ਮੰਗਲਵਾਰ, ਜੁਲਾਈ 15, 2025 03:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਰਤ ਭੂਸ਼ਣ ਆਸ਼ੂ ਦੇ ਘੁਟਾਲੇ ਨਾਲ ਜੁੜੀਆਂ ਵੱਡੀਆਂ ਫਾਈਲਾਂ ਹੋਈਆਂ ਗਾਇਬ, ਕਿਸ ਨੇ ਕੀਤੀਆਂ ਗਾਇਬ ,ਪੜ੍ਹੋ ਪੂਰੀ ਖ਼ਬਰ

by Gurjeet Kaur
ਅਗਸਤ 30, 2022
in Featured, ਪੰਜਾਬ
0
ਭਾਰਤ ਭੂਸ਼ਨ ਆਸ਼ੂ ਦੇ ਘੁਟਾਲੇ ਨਾਲ ਜੁੜੀਆਂ ਵੱਡੀਆਂ ਫਾਈਲਾਂ ਹੋਈਆਂ ਗਾਇਬ, ਕਿਸ ਨੇ ਕੀਤੀਆਂ ਗਾਇਬ ,ਪੜ੍ਹੋ ਪੂਰੀ ਖ਼ਬਰ

ਭਾਰਤ ਭੂਸ਼ਨ ਆਸ਼ੂ ਦੇ ਘੁਟਾਲੇ ਨਾਲ ਜੁੜੀਆਂ ਵੱਡੀਆਂ ਫਾਈਲਾਂ ਹੋਈਆਂ ਗਾਇਬ, ਕਿਸ ਨੇ ਕੀਤੀਆਂ ਗਾਇਬ ,ਪੜ੍ਹੋ ਪੂਰੀ ਖ਼ਬਰ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਟੈਂਡਰ ਘੁਟਾਲੇ ਦੀਆਂ 2 ਫਾਈਲਾਂ ਗਾਇਬ ਹੋ ਗਈਆਂ ਹਨ।ਇੱਕ ਫਾਈਲ ਅਫਸਰ ਰਾਕੇਸ਼ ਸਿੰਗਲਾ ਨੂੰ ਸੈਂਟਰਲ ਵਿਜੀਲੈਂਸ ਕਮੇਟੀ ਦਾ ਚੇਅਰਮੈਨ ਬਣਾਉਣ ਦੀ ਹੈ।ਦੂਜੀ ਫਾਈਲ ਸਿੰਗਲਾ ਨੂੰ ਟੈਂਡਰ ਅਲਾਮੈਂਟ ਕਮੇਟੀ ਦਾ ਚੇਅਰਮੈਨ ਬਣਾਉਣ ਦੀ ਹੈ।

ਸਿੰਗਲਾ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਦਾ ਵੀ ਮੁਲਜ਼ਮ ਹੈ। ਹਾਲਾਂਕਿ ਘੁਟਾਲੇ ਦੀ ਜਾਂਚ ਦਾ ਪਤਾ ਲੱਗਦਿਆਂ ਹੀ ਉਹ ਵਿਦੇਸ਼ ਭੱਜ ਗਿਆ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਿੰਗਲਾ ਨੂੰ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ। ਸਿੰਗਲਾ ਨੇ ਨੌਕਰੀ ਦੌਰਾਨ ਕੈਨੇਡਾ ਦੀ ਨਾਗਰਿਕਤਾ ਲੈ ਲਈ ਸੀ।

ਇਹ ਵੀ ਪੜ੍ਹੋ : ਗੌਤਮ ਅਡਾਨੀ ਬਣੇ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਸ਼ਖਸ, ਬਰਨਾਰਡ ਅਰਨਾਲਟ ਨੂੰ ਛੱਡਿਆ ਪਿੱਛੇ

ਟੈਂਡਰ ਘੁਟਾਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ ਇਹ ਦੋਵੇਂ ਫਾਈਲਾਂ ਮੰਗੀਆਂ ਸਨ। ਇਸ ਤੋਂ ਬਾਅਦ ਕਰੀਬ ਇੱਕ ਹਫ਼ਤੇ ਤੱਕ ਫਾਈਲਾਂ ਦੀ ਤਲਾਸ਼ੀ ਲਈ ਗਈ। ਫਿਰ ਵੀ ਫਾਈਲਾਂ ਨਹੀਂ ਮਿਲੀਆਂ। ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਹ ਫਾਈਲਾਂ ਨਾ ਮਿਲਣ ‘ਤੇ ਸਾਰੇ ਕਰਮਚਾਰੀਆਂ ਤੋਂ ਸਰਟੀਫਿਕੇਟ ਲਏ ਜਾ ਰਹੇ ਹਨ ਕਿ ਇਹ ਫਾਈਲਾਂ ਟਰੇਸ ਨਹੀਂ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੂੰ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ।

ਟੈਂਡਰ ਘੁਟਾਲੇ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੀ ਸਰਗਰਮ ਹੋ ਗਿਆ ਹੈ। ਈਡੀ ਨੇ ਵਿਜੀਲੈਂਸ ਵਿਭਾਗ ਨੂੰ ਪੱਤਰ ਲਿਖ ਕੇ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਕੇਸ ਦੇ ਵੇਰਵੇ ਮੰਗੇ ਹਨ। ਈਡੀ ਇਸ ਮਾਮਲੇ ਵਿੱਚ ਪੈਸਿਆਂ ਦੇ ਲੈਣ-ਦੇਣ ਦੀ ਜਾਂਚ ਕਰੇਗੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ‘ਜਾਂਦੀ ਵਾਰ’ ਦੇ ਰਿਲੀਜ਼ ‘ਤੇ ਕੋਰਟ ਨੇ ਲਗਾਈ ਰੋਕ, ਸਲੀਮ ਮਰਚੈਂਟ ਨੂੰ ਐਡ ਹਟਾਉਣ ਦੇ ਨਿਰਦੇਸ਼

Tags: BharatBushanAshuinvestigationpunjabcongressScamVigilance
Share2452Tweet1532Share613

Related Posts

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025

ਪੰਜਾਬ ਸਿੱਖਿਆ ਵਿਭਾਗ ਕਰਨ ਜਾ ਰਿਹਾ ਵੱਡੀ ਭਰਤੀ, ਮੰਤਰੀ ਹਰਜੋਤ ਬੈਂਸ ਨੇ ਕੀਤਾ ਅਹਿਮ ਐਲਾਨ

ਜੁਲਾਈ 14, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025
Load More

Recent News

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

ਹੁਣ ਸਿਗਰਟ ਵਾਂਗ ਸਮੋਸਾ ਜਲੇਬੀ ‘ਤੇ ਵੀ ਲੱਗੇਗੀ ਚਿਤਾਵਨੀ, ਸਿਹਤ ਮੰਤਰਾਲੇ ਨੇ ਕੀਤਾ ਐਲਾਨ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.