ਤਰ੍ਹਾਂ ਨਹੀਂ ਹੁੰਦਾ ਹੈ ਪਹਿਲਾਂ ਕੌਰ ਕਮੇਟੀ ਦੀ ਮੀਟਿੰਗ ਹੁੰਦੀ ਹੈ ਉਸ ‘ਚ ਸਾਰੇ ਇਕ ਪ੍ਰਧਾਨ ਦੀ ਚੋਣ ਕਰਦੇ ਹਨ। ਉਨ੍ਹਾਂ ਕਿਹਾ ਇਹ ਪਹਿਲੀ ਵਾਰ ਨਹੀਂ ਹੈ ਕਿ ਮੇਰੇ ਵੱਲੋਂ ਇਸ ਖਿਲਾਫ ਆਵਾਜ਼ ਚੁੱਕੀ ਗਈ ਹੋਵੇ ਮੈਂ ਪਹਿਲਾਂ ਵੀ ਬਾਦਲ ਪਰਿਵਾਰ ਕਈ ਵਾਰ ਕਹਿ ਚੁੱਕੀ ਹਾਂ ਕਿ ਇਸ ਤਰ੍ਹਾਂ ਲੋਕਾਂ ਦੀਆਂ ਨਜ਼ਰਾਂ ਐਸਜੀਪੀਸੀ ਬਦਨਾਮ ਹੋ ਰਹੀ ਹੈ ਸਾਨੂੰ ਇਹ ਪ੍ਰੋਸੈੱਸ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਇਸ ਅਕਸ਼ ਨੂੰ ਬਚਾਉਣਾ ਸਾਡੀ ਹੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਖਿਲਾਫ ਜੋ ਗਲਤ ਪ੍ਰਚਾਰ ਕਰ ਰਹੇ ਹਨ ਸਾਨੂੰ ਉਸ ਖਿਲਾਫ ਆਵਾਜ਼ ਬੁਲੰਦ ਕਰਨੀ ਹੋਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bibi jagir kaurBibi Jagir Kaur latest interviewHSGPC Electionpropunjabtv
Share332Tweet208Share83

Related Posts

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ

ਜੁਲਾਈ 29, 2025

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025
Load More

Recent News

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ

ਜੁਲਾਈ 29, 2025

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.