ਸ਼ਨੀਵਾਰ, ਜੂਨ 14, 2025 09:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਾਈਡੇਨ ਦਾ ਵੱਡਾ ਐਲਾਨ, ਵਿਦਿਆਰਥੀਆਂ ਦੇ ਕਰਜ਼ੇ ਹੋਣਗੇ ਮੁਆਫ਼

ਬਾਈਡੇਨ ਦਾ ਵੱਡਾ ਐਲਾਨ, ਵਿਦਿਆਰਥੀਆਂ ਦੇ ਕਰਜ਼ੇ ਹੋਣਗੇ ਮੁਆਫ਼

by Raminder Singh
ਅਗਸਤ 25, 2022
in Featured, Featured News, ਵਿਦੇਸ਼
0

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਅਮਰੀਕੀ ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਐਲਾਨ ਮੁਤਾਬਕ ਜਿਹੜੇ ਵਿਦਿਆਰਥੀਆਂ ਦੀ ਸਾਲਾਨਾ ਆਮਦਨ 1,25,000 ਡਾਲਰ ਤੋਂ ਘੱਟ ਹੈ, ਉਹਨਾਂ ਦੇ ਸਟੂਡੈਂਟ ਲੋਨ ਮੁਆਫ਼ ਕੀਤੇ ਜਾਣਗੇ। ਵਿਦਿਆਰਥੀ ਕਰਜ਼ਿਆਂ ਨੂੰ ਘਟਾਉਣਾ ਬਾਈਡੇਨ ਪ੍ਰਸ਼ਾਸਨ ਦਾ ਇੱਕ ਵੱਡਾ ਚੋਣ ਵਾਅਦਾ ਸੀ।ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਟਵੀਟ ਕੀਤਾ ਕਿ ਮੈਂ ਚੋਣਾਂ ‘ਚ ਕੀਤੇ ਵਾਅਦੇ ਨੂੰ ਪੂਰਾ ਕਰਨ ਜਾ ਰਿਹਾ ਹਾਂ। ਅਸੀਂ ਮੱਧ ਵਰਗ ਨੂੰ ਕੁਝ ਰਾਹਤ ਦੇਣ ਲਈ ਜਨਵਰੀ 2023 ਵਿੱਚ ਕੁਝ ਅਮਰੀਕੀ ਵਿਦਿਆਰਥੀ ਦੇ ਕਰਜ਼ੇ ਮੁਆਫ ਜਾਂ ਉਹਨਾਂ ਵਿਚ ਕਟੌਤੀ ਕਰਨ ਜਾ ਰਹੇ ਹਾਂ।

PunjabKesari

ਵਿਦਿਆਰਥੀ ਲੋਨ ਵਿੱਚ ਰਾਹਤ ਲਈ ਹਨ ਇਹ ਸ਼ਰਤਾਂ
‘ਨਿਊਯਾਰਕ ਟਾਈਮਜ਼’ ਦੀ ਰਿਪੋਰਟ ਮੁਤਾਬਕ ਵਿਦਿਆਰਥੀ ਕਰਜ਼ਾ ਮੁਆਫ਼ੀ ਦਾ ਐਲਾਨ ਕੁਝ ਸ਼ਰਤਾਂ ਨਾਲ ਕੀਤਾ ਗਿਆ ਹੈ। ਜੇਕਰ ਤੁਸੀਂ ਪੇਲ ਗ੍ਰਾਂਟ ‘ਤੇ ਕਾਲਜ ਗਏ ਸੀ, ਤਾਂ ਤੁਹਾਨੂੰ 20,000 ਡਾਲਰ ਦੀ ਛੋਟ ਮਿਲੇਗੀ। ਜੇਕਰ ਤੁਸੀਂ ਪੇਲ ਗ੍ਰਾਂਟ ਦਾ ਲਾਭ ਨਹੀਂ ਲਿਆ ਤਾਂ ਤੁਹਾਨੂੰ ਸਿਰਫ਼ 10,000 ਡਾਲਰ ਦੀ ਹੀ ਛੋਟ ਮਿਲੇਗੀ। ਇਸ ‘ਤੇ ਵੀ ਇਹ ਛੋਟ ਉਨ੍ਹਾਂ ਲੋਕਾਂ ਨੂੰ ਹੀ ਮਿਲੇਗੀ, ਜਿਨ੍ਹਾਂ ਦੀ ਸਾਲਾਨਾ ਆਮਦਨ 1,25,000 ਡਾਲਰ ਤੋਂ ਘੱਟ ਹੈ।

