ਸ਼ੁੱਕਰਵਾਰ, ਮਾਰਚ 6, 2026 02:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਲੱਗਣ ਜਾ ਰਿਹਾ ‘ਆਪ’ ਨੂੰ ਵੱਡਾ ਝਟਕਾ, MP ਤੇ MLA ਹੋ ਰਹੇ ਭਾਜਪਾ ‘ਚ ਸ਼ਾਮਿਲ

by Gurjeet Kaur
ਮਾਰਚ 27, 2024
in ਪੰਜਾਬ
0

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿੱਚ ਦਲ-ਬਦਲੀ ਜਾਰੀ ਹੈ। ਇਸ ਦੌਰਾਨ ਹੁਣੇ ਹੁਣੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇੱਕ ਵੱਡਾ ਚਿਹਰਾ ਅੱਜ ਸ਼ਾਮ 4 ਵਜੇ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। ਪ੍ਰਾਪਤ ਖਬਰਾਂ ਅਨੁਸਾਰ ਅੱਜ ਸ਼ਾਮ 4 ਵਜੇ ਇੱਕ ਵੱਡਾ ਚਿਹਰਾ ਭਾਜਪਾ ਵਿੱਚ ਸ਼ਾਮਲ ਹੋਵੇਗਾ, ਜਿਸ ਦੀ ਜਾਣਕਾਰੀ ਭਾਜਪਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਵੇਗੀ। ਇਹ ਚਿਹਰਾ ਪੰਜਾਬ ਨਾਲ ਸਬੰਧਤ ਦੱਸਿਆ ਜਾਂਦਾ ਹੈ, ਜਿਸ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ।

ਇਸ ਤੋਂ ਪਹਿਲਾਂ ਪਿਛਲੇ ਦਿਨੀਂ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।


ਦੱਸ ਦਈਏ ਕਿ ਕੱਲ੍ਹ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਪੰਜਾਬ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ।

Tags: aapAAP Mla Sheetal anguraljalandharlatest newspro punjab tvpunjab AAPsheetal angural join BJP
Share262Tweet164Share65

Related Posts

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਮਾਰਚ 6, 2026

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026
Load More

Recent News

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.