ਵੀਰਵਾਰ, ਜੂਨ 4, 2026 08:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਨੂੰ ਵੱਡਾ ਝਟਕਾ, MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਹੋਏ ਭਾਜਪਾ ‘ਚ ਸ਼ਾਮਿਲ

by Gurjeet Kaur
ਮਾਰਚ 27, 2024
in ਪੰਜਾਬ
0

‘ਆਪ’ ਨੂੰ ਵੱਡਾ ਝਟਕਾ, MP ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਹੋਏ ਭਾਜਪਾ ‘ਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।ਜਲੰਧਰ ਤੋਂ ਆਪ ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।ਦੋਹਾਂ ਨੇ ਦਿੱਲੀ ਵਿਖੇ ਭਾਜਪਾ ਹੈੱਡ ਕੁਆਰਟਰ ‘ਚ ਪਾਰਟੀ ਦਾ ਪੱਲਾ ਫੜਿਆ।

ਦੱਸਣਯੋਗ ਹੈ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ‘ਆਪ’ ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਜ਼ਿਮਨੀ ਚੋਣ ਦੌਰਾਨ ‘ਆਪ’ ‘ਚ ਸ਼ਾਮਿਲ ਹੋਏ ਹਨ।ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਜ਼ਿਮਨੀ ਚੋਣਾਂ ਦੌਰਾਨ ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਤੋਂ ਆਪਣਾ ਉਮੀਦਵਾਰ ਐਲਾਨਿਆ ਸੀ, ਜਿਸ ‘ਚ ਰਿੰਕੂ ਜੇਤੂ ਰਹੇ ਸਨ।ਹੁਣ ਇੱਕ ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਇਸ ਵਾਰ ਵੀ ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ।


ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਤੇ ਦਿਨ ਪੰਜਾਬ ਦੀ ਸਿਆਸਤ ‘ਚ ਇਕ ਹੋਰ ਵੱਡਾ ਧਮਾਕਾ ਹੋਇਆ ਸੀ।ਲੁਧਿਆਣਾ ਤੋਂ ਕਾਂਗਰਸ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਬੀਤੇ ਦਿਨ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।

Tags: AAP MLA Sheetal anuguralBJP joinlatest newsMP sushil rinku gpro punjab tvpunjabsushil rinku join BJP
Share258Tweet162Share65

Related Posts

ਜਲੰਧਰ ਦੇ ਸਕੂਲ ‘ਚ ਮਿਲਿਆ ਸ਼ੱਕੀ ਡਰੋਨ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਜੂਨ 3, 2026

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ-ਹੈਰੋਇਨ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਜੂਨ 3, 2026

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ

ਜੂਨ 3, 2026

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ 15 ਰਾਜਾਂ ਲਈ ਭਾਰੀ ਮੀਂਹ ਦੀ ਚੇਤਾਵਨੀ

ਜੂਨ 3, 2026

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਜੂਨ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਜੂਨ 3, 2026
Load More

Recent News

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

ਜੂਨ 3, 2026

ਜਲੰਧਰ ਦੇ ਸਕੂਲ ‘ਚ ਮਿਲਿਆ ਸ਼ੱਕੀ ਡਰੋਨ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਜੂਨ 3, 2026

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ-ਹੈਰੋਇਨ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਜੂਨ 3, 2026

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ

ਜੂਨ 3, 2026

ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ: 20ਦੀ ਮੌਤ

ਜੂਨ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.