ਵੀਰਵਾਰ, ਅਗਸਤ 13, 2026 03:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ, ਪੜ੍ਹੋ ਪੂਰੀ ਖ਼ਬਰ

by Gurjeet Kaur
ਅਪ੍ਰੈਲ 2, 2024
in ਪੰਜਾਬ
0

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ 28 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫਾ ਰੱਦ ਕਰ ਦਿੱਤਾ ਹੈ।

ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ। ਜੇਕਰ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਇਸ ਸੀਟ ’ਤੇ ਜ਼ਿਮਨੀ ਚੋਣ ਨਹੀਂ ਕਰਵਾਉਣਾ ਚਾਹੁੰਦੀ, ਇਸ ਲਈ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਜਾ ਰਿਹਾ।

Tags: aapjalandhar newsmlaPunjab Assembly sessionpunjab newssheetal anguralSushil Rinku
Share261Tweet163Share65

Related Posts

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026
Load More

Recent News

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.