ਇਹ ਵੀ ਪੜ੍ਹੋ- ਬੰਬੀਹਾ ਗੈਂਗ ਦੀ ਪੰਜਾਬ ਪੁਲਸ ਨੂੰ ਚੁਣੌਤੀ, ਮਨਕੀਰਤ ਔਲਖ ਦਾ ਵੀ ਕੀਤਾ ਜ਼ਿਕਰ

ਦਸੰਬਰ 2022 ਤੱਕ ਕਰਜ਼ੇ ਦੀ ਮੁੜ ਅਦਾਇਗੀ ਵਿੱਚ ਕਟੌਤੀ ਦਾ ਐਲਾਨ
ਇਸ ਦੇ ਨਾਲ ਹੀ ਬਾਈਡੇਨ ਪ੍ਰਸ਼ਾਸਨ ਨੇ ਦਸੰਬਰ 2022 ਤੱਕ ਕਰਜ਼ੇ ਦੀ ਅਦਾਇਗੀ ਨੂੰ ਘਟਾ ਦਿੱਤਾ ਹੈ। 31 ਦਸੰਬਰ 2022 ਤੱਕ ਕੋਈ ਕਰਜ਼ਾ ਨਹੀਂ ਦੇਣਾ ਪਵੇਗਾ। ਇਸ ਤੋਂ ਬਾਅਦ ਵੀ ਜੇਕਰ ਤੁਸੀਂ ਲੋਨ ਜਮਾਂ ਕਰਦੇ ਹੋ ਤਾਂ ਉਸ ਲੋਨ ‘ਤੇ ਤੁਹਾਨੂੰ ਆਪਣੀ ਆਮਦਨ ਦਾ ਸਿਰਫ 5 ਫੀਸਦੀ ਹੀ ਜਮਾਂ ਕਰਨਾ ਹੋਵੇਗਾ। ਮਤਲਬ ਜੇਕਰ ਤੁਹਾਡੀ ਆਮਦਨ 100 ਰੁਪਏ ਪ੍ਰਤੀ ਮਹੀਨਾ ਹੈ, ਤਾਂ ਤੁਹਾਨੂੰ ਸਿਰਫ 5 ਰੁਪਏ ਦੀ ਲੋਨ ਦੀ ਕਿਸ਼ਤ ਜਮਾਂ ਕਰਨੀ ਪਵੇਗੀ।

43 ਮਿਲੀਅਨ ਤੋਂ ਵੱਧ ਅਮਰੀਕੀਆਂ ਕੋਲ ਵਿਦਿਆਰਥੀ ਕਰਜ਼ੇ
ਅੰਕੜਿਆਂ ਦੇ ਅਨੁਸਾਰ 43 ਮਿਲੀਅਨ ਤੋਂ ਵੱਧ ਅਮਰੀਕੀਆਂ ਕੋਲ ਵਿਦਿਆਰਥੀ ਕਰਜ਼ੇ ਹਨ, ਜਿਸ ਵਿਚ ਲਗਭਗ ਇੱਕ ਤਿਹਾਈ 10,000 ਅਮਰੀਕੀ ਡਾਲਰ ਤੋਂ ਘੱਟ ਅਤੇ ਅੱਧੇ ਤੋਂ ਵੱਧ 20,000 ਅਮਰੀਕੀ ਡਾਲਰ ਤੋਂ ਘੱਟ ਹਨ। ਇਸ ਦੇ ਨਾਲ ਹੀ ਕੋਰੋਨਾ ਕਾਲ ਦੌਰਾਨ ਕਰਜ਼ੇ ਦੀਆਂ ਕੁਝ ਅਦਾਇਗੀਆਂ ਨੂੰ ਰੋਕ ਦਿੱਤਾ ਗਿਆ ਸੀ। ਕਰਜ਼ਾ ਰਾਹਤ ਦਾ ਐਲਾਨ ਕਰਨ ਲਈ ਬਾਈਡੇਨ ਪ੍ਰਸ਼ਾਸਨ ਨੇ ਰਾਸ਼ਟਰਪਤੀ ਦੇ ਗ੍ਰਹਿ ਰਾਜ ਦੇ ਸਕੂਲਾਂ ਨੂੰ ਚੁਣਿਆ ਸੀ ਪਰ ਬਾਅਦ ਵਿੱਚ ਇਸ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਥਾਈਲੈਂਡ ‘ਚ ਪ੍ਰਧਾਨ ਮੰਤਰੀ ਨੂੰ ਮੁਅੱਤਲ ਕੀਤੇ ਜਾਣ ਕਾਰਨ ਸਿਆਸੀ ਅਨਿਸ਼ਚਤਤਾ ਹੋਈ ਪੈਦਾ

