ਸ਼ਨੀਵਾਰ, ਅਗਸਤ 22, 2026 07:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

by Pro Punjab Tv
ਜੂਨ 2, 2026
in Featured, Featured News, ਖੇਤੀਬਾੜੀ, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਲਈ ਵੱਡਾ ਫੈਸਲਾ ਲੈਂਦਿਆਂ ਗੰਨੇ ਦੀ ਖੇਤੀ ਨਾਲ ਜੁੜੀ ਵਿੱਤੀ ਸੀਮਾ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਹੁਣ ਕਿਸਾਨਾਂ ਨੂੰ ਪ੍ਰਤੀ ਏਕੜ ਗੰਨੇ ਦੀ ਖੇਤੀ ਲਈ 44 ਹਜ਼ਾਰ ਰੁਪਏ ਦੀ ਥਾਂ 1 ਲੱਖ ਰੁਪਏ ਤੱਕ ਦੀ ਸਹੂਲਤ ਮਿਲੇਗੀ। ਇਹ ਫੈਸਲਾ ਖਾਸ ਤੌਰ ‘ਤੇ ਗੰਨਾ ਕਾਸ਼ਤਕਾਰਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਲਿਆ ਗਿਆ ਹੈ।

ਦੱਸ ਦਈਏ ਕਿ ਪਹਿਲਾਂ ਗੰਨੇ ਦੀ ਫ਼ਸਲ ਲਈ ਜੋ ਸੀਮਾ 44 ਹਜ਼ਾਰ ਰੁਪਏ ਪ੍ਰਤੀ ਏਕੜ ਸੀ, ਉਸ ਨੂੰ ਵਧਾ ਕੇ ਹੁਣ 1 ਲੱਖ ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਖਾਦ, ਬੀਜ ਅਤੇ ਹੋਰ ਖੇਤੀ ਸਾਧਨਾਂ ਦੀ ਖਰੀਦ ਲਈ ਵਧੇਰੇ ਵਿੱਤੀ ਲਚਕਤਾ ਮਿਲੇਗੀ।

Tags: Big gift from CM Bhagwant Mann to farmerscm bhagwant singh maanlatest newspunjab farmerspunjab news
Share201Tweet126Share50

Related Posts

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026
Load More

Recent News

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.