ਬੁੱਧਵਾਰ, ਅਕਤੂਬਰ 7, 2026 03:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਕੀਤੀ ਜਾਰੀ, ਪੜ੍ਹੋ ਪੂਰੀ ਖ਼ਬਰ

by Gurjeet Kaur
ਫਰਵਰੀ 2, 2024
in ਪੰਜਾਬ
0

ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਅੰਤਰਰਾਸ਼ਟਰੀ ਸਰਹੱਦ ਤੱਕ ਸਥਿਤ ਰਕਬਾ, ਜਿਸ ‘ਚ ਖੇਤੀ ਕਰਨ ‘ਚ ਕਿਸਾਨਾਂ ਨੂੰ ਕਈ ਮੁਸ਼ਕਿਲਾਂ ਆਉਂਦiਆਂ ਹਨ, ਨੂੰ ਇਸ ਲਈ ਮੁਆਵਜ਼ਾ ਰਾਸ਼ੀ ਸਾਲ 2022-23 ਲਈ ਪ੍ਰਤੀ ਏਕੜ 10 ਹਜ਼ਾਰ ਰੁ. ਜਾਰੀ ਕਰ ਦਿੱਤੀ ਗਈ ਹੈ ਅਤੇ ਸਬੰਧਤ ਕਿਸਾਨ ਇਹ ਮੁਆਵਜ਼ਾ ਰਾਸ਼ੀ ਲੈਣ ਲਈ ਆਪਣੇ ਹਲਕੇ ਦੇ ਐੱਸ.ਡੀ.ਐੱਸ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ।

ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦਾ ਅਜਿਹਾ 3801 ਏਕੜ ਰਕਬਾ ਕੰਡਿਆਲੀ ਤਾਰ ਤੋਂ ਅੱਗੇ ਹਨ, ਇਸ ਸਰਕਾਰ ਵੱਲੋਂ ਤਿੰਨ ਕਰੋੜ 80 ਲੱਖ ਰੁ. ਦੇ ਕਰੀਬ ਰਕਮ ਜਾਰੀ ਦਿੱਤੀ ਗਈ ਹੈ, ਜੋ ਕਿ ਸਬੰਧਤ ਕਿਸਾਨਾਂ ਨੂੰ ਦਿੱਤੀ ਜਾਵੇਗੀ।ਇਹ ਮੁਆਵਜ਼ਾ ਰਾਸ਼ੀ ਇੱਕ ਜਨਵਰੀ 2022 ਤੋਂ 31 ਦਸੰਬਰ 2022 ਤੱਕ ਦੇ ਸਮੇਂ ਲਈ ਜਾਰੀ ਕੀਤੀ ਗਈ ਹੈ।

ਡੀ.ਸੀ ਥੋਰੀ ਨੇ ਕਿਹਾ ਕਿ ਗੈਰ ਮੁਮਕਿਨ ਰਕਬੇ ਅਤੇ ਜ਼ਮੀਨ ਸਬੰਧੀ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ।ਇਸ ਲਈ ਮੁਆਵਜ਼ਾ ਦੇਣ ਤੋਂ ਪਹਿਲਾਂ ਸਬੰਧਤ ਅਧਿਕਾਰੀ ਇੰਤਕਾਲ ਦੀ ਪੜਤਾਲ ਕਰਨੀ ਯਕੀਨੀ ਬਣਾਉਣ।ਡੀ.ਸੀ ਨੇ ਇਸ ਬਾਬਤ ਸਰਹੱਦੀ ਖੇਤਰ ਦੇ ਐੱਸ.ਡੀ.ਐੱਮ ਜਿਨ੍ਹਾਂ ‘ਚ ਅਜ਼ਨਾਲਾ, ਲੋਪੋਕੇ, ਅੰਮ੍ਰਿਤਸਰ-2 ਸ਼ਾਮਿਲ ਹਨ, ਨੂੰ ਪੱਤਰ ਲਿਖ ਕੇ ਮੁਆਵਜ਼ਾ ਰਾਸ਼ੀ ਵੰਡਣ ਦੀਆਂ ਹਦਾਇਤਾਂ ਕਰਦੇ ਕਿਹਾ ਕਿ ਇਹ ਰਾਸ਼ੀ ਪਹਿਲ ਦੇ ਆਧਾਰ ‘ਤੇ ਸਬੰਧਤ ਕਿਸਾਨਾਂ ‘ਚ ਵੰਡਣੀ ਯਕੀਨੀ ਬਣਾਈ ਜਾਵੇ।

Tags: Compensation Amountfarmerslandspro punjab tvpunjabpunjab governmentPunjabiNews
Share227Tweet142Share57

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.