ਸਿਆਸੀ ਨੁਕਸਾਨ ਦਾ ਡਰ
ਦੂਜੇ ਪਾਸੇ ਬਾਈਡੇਨ ਨੂੰ ਪਹਿਲਾਂ ਵਿਦਿਆਰਥੀ ਲੋਨ ਰਾਹਤ ਤੋਂ ਰਾਜਨੀਤਿਕ ਨੁਕਸਾਨ ਦਾ ਡਰ ਸੀ, ਕਿਉਂਕਿ ਉਸਨੇ ਚੋਣਾਂ ਵਿੱਚ ਵਧੇਰੇ ਪ੍ਰਗਤੀਸ਼ੀਲ ਐਲਿਜ਼ਾਬੈਥ ਵਾਰੇਨ ਅਤੇ ਬਰਨੀ ਸੈਂਡਰਜ਼ ਦਾ ਸਾਹਮਣਾ ਕੀਤਾ ਸੀ। ਦੋਵਾਂ ਨੇ 2020 ਵਿੱਚ 50,000 ਅਮਰੀਕੀ ਡਾਲਰ ਜਾਂ ਇਸ ਤੋਂ ਵੱਧ ਦੇ ਕਰਜ਼ੇ ਨੂੰ ਰੱਦ ਕਰਨ ਦਾ ਪ੍ਰਸਤਾਵ ਦਿੱਤਾ ਸੀ। ਇਸ ਦੇ ਨਾਲ ਹੀ ਚੋਣਾਂ ਦੌਰਾਨ ਬਾਈਡੇਨ ਨੇ ਆਮਦਨੀ ਦੀ ਸੀਮਾ ਨਿਰਧਾਰਤ ਕੀਤੇ ਬਿਨਾਂ ਹਰੇਕ ਕਰਜ਼ਾ ਲੈਣ ਵਾਲੇ ਅਮਰੀਕੀ ਨੂੰ 10,000 ਡਾਲਰ ਤੱਕ ਦੇ ਕਰਜ਼ੇ ਨੂੰ ਰੱਦ ਕਰਨ ਦਾ ਪ੍ਰਸਤਾਵ ਦਿੱਤਾ ਸੀ।

 

Tags: bidenbig announcementstudent loans
Share201Tweet126Share50

Related Posts

AIR INDIA ਨੇ ਫਲਾਈਟ ”AI171” ਨੰਬਰ ਨੂੰ ਲੈ ਕੇ ਲਿਆ ਵੱਡਾ ਫੈਸਲਾ

ਜੂਨ 14, 2025

ਕਿਉਂ ਵੱਧ ਰਹੇ ਹਨ AC ‘ਚ ਅੱਗ ਲੱਗਣ ਦੇ ਮਾਮਲੇ, ਕੀ ਤੁਸੀਂ ਵੀ AC ਦੀ ਦੇਖਭਾਲ ਕਰਦੇ ਸਮੇਂ ਤਾਂ ਨਹੀਂ ਕਰ ਰਹੇ ਇਹ ਗਲਤੀ?

ਜੂਨ 14, 2025

ਕਿਸ ਕਾਰਨ ਹਾਦਸਾਗ੍ਰਸਤ ਹੋਇਆ ਜਹਾਜ, Ministry of Civil Aviation ਨੇ ਦੱਸੀ ਅਸਲੀ ਸਚਾਈ

ਜੂਨ 14, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025

Punjab COVID-19 Update: ਪੰਜਾਬ ‘ਚ ਫਿਰ ਘਰ ਕਰ ਰਿਹਾ ਕੋਰੋਨਾ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਜੂਨ 14, 2025
Load More

Recent News

AIR INDIA ਨੇ ਫਲਾਈਟ ”AI171” ਨੰਬਰ ਨੂੰ ਲੈ ਕੇ ਲਿਆ ਵੱਡਾ ਫੈਸਲਾ

ਜੂਨ 14, 2025

ਕਿਉਂ ਵੱਧ ਰਹੇ ਹਨ AC ‘ਚ ਅੱਗ ਲੱਗਣ ਦੇ ਮਾਮਲੇ, ਕੀ ਤੁਸੀਂ ਵੀ AC ਦੀ ਦੇਖਭਾਲ ਕਰਦੇ ਸਮੇਂ ਤਾਂ ਨਹੀਂ ਕਰ ਰਹੇ ਇਹ ਗਲਤੀ?

ਜੂਨ 14, 2025

ਕਿਸ ਕਾਰਨ ਹਾਦਸਾਗ੍ਰਸਤ ਹੋਇਆ ਜਹਾਜ, Ministry of Civil Aviation ਨੇ ਦੱਸੀ ਅਸਲੀ ਸਚਾਈ

ਜੂਨ 14, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.