ਸੋਮਵਾਰ, ਅਕਤੂਬਰ 27, 2025 12:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਸਰਹੱਦ ਪਾਰੋਂ ਤਸਕਰੀ ਕਰਨ ਵਾਲਿਆਂ ਨੂੰ ਵੱਡਾ ਝਟਕਾ, 20 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Punjab Police: ਪੰਜਾਬ ਡੀਜੀਪੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਆਪਣੇ ਮੋਟਰਸਾਈਕਲ ’ਤੇ ਭੱਜਣ ਦੀ ਕੋਸ਼ਿਸ਼ ਕੀਤੀ।

by ਮਨਵੀਰ ਰੰਧਾਵਾ
ਜੁਲਾਈ 24, 2023
in ਅਜ਼ਬ-ਗਜ਼ਬ
0

SSOC Fazilka: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਰਹੱਦ ਪਾਰੋਂ ਤਸਕਰੀ ਕਰਨ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ, ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ 20 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਉਪਰੰਤ ਪਾਕਿਸਤਾਨ ਸਥਿਤ ਤਸਕਰਾਂ ਦੀ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨੇਸਤੇ-ਨਾਬੂਤ ਕਰ ਦਿੱਤਾ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਲਖਮੀਰ ਕੇ ਉਤਾੜ ਦੇ ਰਹਿਣ ਵਾਲੇ ਸੁਬੇਗ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਮਾਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਨੇ ਪਾਕਿ ਸਥਿਤ ਤਸਕਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਸਬੰਧੀ ਖ਼ੁਫ਼ੀਆ ਇਤਲਾਹ ਦਿੱਤੀ ਸੀ ਅਤੇ ਇਸੇ ਸੂਚਨਾ ਦੇ ਆਧਾਰ ’ਤੇ SSOC ਫਾਜ਼ਿਲਕਾ ਦੀਆਂ ਪੁਲਿਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣੋ ਨੇੜੇ ਹਸਤੇ ਕੇ ਰੋਡ ’ਤੇ ਇੱਕ ਵਿਆਪਕ ਕਾਰਵਾਈ ਕੀਤੀ, ਜਿੱਥੇ ਉਕਤ ਮੁਲਜ਼ਮਾਂ ਦੇ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਨਸ਼ੇ ਦੀ ਖੇਪ ਪ੍ਰਾਪਤ ਕਰ ਕਰਕੇ ਲੰਘਣ ਦਾ ਖ਼ਦਸ਼ਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਆਪਣੇ ਮੋਟਰਸਾਈਕਲ ’ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਥੋੜ੍ਹੇ ਹੀ ਹੱਥੋ-ਪਾਈ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਦੋਸ਼ੀਆਂ ਕੋਲੋਂ 10 ਪੈਕਟਾਂ ਵਿਚ ਕੁੱਲ 20 ਕਿਲੋ ਹੈਰੋਇਨ ਬਰਾਮਦ ਕੀਤੀ।

In a major breakthrough against trans-border narcotic smuggling networks, SSOC #Fazilka recovered 20 Kg Heroin after arresting two persons.

Arrested persons picked up the drug consignment from Village Hasta Kalan which was air-dropped with the help of drones. (1/2) pic.twitter.com/j91lZWk0bZ

— DGP Punjab Police (@DGPPunjabPolice) July 23, 2023

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਥਾਣਾ ਐਸਐਸਓਸੀ ,ਫਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 24 ਮਿਤੀ 23.07.2023 ਨੂੰ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-drug CampaignDGP Policegaurav yadavpro punjab tvpunjab newspunjab policepunjabi newssmugglersSSOC Fazilka Team
Share207Tweet129Share52

Related Posts

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025

Beauty Tips: ਇਹ ਚੀਜਾਂ ਵਿਗਾੜ ਸਕਦੀਆਂ ਨੇ ਤੁਹਾਡੇ ਮੂੰਹ ਦੀ ਸੁੰਦਰਤਾ, ਅੱਜ ਹੀ ਕਰੋ ਬੰਦ

ਸਤੰਬਰ 19, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025
Load More

Recent News

ਟੀਮ ਇੰਡੀਆ ਤੋਂ ਬਾਹਰ ਹੋਣ ‘ਤੇ ਅਗਰਕਰ ਤੇ ਗੰਭੀਰ ‘ਤੇ ਭੜਕਿਆ ਇਹ ਸਟਾਰ ਖਿਡਾਰੀ

ਅਕਤੂਬਰ 27, 2025

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

ਅਕਤੂਬਰ 27, 2025

ਮਾਨ ਸਰਕਾਰ ਨੇ ‘ਆਟਾ-ਦਾਲ’ ਯੋਜਨਾ ਨੂੰ ਬਣਾਇਆ ‘ਪੂਰਾ ਰਾਸ਼ਨ ਪੈਕੇਜ’, ਨਵੇਂ ਸਾਲ ਤੋਂ 1.42 ਕਰੋੜ ਲੋਕਾਂ ਨੂੰ ਮਿਲੇਗੀ ਹੋਮ ਡਿਲੀਵਰੀ !

ਅਕਤੂਬਰ 27, 2025

ਕਾਲਜ ‘ਚ ਮੁਲਾਕਾਤ,Love marriage, ਫਿਰ ਆਈ ਸੌਤਨ… ਤੰਗ ਆ ਪਤਨੀ ਨੇ ਵਿਆਹ ਦੇ ਦੋ ਸਾਲ ਬਾਅਦ ਚੁੱਕਿਆ ਖੌਫਨਾਕ ਕਦਮ

ਅਕਤੂਬਰ 27, 2025

5 ਸਾਲਾਂ ਬਾਅਦ ਚੀਨ ਲਈ ਮੁੜ ਸ਼ੁਰੂ ਉਡਾਣਾਂ, ਕੋਲਕਾਤਾ ਤੋਂ ਰਵਾਨਾ; ਦਿੱਲੀ-ਸ਼ੰਘਾਈ ਲਈ ਇਸ ਦਿਨ ਸ਼ੁਰੂ ਹੋਣਗੀਆਂ ਉਡਾਣਾਂ

ਅਕਤੂਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.