ਐਤਵਾਰ, ਮਈ 11, 2025 11:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Canada ਜਾਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ, ਕੈਨੇਡਾ ਸਰਕਾਰ ਨੇ ਲੈ ਲਿਆ ਸਖਤ ਫੈਸਲਾ, ਪੜ੍ਹੋ ਪੂਰੀ ਖ਼ਬਰ

by Gurjeet Kaur
ਨਵੰਬਰ 7, 2024
in ਪੰਜਾਬ, ਵਿਦੇਸ਼
0

Canada visitor visa: ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ ਸਖ਼ਤ ਬਦਲਾਅ ਕੀਤੇ ਹਨ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨੇ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ ਉਤੇ ਵਰਕ ਵੀਜ਼ਾ (work visa ) ‘ਚ ਤਬਦੀਲ ਕਰਨ ਦੀ ਵਿਵਸਥਾ ਕੀਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ਵਿੱਚ ਸਖ਼ਤ ਪ੍ਰਬੰਧਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ, ਜਿਸ ਕਾਰਨ ਭਾਰਤੀ ਨਾਗਰਿਕਾਂ ਲਈ ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਖ਼ਤਮ ਹੋ ਜਾਵੇਗੀ।

ਇਹ ਤਬਦੀਲੀ ਉਨ੍ਹਾਂ ਭਾਰਤੀਆਂ ਲਈ ਖਾਸ ਤੌਰ ਉਤੇ ਮੁਸ਼ਕਲ ਸਾਬਤ ਹੋ ਸਕਦੀ ਹੈ ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿੱਚ ਰਹਿਣਾ ਚਾਹੁੰਦੇ ਸਨ।

ਇਸ ਦੇ ਨਾਲ ਹੀ ਕੈਨੇਡਾ ਵਿਚ ਵਰਕ ਪਰਮਿਟ (PGWP) ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ, ਜੋ ਕਿ 1 ਨਵੰਬਰ, 2024 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਵੇਂ ਨਿਯਮਾਂ ਤਹਿਤ ਵਿਦਿਆਰਥੀਆਂ ਨੂੰ ਹੁਣ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਪ੍ਰਾਪਤ ਕਰਨ ਲਈ ਨਵੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ।

Tags: Canada new guidelines issuedCanada Visitor visalatest newspro punjab tvpunjabi newswork visaWork Visa for Indians
Share1016Tweet635Share254

Related Posts

ਕੀ ਭਾਰਤ ਤੇ ਪਾਕਿਸਤਾਨ ਵਿਚਾਲੇ ਖਤਮ ਹੋਵੇਗੀ ਕਸ਼ਮੀਰ ਵਿਵਾਦ, ਵਿਚੋਲਾ ਬਣੇਗਾ ਟਰੰਪ

ਮਈ 11, 2025

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025
Load More

Recent News

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.