ਮੰਗਲਵਾਰ, ਮਾਰਚ 24, 2026 08:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ,ਸਵਰਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ

by Gurjeet Kaur
ਫਰਵਰੀ 21, 2024
in ਪੰਜਾਬ
0

ਪੰਜਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਵਰਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੋਵੇਂ ਕਿਸਾਨ ਆਗੂਆਂ ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਕੂਚ ਵੇਲੇ ਡੱਲੇਵਾਲ ਤੇ ਪੰਧੇਰ ਕਿਸਾਨਾਂ ਤੇ ਨੌਜਵਾਨਾਂ ਦੀ ਅਗਵਾਈ ਕਰਨਗੇ।

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਵੱਲ ਕੂਚ ਕਰਨਗੇ। ਹਰਿਆਣਾ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਵੱਲੋਂ ਬਾਰਡਰ ‘ਤੇ ਪੋਕਲੇਕ ਤੇ ਜੇਸੀਬੀ ਵਰਗੀਆਂ ਮਸ਼ੀਨਾਂ ਲਿਜਾਈਆਂ ਜਾ ਰਹੀਆਂ ਹਨ ਤੇ ਦੂਜੇ ਪਾਸੇ ਹਰਿਆਣਾ ਪੁਲਿਸ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਦਾਗ ਰਹੀ ਹੈ। ਗੱਲਬਾਤ ਦੇ ਸੱਦੇ ਵਿਚਕਾਰ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਦਾ ਐਲਾਨ ਕਰ ਦਿੱਤਾ ਗਿਆ ਹੈ।

 

ਕਿਸਾਨ ਆਗੂ ਡੱਲੇਵਾਲ ਤੇ ਪੰਧੇਰ ਨੇ ADGP ਇੰਟੈਲੀਜੈਂਸ ਨਾਲ ਕੀਤੀ ਬੈਠਕ, ਸੁਰੱਖਿਆ ਸਣੇ  ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ - farmer leaders dallewal and pandher held a  meeting with adgp ...

ਕਿਸਾਨ ਲਗਾਤਾਰ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਅੱਜ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਮੰਗਾਂ ਨੂੰ ਲੈ ਕੇ ਕੇਂਦਰ ਤੇ ਸਰਕਾਰ ਵਿਚਾਲੇ ਰੇੜਕਾ ਬਰਕਾਰ ਹੈ। ਕੇਂਦਰ ਵੱਲੋਂ ਕਿਸਾਨਾਂ ਨੂੰ ਫਿਰ ਤੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। MSP ਤੇ ਕਰਜ਼ਾ ਮੁਆਫੀ ਦੋ ਅਹਿਮ ਮੁੱਦੇ ਹਨ, ਜਿਨ੍ਹਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Tags: DallewalfarmersFifth roundmeetingpro punjab tvpunjab newsSwarn Singh Pandher
Share226Tweet141Share56

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.