ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਨੂੰ ਲੈ ਕੇ ਸੀਐੱਮ ਮਾਨ ਨੇ ਅਹਿਮ ਜਾਣਕਾਰੀ ਦਿੱਤੀ ਹੈ।ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।ਸੀਅੇੱਮ ਮਾਨ ਨੇ ਲਿਖਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸਬੰਧ ‘ਚ ਅਹਿਮ ਜਾਣਕਾਰੀ…21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ…ਬਾਕੀ ਵੇਰਵੇ ਜਲਦੀ…।
ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ..
— Bhagwant Mann (@BhagwantMann) October 4, 2023
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਹੀ ਕਰਵਾਈਆਂ ਜਾ ਸਕਦੀਆਂ ਹਨ।ਪਿਛਲੇ 10-11 ਸਾਲ ਤੋਂ ਐਸਜੀਪੀਸੀ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ।ਦੱਸ ਦੇਈਏ ਕਿ 21 ਅਕਤੂਬਰ ਤੋਂ ਨਵੀਆਂ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਹੋਵੇਗਾ। ਵੋਟਰ ਲਿਸਟਾਂ ‘ਚ ਸੁਧਾਈ ਦੀ ਪ੍ਰਕ੍ਰਿਆ ਵੀ ਜਲਦ ਸ਼ੁਰੂ ਹੋ ਸਕਦੀ।