ਸੋਮਵਾਰ, ਜੂਨ 8, 2026 12:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Big B Birthday: ਜਨਮਦਿਨ ਮੌਕੇ ‘ਜਲਸਾ’ ਦੇ ਬਾਹਰ ਇਕੱਠੇ ਹੋਏ ਪ੍ਰਸ਼ੰਸਕਾਂ ਨੂੰ ਮਿਲੇ ਅਮਿਤਾਭ, ਵਧਾਇਆ ਹੌਂਸਲਾ

ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਅੱਜ 80 ਸਾਲ ਦੇ ਹੋ ਗਏ ਹਨ। ਅਮਿਤਾਭ ਬੱਚਨ ਦਾ ਜਨਮਦਿਨ 11 ਅਕਤੂਬਰ ਨੂੰ ਹੈ। ਬੱਚਨ ਦੀ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਇਸ ਦੌਰਾਨ, ਪ੍ਰਸ਼ੰਸਕ ਸੋਮਵਾਰ ਦੇਰ ਰਾਤ ਮੁੰਬਈ ਵਿੱਚ ਉਨ੍ਹਾਂ ਦੀ ਰਿਹਾਇਸ਼ 'ਜਲਸਾ' ਦੇ ਬਾਹਰ ਬਾਲੀਵੁੱਡ ਦੇ ਮੈਗਾਸਟਾਰ ਦੇ ਜਨਮਦਿਨ 'ਤੇ

by Bharat Thapa
ਅਕਤੂਬਰ 11, 2022
in ਫੋਟੋ ਗੈਲਰੀ, ਮਨੋਰੰਜਨ
0

ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਅੱਜ 80 ਸਾਲ ਦੇ ਹੋ ਗਏ ਹਨ। ਅਮਿਤਾਭ ਬੱਚਨ ਦਾ ਜਨਮਦਿਨ 11 ਅਕਤੂਬਰ ਨੂੰ ਹੈ। ਬੱਚਨ ਦੀ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਬਹੁਤ ਵੱਡੀ ਫੈਨ ਫਾਲੋਇੰਗ ਹੈ।

 

ਇਸ ਦੌਰਾਨ, ਪ੍ਰਸ਼ੰਸਕ ਸੋਮਵਾਰ ਦੇਰ ਰਾਤ ਮੁੰਬਈ ਵਿੱਚ ਉਨ੍ਹਾਂ ਦੀ ਰਿਹਾਇਸ਼ ‘ਜਲਸਾ’ ਦੇ ਬਾਹਰ ਬਾਲੀਵੁੱਡ ਦੇ ਮੈਗਾਸਟਾਰ ਦੇ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦੇਣ ਲਈ ਇਕੱਠੇ ਹੋਏ।

ਅਮਿਤਾਭ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਨਹੀਂ ਕੀਤਾ ਅਤੇ ਅੱਧੀ ਰਾਤ ਨੂੰ ਆਪਣੀ ਰਿਹਾਇਸ਼ ਤੋਂ ਬਾਹਰ ਨਿਕਲ ਕੇ ਉਨ੍ਹਾਂ ਨੂੰ ਹੈਰਾਨ ਕਰ ਦਿੱਤਾ।

ਅਮਿਤਾਭ ਅੱਧੀ ਰਾਤ ਤੋਂ ਬਾਅਦ ਆਪਣੀ ਰਿਹਾਇਸ਼ ‘ਜਲਸਾ’ ਤੋਂ ਬਾਹਰ ਆਏ, ਜਿੱਥੇ ਵੱਡੀ ਗਿਣਤੀ ‘ਚ ਪ੍ਰਸ਼ੰਸਕ ਇਕੱਠੇ ਹੋਏ ਸਨ। ਉਨ੍ਹਾਂ ਨੇ ਹੱਥ ਹਿਲਾ ਕੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਕੁਝ ਦੇਰ ਬਾਅਦ ਮੁੜ ਘਰ ਦੇ ਅੰਦਰ ਚਲੇ ਗਏ।

ਇਸ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆਏ। ਇਸ ਦੇ ਨਾਲ ਹੀ ‘ਜਲਸਾ’ ਦਾ ਗੇਟ ਬੰਦ ਹੋਣ ਤੋਂ ਬਾਅਦ ਗੇਟ ਦੇ ਬਾਹਰ ਹੀ ਇੱਕ ਫੈਨ ਉਨ੍ਹਾਂ ਦੰਡਵੰਤ ਪ੍ਰਨਾਮ ਕਰਦਾ ਝੁਕਦਾ ਦੇਖਿਆ ਗਿਆ।

ਨਿਊਜ਼ ਏਜੰਸੀ ਏਐਨਆਈ ਨੇ ਇਸ ਨਾਲ ਜੁੜਿਆ ਇੱਕ ਵੀਡੀਓ ਟਵੀਟ ਕੀਤਾ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਪ੍ਰਸ਼ੰਸਕ ਅੱਧੀ ਰਾਤ ਨੂੰ ਅਮਿਤਾਭ ਬੱਚਨ ਨੂੰ ਆਪਣੇ ਸਾਹਮਣੇ ਦੇਖ ਕੇ ਖੁਸ਼ੀ ਨਾਲ ਝੂਮ ਰਹੇ ਹਨ।

ਰ ਕਿਸੇ ਦੇ ਚਹੇਤੇ ਅਭਿਨੇਤਾ ਅਮਿਤਾਭ ਬੱਚਨ 80 ਸਾਲ ਦੇ ਹੋ ਗਏ ਹਨ ਪਰ ਉਹ ਇਸ ਉਮਰ ‘ਚ ਵੀ ਕਾਫੀ ਫਿੱਟ ਹਨ। ਉਨ੍ਹਾਂ ਦੀ ਫਿਟਨੈੱਸ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਜਾਂਦਾ ਹੈ। ਸੋਸ਼ਲ ਮੀਡੀਆ ਤੋਂ ਲੈ ਕੇ ਟੀਵੀ ਤੱਕ, ਉਹ ਹਰ ਪਲੇਟਫਾਰਮ ‘ਤੇ ਸਰਗਰਮ ਹਨ।

 

Tags: amitab bachanlatest newsphotoi galleryphotospro punjab tvpunjabi news
Share204Tweet128Share51

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026

ਪੰਜਾਬ ਸਰਕਾਰ ਵੱਲੋਂ 6 IAS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਜੂਨ 7, 2026

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.