ਸ਼ਨੀਵਾਰ, ਮਈ 10, 2025 08:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਂਗਰਸ ਨੂੰ ਵੱਡਾ ਝਟਕਾ, ਰਾਣਾ ਗੁਰਜੀਤ ਦੇ ਭਤੀਜੇ ਹਰਦੀਪ ਸਿੰਘ ਰਾਣਾ ‘ਆਪ ‘ਚ ਸ਼ਾਮਲ

Rana Gurjit joined AAP: ਇਸ ਮੌਕੇ ਮਾਨ ਤੋਂ ਇਲਾਵਾ 'ਆਪ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ, ਜਲੰਧਰ ਤੋਂ ਪਾਰਟੀ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਵੀ ਸਵਾਗਤ ਲਈ ਮੌਜੂਦ ਰਹੇ।

by ਮਨਵੀਰ ਰੰਧਾਵਾ
ਅਪ੍ਰੈਲ 28, 2023
in ਪੰਜਾਬ, ਵੀਡੀਓ
0

Jalandhar Lok Sabha by-election: ਜਲੰਧਰ ਵਿਖੇ ਆਉਂਦੇ ਦਿਨਾਂ ਵਿੱਚ ਹੋਣ ਜਾ ਰਹੀ ਲੋਕ-ਸਭਾ ਜ਼ਿਮਨੀ ਚੋਣ ਕਾਂਗਰਸ ਲਈ ਗਲੇ ਦੀ ਹੱਡੀ ਬਣਦੀ ਜਾ ਰਹੀ ਹੈ। ਫ਼ਿਰ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦ ਉਨ੍ਹਾਂ ਦੇ ਕਈ ਅਹੁਦੇਦਾਰਾਂ, ਕੌਂਸਲਰਾਂ ਦੇ ਨਾਲ-ਨਾਲ ਕਾਂਗਰਸ ਦੇ ਕੱਦਾਵਰ ਆਗੂ ਰਾਣਾ ਗੁਰਜੀਤ ਦੇ ਭਤੀਜੇ ਹਰਦੀਪ ਸਿੰਘ ਰਾਣਾ ਵੀ ਆਪਣੇ ਸੈਂਕੜੇ ਸਾਥੀਆਂ ਸਮੇਤ ਮੁੱਖ-ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਪ ਪਰਿਵਾਰ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਮਾਨ ਤੋਂ ਇਲਾਵਾ ‘ਆਪ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ, ਜਲੰਧਰ ਤੋਂ ਪਾਰਟੀ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਵੀ ਸਵਾਗਤ ਲਈ ਮੌਜੂਦ ਰਹੇ।

ਇਸ ਮੌਕੇ ਸ਼ਾਮਿਲ ਹੋਏ ਸਮੂਹ ਆਗੂਆਂ ਦਾ ‘ਆਪ ਪਰਿਵਾਰ ਵਿੱਚ ਸਵਾਗਤ ਕਰਦਿਆਂ ਮੁੱਖ-ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਜਲੰਧਰ ਵਿੱਚ ਕਾਂਗਰਸ ਦਾ ਬਚਿਆ-ਖੁਚਿਆ ਆਧਾਰ ਵੀ ਹਰਦੀਪ ਸਿੰਘ ਰਾਣਾ ਅਤੇ ਬਾਕੀਆਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ‘ਆਪ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਖੁਸ਼ ਹੈ ਅਤੇ ਜਲਦ ਹੀ ਜਲੰਧਰ ਵਾਸੀ ਲੋਕ-ਸਭਾ ਵਿੱਚ ਸ਼ੁਸ਼ੀਲ ਕੁਮਾਰ ਰਿੰਕੂ ਦੇ ਰੂਪ ਵਿੱਚ ਆਪਣੀ ਆਵਾਜ਼ ਸੁਣਨਗੇ।

ਜ਼ਿਕਰਯੋਗ ਹੈ ਕਿ ਹਰਦੀਪ ਰਾਣਾ ਇਲਾਕੇ ਦੇ ਅਗਾਂਹਵਧੂ ਕਿਸਾਨ ਹਨ। ਇਨ੍ਹਾਂ ਦੇ ਪਿਤਾ ਰਾਣਾ ਮਹਿੰਦਰਜੀਤ ਵੀ ਇੱਕ ਸਫ਼ਲ ਸਿਆਸਤਦਾਨ ਸਨ। ਹਰਦੀਪ ਰਾਣਾ ਨੇ ਵੀ ਆਗੂ ਦੇ ਤੌਰ ਤੇ ਉਨ੍ਹਾਂ ਆਪਣੇ ਚਾਚਾ ਰਾਣਾ ਗੁਰਜੀਤ ਨੂੰ ਵਿਧਾਨ ਸਭਾ ਦੀਆਂ ਪੌੜੀਆਂ ਚਾੜ੍ਹਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਐਨਾ ਹੀ ਨਹੀਂ ਸ਼ਾਹਕੋਟ ਕਾਂਗਰਸ ਵਰਕਿੰਗ ਕਮੇਟੀ ਦਾ ਹਿੱਸਾ ਰਹੇ ਹਰਦੀਪ ਰਾਣਾ ਨੇ ਪਿਛਲੀਆਂ ਚਾਰ ਲੋਕ ਸਭਾ ਚੋਣਾਂ ਦੌਰਾਨ ਵੀ ਅਣਥੱਕ ਮਿਹਨਤ ਕੀਤੀ। ਇਲਾਕੇ ਦੇ ਲੋਕਾਂ ਵਿੱਚ ਸਤਿਕਾਰ ਅਤੇ ਇਮਾਨਦਾਰੀ ਹੀ ਇਨ੍ਹਾਂ ਦੀ ਪਛਾਣ ਹੈ।

