Big Breaking: ਲੁਧਿਆਣਾ ਵੈਸਟ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਲੁਧਿਆਣਾ ਵੈਸਟ ਦੀ ਸੀਟ ਖਾਲੀ ਹੋਗੀ ਸੀ ਤੇ ਉਸ ਤੇ ਦੁਬਾਰਾ ਚੋਣਾਂ ਹੋਣੀਆਂ ਹਨ। ਜਿਸਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਇੱਕ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਵੈਸਟ ਦੀਆਂ ਜਿਮਨੀ ਚੋਣਾਂ ਲਈ ਉਮੀਦਵਾਰ ਬਣਾਇਆ ਹੈ।