ਬੁੱਧਵਾਰ, ਅਕਤੂਬਰ 14, 2026 05:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ, ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਕੀਤਾ ਸਸਪੈਂਡ

by Gurjeet Kaur
ਜਨਵਰੀ 23, 2024
in ਪੰਜਾਬ
0

ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪ੍ਰਨੀਤ ਕੌਰ ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ, ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਿੱਤੀ ਗਈ ਹੈ।

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਖਰਾਬੀ ਕਰਨ ਵਾਲੇ ਨੂੰ ਨੋਟਿਸ ਨਹੀਂ ਬਾਹਰ ਕੱਢਾਂਗੇ । ਕਿਉਂਕਿ ਕਾਂਗਰਸ ‘ਚ ਪਾਰਟੀ ਤੋਂ ਵੱਡਾ ਕੋਈ ਨਹੀਂ”।

ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਨਿੱਜੀ ਵਿਚਾਰ ਰੱਖਣਾ ਚਾਹੁੰਦਾ ਹੈ ਤਾਂ ਉਹ ਬਿਨਾਂ ਕਾਂਗਰਸ ਦੇ ਪਲੇਟਫਾਰਮ ਤੋਂ ਅਜਿਹਾ ਕਰ ਸਕਦਾ ਹੈ ਪਰ ਜਿੰਨਾ ਚਿਰ ਤੱਕ ਬੰਦਾ ਕਾਂਗਰਸ ਪਾਰਟੀ ਵਿਚ ਹੈ, ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਪਾਰਟੀ ਤੋਂ ਪਾਸੇ ਹੋ ਕੇ ਆਪਣੇ ਵਿਚਾਰ ਰੱਖ ਸਕਦਾ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਬਤੌਰ ਪ੍ਰਧਾਨ ਮੈਂ ਵੀ ਕਾਂਗਰਸ ਦੇ ਪਲੇਟਫਾਰਮ ‘ਤੇ ਹੀ ਗੱਲ ਕਰ ਸਕਦਾ ਹਾਂ। ਮੈਨੂੰ ਵੀ ਆਪਣੇ ਨਿੱਜੀ ਵਿਚਾਰ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।

 

Tags: Capt Amarinder Singhparneet kaurpro punjab tvpunjabpunjab congressPunjab Congress Presidentpunjabi newsraja warring
Share212Tweet132Share53

Related Posts

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026
Load More

Recent News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.