ਵੀਰਵਾਰ, ਜੂਨ 26, 2025 12:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Big Breaking: ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ

ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ,

by Gurjeet Kaur
ਨਵੰਬਰ 11, 2022
in Featured News, ਪੰਜਾਬ
0

ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਗਏ। ਦਿੱਲੀ ਦੇ ਸਪੈਸ਼ਲ ਵਲੋਂ ਕੀਤੀ ਗਈ ਗ੍ਰਿਫ਼ਤਾਰੀ, 1 ਮੁਲਜ਼ਮ ਦੇ ਪੈਰ ‘ਤੇ ਲੱਗੀ ਗੋਲੀ ਹੈ।ਦੱਸ ਦੇਈਏ ਕਿ ਬੀਤੇ ਕੱਲ੍ਹ ਫਰੀਦਕੋਟ ਵਿਖੇ ਤੜਕਸਾਰ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਜਾਂਦਾ ਹੈ।ਜਿਸ ਤੋਂ ਬਾਅਦ ਅਣਪਛਾਤੇ ਸ਼ੂਟਰ ਡੇਰਾ ਪ੍ਰੇਮੀ ਨੂੰ ਥਾਈਂ ਢੇਰ ਕਰਕੇ ਫਰਾਰ ਹੋਣ ‘ਚ ਕਾਮਯਾਬ ਹੋ ਜਾਂਦੇ ਹਨ।

ਜਿਸ ਤੋਂ ਬਾਅਦ ਪੰਜਾਬ ਪੁਲਿਸ ਪ੍ਰਸ਼ਾਸਨ ਇਸ ਕੇਸ ਦੀ ਗੁੱਥੀ ਸੁਲਝਾਉਣ ‘ਚ ਲੱਗਾ ਹੋਇਆ ਹੈ ਤਾਂ ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ ਸਪੈਸ਼ਲ ਵਲੋਂ ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ ਕਰ ਲਏ ਗਏ ਹਨ।ਦੱਸ ਦੇਈਏ ਕਿ 1 ਮੁਲਜ਼ਮ ਦੇ ਪੈਰ ‘ਤੇ ਗੋਲੀ ਲੱਗੀ ਹੈ।

ਪੰਜਾਬ ਦੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਡੇਰਾ ਸੱਚਾ ਸੌਦਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ ਗੋਲਡੀ ਬਰਾੜ ਦੇ ਨਿਸ਼ਾਨੇਬਾਜ਼ ਹਨ ਅਤੇ ਲਗਾਤਾਰ ਉਸ ਦੇ ਸੰਪਰਕ ਵਿੱਚ ਸੀ।

ਪੰਜਾਬ ਪੁਲਿਸ ਇੰਟੈਲੀਜੈਂਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਅਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਅਤੇ ਮੁਲਜ਼ਮਾਂ ਦੀ ਪਛਾਣ ਕਰ ਲਈ ਸੀ। ਪ੍ਰਦੀਪ ਸਿੰਘ ਦਾ ਕਤਲ 6 ਸ਼ੂਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਕੀਤਾ ਸੀ। ਇਨ੍ਹਾਂ ‘ਚੋਂ 4 ਨਿਸ਼ਾਨੇਬਾਜ਼ ਹਰਿਆਣਾ ਦੇ ਅਤੇ 2 ਪੰਜਾਬ ਦੇ ਹਨ। ਇੱਕ ਸ਼ੂਟਰ ਦਾ ਨਾਅਂ ਜੀਤਾ ਦੱਸਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਪੰਜਾਬ ਪੁਲਿਸ ਡੇਰਾ ਸੱਚਾ ਸੌਦਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜਾਂਚ ਕਰ ਰਹੀ ਹੈ, ਇੰਟੈਲੀਜੈਂਸ ਦਾ ਕਹਿਣਾ ਹੈ ਕਿ ਇਹ ਦੋਸ਼ੀ ਗੋਲਡੀ ਬਰਾੜ ਦੇ ਸ਼ੂਟਰ ਦੱਸੇ ਜਾ ਰਹੇ ਹਨ। ਗੋਲਡੀ ਬਰਾੜ ਇਸ ਸਮੇਂ ਕੈਲੀਫੋਰਨੀਆ ਵਿਚ ਮੌਜੂਦ ਹੈ, ਜਿਸ ਨੇ ਕਤਲੇਆਮ ਤੋਂ ਤੁਰੰਤ ਬਾਅਦ ਇਸ ਕਤਲ ਦੀ ਜ਼ਿੰਮੇਵਾਰੀ ਲਈ। ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਮੁਲਜ਼ਮਾਂ ਚੋਂ ਦੋ ਨਾਬਾਲਗ ਹਨ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: arrestDelhiPoliceDeraPremiDerapremiCasePardeepSharampropunjabtvshooterSpecialCell
Share232Tweet145Share58

Related Posts

QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ’ਚ ਭਾਰਤ ‘ਚ ਚੰਡੀਗੜ੍ਹ ਯੂਨੀਵਰਸਿਟੀ ਨੇ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ‘ਚ 16ਵਾਂ ਰੈਂਕ ਕੀਤਾ ਹਾਸਲ

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਮੀਂਹ ਦਿਖਾਏਗਾ ਆਪਣਾ ਜ਼ੋਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੂਨ 26, 2025

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025
Load More

Recent News

QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ’ਚ ਭਾਰਤ ‘ਚ ਚੰਡੀਗੜ੍ਹ ਯੂਨੀਵਰਸਿਟੀ ਨੇ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ‘ਚ 16ਵਾਂ ਰੈਂਕ ਕੀਤਾ ਹਾਸਲ

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਮੀਂਹ ਦਿਖਾਏਗਾ ਆਪਣਾ ਜ਼ੋਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੂਨ 26, 2025

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.