ਸ਼ਨੀਵਾਰ, ਮਈ 30, 2026 01:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ‘ਚ ਵੱਡਾ ਧਮਾਕਾ, ਮੈਚ ਦੇਖ ਰਹੇ ਇੱਕੋ ਪਰਿਵਾਰ ਦੇ 6 ਜੀਆਂ ਦੀ ਦਰਦਨਾਕ ਮੌ.ਤ, ਵੀਡੀਓ

by Gurjeet Kaur
ਅਕਤੂਬਰ 9, 2023
in ਪੰਜਾਬ
0

ਜਲੰਧਰ ਵੈਸਟ ਦੇ ਅਵਤਾਰ ਨਗਰ ਤੋਂ ਐਤਵਾਰ ਰਾਤ ਨੂੰ ਇੱਕ ਵੱਡੀ ਅਤੇ ਦਰਦਨਾਕ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰ ਲੀਕ ਹੋਣ ਕਾਰਨ ਘਰ ‘ਚ ਭਿਆਨਕ ਅੱਗ ਲੱਗ ਗਈ ਅਤੇ ਸਿਲੰਡਰ ‘ਚ ਧਮਾਕਾ ਹੋਣ ਕਾਰਨ ਪਰਿਵਾਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਜਿਸ ‘ਚ 15 ਸਾਲਾ ਲੜਕੀ ਅਤੇ 12 ਸਾਲਾ ਲੜਕੇ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ, ਜਦਕਿ ਤਿੰਨ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕ ਡਰ ਗਏ ਅਤੇ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।


ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਅਵਤਾਰ ਨਗਰ ਦੇ ਅਕਸ਼ੈ ਕੁਮਾਰ ਨੇ ਦੱਸਿਆ ਕਿ ਗਲੀ ਨੰਬਰ 12 ‘ਚ ਰਹਿੰਦੇ ਘਈ ਪਰਿਵਾਰ ਦੀ ਰਸੋਈ ‘ਚ ਪਏ ਸਿਲੰਡਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਘਰ ‘ਚ ਭਿਆਨਕ ਅੱਗ ਲੱਗ ਗਈ। ਘਟਨਾ ਦੌਰਾਨ ਹਫੜਾ-ਦਫੜੀ ਮੱਚ ਗਈ। ਘਟਨਾ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਜਾਰੀ ਹੈ।

Tags: blastchildrenCylinderfamilyhomejalandharLatestNewspropunjabtvrefrigerator
Share2493Tweet1558Share623

Related Posts

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026

ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ ਕਦਰ ਕਰਦੇ ਹਨ ਅਤੇ ‘ਆਪ’ ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ

ਮਈ 30, 2026

ਚੋਣ ਨਤੀਜਿਆਂ ‘ਤੇ ਬੋਲੇ CM ਮਾਨ; ਕਿਹਾ, ‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ‘ਤੇ ਮੋਹਰ ਲਾਈ…’

ਮਈ 29, 2026

ਪੰਜਾਬ ਨਗਰ ਨਿਗਮ ਚੋਣ ਨਤੀਜੇ : ‘ਆਪ’ ਦਾ ਆਂਕੜਾ 800 ਤੋਂ ਪਾਰ

ਮਈ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਮਈ 29, 2026
Load More

Recent News

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026

ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ ਕਦਰ ਕਰਦੇ ਹਨ ਅਤੇ ‘ਆਪ’ ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ

ਮਈ 30, 2026

ਚੋਣ ਨਤੀਜਿਆਂ ‘ਤੇ ਬੋਲੇ CM ਮਾਨ; ਕਿਹਾ, ‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ‘ਤੇ ਮੋਹਰ ਲਾਈ…’

ਮਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.