ਬੁੱਧਵਾਰ, ਨਵੰਬਰ 5, 2025 09:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟੈੱਟ ਪੇਪਰ ਮਾਮਲੇ ‘ਚ CM ਮਾਨ ਦਾ ਵੱਡਾ ਐਕਸ਼ਨ, 24 ਘੰਟਿਆਂ ਦੇ ਅੰਦਰ ਹੀ 2 ਅਫ਼ਸਰਾਂ ਨੂੰ ਕੀਤਾ ਸਸਪੈਂਡ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ 'ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ 'ਚ ਦੋ ਅਫ਼ਸਰਾਂ ਨੂੰ ਸਸਪੈੰਡ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।

by Bharat Thapa
ਮਾਰਚ 13, 2023
in ਪੰਜਾਬ, ਵੀਡੀਓ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ ‘ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ ‘ਚ ਦੋ ਅਫ਼ਸਰਾਂ ਨੂੰ ਸਸਪੈੰਡ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿ਼ਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

कल Punjab में TET Exam में गड़बड़ी पाई गई

Paper तो Cancel कर ही दिया, साथ में पेपर Setting करने वाले University के सभी Professor गिरफ़्तार कर लिए हैं।

उन्हें ऐसी सज़ा मिलेगी, फ़िर कभी कोई Paper Leak करने की हिम्मत नहीं करेगा।

– CM @BhagwantMann #RajasthanMeinBhiKejriwal pic.twitter.com/ThGoRSpKTM

— AAP (@AamAadmiParty) March 13, 2023

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: big actioncm mannpropunjabtvsuspended 2 officerstat paper casewithin 24 hours
Share267Tweet167Share67

Related Posts

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025

ਪੰਜਾਬ ਪੁਲਿਸ ਨੇ 83 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਨਵੰਬਰ 5, 2025

ਭਾਰਤ-ਪਾਕਿਸਤਾਨ ਸਰਹੱਦ ਨੇੜੇ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਅਤੇ ਪਿਸਤੌਲ ਬਰਾਮਦ

ਨਵੰਬਰ 5, 2025

ਸਾਡੀਆਂ ਧੀਆਂ ਸੂਬੇ ਦੀਆਂ ‘ਬ੍ਰਾਂਡ ਅੰਬੈਸਡਰ”: ਵਿਸ਼ਵ ਕੱਪ ਜਿੱਤ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਨਵੰਬਰ 5, 2025
Load More

Recent News

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.