ਉਪਰੋਕਤ ਆਗੂਆਂ ਤੋਂ ਇਲਾਵਾਂ ਕਾਂਗਰਸ ਨੂੰ ਅਲਵਿਦਾ ਆਖ ‘ਆਪ ਦਾ ਪੱਲਾ ਫੜ੍ਹਨ ਵਾਲਿਆਂ ਵਿੱਚ ਪ੍ਰਵੀਨ ਗਰੋਵਰ (ਸ਼ਹਿਰੀ ਪ੍ਰਧਾਨ ਸ਼ਾਹਕੋਟ ਕਾਂਗਰਸ), ਰਾਜ ਕੁਮਾਰ ਰਾਜੂ (MC), ਹਰਦੇਵ ਸਿੰਘ (ਬਲਾਕ ਪ੍ਰਧਾਨ ਸ਼ਾਹਕੋਟ), ਸ਼ਤੀਸ਼ ਰਿਹਾਨ (ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ), ਪੁਨੀਤ ਰਿਹਾਨ (EX ਪੀਏ ਅੰਬਿਕਾ ਸੋਨੀ), ਸੁਖਰਾਜ ਸਿੰਘ (ਸਰਪੰਚ ਅਤੇ ਬਲਾਕ ਸੰਮਤੀ ਮੈਂਬਰ), ਸੁੱਖਾ ਢੇਸੀ (ਸਾਬਕਾ ਉੱਪ ਪ੍ਰਧਾਨ ਯੂਥ ਕਾਂਗਰਸ), ਨਾਜਰ ਸਿੰਘ (ਸਾਬਕਾ ਸਰਪੰਚ ਕਾਕੜਾ), ਕਰਮਜੀਤ ਸਿੰਘ (ਸਰਪੰਚ ਰਾਮਪੁਰ), ਪ੍ਰਕਾਸ਼ ਸਿੰਘ (ਪ੍ਰਧਾਨ ਬਾਜ਼ੀਗਰ ਸਭਾ ਸ਼ਾਹਕੋਟ), ਲਵਪ੍ਰੀਤ ਸਿੰਘ (ਬਲਾਕ ਪ੍ਰਧਾਨ ਯੂਥ ਕਾਂਗਰਸ), ਸੁਬੇਗ ਸਿੰਘ ਪੰਨੂ (ਸਾਬਕਾ ਸੀਆਈਡੀ ਇੰਸਪੈਕਟਰ), ਰਵੀ ਸ਼ੇਰ ਸਿੰਘ (ਸੈਕਟਰੀ ਜ਼ਿਲ੍ਹਾ ਕਾਂਗਰਸ), ਹਰਦੇਵ ਸਿੰਘ, ਵਰਿੰਦਰ ਨਾਹਰ (ਵਾਇਸ ਪ੍ਰਧਾਨ), ਸੁਰਿੰਦਰ ਸਿੰਘ ਸਾਭੀ, ਮਨਜੀਤ ਸਿੰਘ, ਰਾਜ ਕੁਮਾਰ, ਪ੍ਰਦੀਪ ਸ਼ਰਮਾ, ਚੰਦਰ ਸ਼ੇਖ਼ਰ ਕਪਿਲਾ (ਕਾਂਗਰਸ ਆਗੂ), ਲਕਸ਼ਏ ਕਪਿਲਾ (ਵਿਦਿਆਰਥੀ ਆਗੂ), ਸੰਜੀਵ ਕਪਿਲਾ (ਸੀਨੀਅਰ ਸਥਾਨਕ ਕਾਂਗਰਸੀ ਆਗੂ), ਜਸਵੀਰ ਸਿੰਘ ਬਿੱਟੂ ਵਡਾਲਾ, ਰਾਜੇਸ਼ ਪਦਮ ਸਮੇਤ ਦਰਜਨਾਂ ਹੋਰ ਕਾਂਗਰਸੀ ਆਗੂ ਅਤੇ ਆਮ ਵਰਕਰ ਸ਼ਾਮਿਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapaap punjabjalandharJalandhar Lok Sabha by-electionpro punjab tvpunjab congresspunjab newspunjabi newsRana GurjitRana Gurjit joined AAP
Share221Tweet138Share55

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.