Big Breaking: SGPC ਦੇ ਆਗੂ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਵੱਲੋਂ ਕਿਹਾ ਗਿਆ ਉਹਨਾਂ ਨੇ ਇਹ ਅਸਤੀਫਾ ਜਥੇਦਾਰ ਦੇ ਸਤਿਕਾਰ ਵਜੋਂ ਦਿੱਤਾ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਉਹਨਾਂ ਨੇ ਗਿਆਨੀ ਹਰਪ੍ਰੀਤ ਸਿੰਘ ਧਾਮੀ ਦੇ ਹੱਕ ਵਿੱਚ ਪੋਸਟ ਪਾਈ ਸੀ।
ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਧਾਮੀ ਵੱਲੋਂ ਅੰਤ੍ਰਿੰਗ ਕਮੇਟੀ ਨੂੰ ਇਹ ਅਸਤੀਫਾ ਸੌਂਪਿਆ ਗਿਆ।