ਸੋਮਵਾਰ, ਸਤੰਬਰ 15, 2025 04:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

SGPC: ਬੀਬੀ ਜਗੀਰ ਕੌਰ ਦੇ ਬਾਗੀ ਤੇਵਰ, ਸੁਖਬੀਰ ਬਾਦਲ ਨੂੰ ਵੀ ਦਿੱਤੀ ਨਸੀਹਤ

9 ਨਵੰਬਰ ਨੂੰ ਐਸਜੀਪੀਸੀ (SGPC) ਦਾ ਦਾ ਜਨਰਲ ਚੋਣ ਇਜਲਾਸ ਹੋਣ ਜਾ ਰਿਹਾ ਹੈ।ਜਿਸ ਕਾਰਨ ਬੀਬੀ ਜਗੀਰ ਕੌਰ (Bibi Jagir Kaur) ਦੇ ਧਾਮੀ ਆਹਮੋ- ਸਾਹਮਣੇ ਹੋਏ ।ਜਿਸ 'ਚ ਬੀਬੀ ਜਗੀਰ ਕੌਰ ਚੋਣ ਲੜਨ 'ਤੇ ਬਜ਼ਿੱਦ ਹਨ।

by Gurjeet Kaur
ਅਕਤੂਬਰ 27, 2022
in Featured, ਧਰਮ, ਪੰਜਾਬ
0
SGPC: ਬੀਬੀ ਜਗੀਰ ਕੌਰ ਦੇ ਬਾਗੀ ਤੇਵਰ, ਸੁਖਬੀਰ ਬਾਦਲ ਨੂੰ ਵੀ ਦਿੱਤੀ ਨਸੀਹਤ

SGPC:9 ਨਵੰਬਰ ਨੂੰ ਐਸਜੀਪੀਸੀ ਦਾ ਦਾ ਜਨਰਲ ਚੋਣ ਇਜਲਾਸ ਹੋਣ ਜਾ ਰਿਹਾ ਹੈ।ਜਿਸ ਕਾਰਨ ਬੀਬੀ ਜਗੀਰ ਕੌਰ ਦੇ ਧਾਮੀ ਆਹਮੋ- ਸਾਹਮਣੇ ਹੋਏ ।ਜਿਸ ‘ਚ ਬੀਬੀ ਜਗੀਰ ਕੌਰ ਚੋਣ ਲੜਨ ‘ਤੇ ਬਜ਼ਿੱਦ ਹਨ।ਬੀਬੀ ਜਗੀਰ ਕੌਰ ਨੇ ਆਪਣੇ ਬਾਗੀ ਤੇਵਰ ਦਿਖਾਉਂਦਿਆਂ ਕਿਹਾ ਕਿ ਪੁੱਛਿਆ ਸਭ ਨੂੰ ਜਾਂਦਾ ਪਰ ਅਧਿਕਾਰ ਲੈ ਲਏ ਜਾਂਦੇ ਹਨ।ਬੀਬੀ ਜਗੀਰ ਕੌਰ ਨੇ ਬਾਦਲਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਵਿਰੋਧ ਨਹੀਂ ਪਰ ਸੁਧਾਰ ਦੀ ਲੋੜ ਹੈ।

ਦੂਜੇ ਪਾਸੇ ਬੀਬੀ ਜਗੀਰ ਕੌਰ ਨੇ ਬੋਲਦਿਆਂ ਕਿਹਾ ਕਿ ਲਿਫਾਫਾ ਕਲਚਰ ਵੀ ਬੰਦ ਹੋਣਾ ਚਾਹੀਦਾ ਹੈ।ਬੀਬੀ ਜਗੀਰ ਕੌਰ ਨੇ ਨਰਾਜ਼ ਮੈਂਬਰਾਂ ਦੇ ਵੀ ਸੰਪਰਕ ‘ਚ ਹੋਣ ਦਾ ਦਾਅਵਾ ਕੀਤਾ ਹੈ।

ਦੱਸ ਦੇਈਏ ਕਿ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ‘ਤੇ ਤੰਜ ਕਸਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਹਾਲਾਂਕਿ ਐਸਜੀਪੀਸੀ ਦੇ ਸਾਰੇ ਮੈਂਬਰਾਂ ਨੂੰ ਪ੍ਰਧਾਨਗੀ ਦੀ ਚੋਣ ਲੜਨ ਦਾ ਅਧਿਕਾਰ ਹੈ ਪਰ ਬੀਬੀ ਜੰਗੀਰ ਕੌਰ ਨੂੰ ਮੇਰੇ ਦੋ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲਾਂ ਦੇ ਲਿਫਾਫੇ ਕਲਚਰ ਦੀ ਨਿਖੇਧੀ ਕਰਨ ਲਈ ਉਸ ਨੂੰ 25 ਸਾਲ ਕਿਉਂ ਲੱਗ ਗਏ ?

ਦਰਅਸਲ ‘ਚ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਚੋਣ ਲੜਨ ਦੀ ਗੱਲ ਕਹੀ ਸੀ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਇਸ ਵਾਰ ਲਿਫਾਫਾ ਕਲਚਰ ਦੀ ਬਜਾਏ ਮੈਂਬਰਾਂ ਦੀ ਰਾਇ ਜਾਣਨੀ ਚਾਹੀਦੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਸੀ ਕਿ ਇਸ ਵਾਰ ਐੱਸ.ਜੀ.ਪੀ.ਸੀ. ਦਾ ਪ੍ਰਧਾਨ ਲਿਫ਼ਾਫੇ ‘ਚੋਂ ਨਹੀਂ ਨਿਕਲਣਾ ਚਾਹੀਦਾ, ਸਗੋਂ ਮੈਂਬਰਾਂ ਨੂੰ ਚੋਣ ਲੜਣ ਦਾ ਸੱਦਾ ਦਿੱਤਾ ਜਾਣਾ ਚਾਹੀਦਾ ਹੈ।

Tags: bibi jagir kaursgpcSGPC ElectionSGPC president election
Share246Tweet154Share61

Related Posts

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 15 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਸਤੰਬਰ 14, 2025

ਦੇਸ਼ ਵਿੱਚ ਕਿੰਨਾ ਵਧਿਆ ਭੁਜੀਏ ਦਾ ਕਾਰੋਬਾਰ ? 22 ਸਤੰਬਰ ਤੋਂ ਲੱਗੇਗਾ ਐਨਾ ਟੈਕਸ

ਸਤੰਬਰ 14, 2025

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 14, 2025

ਸੁਖਬੀਰ ਬਾਦਲ ਨੇ ਸਾਬਕਾ ਸਾਂਸਦ ਮੋਹਿੰਦਰ ਸਿੰਘ ਕੇਪੀ ਦੇ ਪੁੱਤ ਰਿਚੀ ਕੇਪੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਸਤੰਬਰ 14, 2025
Load More

Recent News

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 15 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਸਤੰਬਰ 14, 2025

ਦੇਸ਼ ਵਿੱਚ ਕਿੰਨਾ ਵਧਿਆ ਭੁਜੀਏ ਦਾ ਕਾਰੋਬਾਰ ? 22 ਸਤੰਬਰ ਤੋਂ ਲੱਗੇਗਾ ਐਨਾ ਟੈਕਸ

ਸਤੰਬਰ 14, 2025

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.