ਮੰਗਲਵਾਰ, ਅਗਸਤ 5, 2025 09:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਨੇ ਆਪਣੀ ਆਉਣ ਵਾਲੀ ਫਿਲਮ ‘Ardaas Sarbat De Bhalle Di’ ਬਾਰੇ ਸ਼ੇਅਰ ਕੀਤੀ ਵੱਡੀ ਜਾਣਕਾਰੀ

ਅੱਜ ਕੱਲ੍ਹ ਦੇ ਸਭ ਤੋਂ ਜ਼ਿਆਦਾ ਸਟਾਰਸ ਚੋਂ ਇੱਕ ਹੈ। ਉਸ ਨੇ ਬੈਕ-ਟੂ-ਬੈਕ ਹਿੱਟ ਫਿਲਮਾਂ ਅਤੇ ਗਾਣੇ ਦਿੱਤੇ ਹਨ। ਇਸ ਤੋਂ ਇਲਾਵਾ, ਉਸ ਕੋਲ ਆਉਣ ਵਾਲੇ ਸਾਲ ਵਿੱਚ ਰਿਲੀਜ਼ ਹੋਣ ਵਾਲੀਆਂ ਕਈ ਫਿਲਮਾਂ ਦੀ ਵੀ ਲੰਬੀ ਲਿਸਟ ਹੈ।

by Gurjeet Kaur
ਨਵੰਬਰ 29, 2022
in ਪਾਲੀਵੁੱਡ, ਮਨੋਰੰਜਨ
0

Gippy Grewal ਅੱਜ ਕੱਲ੍ਹ ਦੇ ਸਭ ਤੋਂ ਜ਼ਿਆਦਾ ਸਟਾਰਸ ਚੋਂ ਇੱਕ ਹੈ। ਉਸ ਨੇ ਬੈਕ-ਟੂ-ਬੈਕ ਹਿੱਟ ਫਿਲਮਾਂ ਅਤੇ ਗਾਣੇ ਦਿੱਤੇ ਹਨ। ਇਸ ਤੋਂ ਇਲਾਵਾ, ਉਸ ਕੋਲ ਆਉਣ ਵਾਲੇ ਸਾਲ ਵਿੱਚ ਰਿਲੀਜ਼ ਹੋਣ ਵਾਲੀਆਂ ਕਈ ਫਿਲਮਾਂ ਦੀ ਵੀ ਲੰਬੀ ਲਿਸਟ ਹੈ। ਗਿੱਪੀ ਹਮੇਸ਼ਾ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲ ‘ਤੇ ਕਾਫੀ ਐਕਟਿਵ ਰਹਿੰਦਾ ਹੈ। ਉਹ ਆਪਣੀ ਨਿੱਜੀ ਤੇ ਪ੍ਰਸਨਲ ਲਾਈਫ ਨਾਲ ਜੁੜੀਆਂ ਗੱਲਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦਾ ਰਹਿੰਦਾ ਹੈ। ਹੁਣ ਇੱਕ ਨਵੀਂ ਪੋਸਟ ‘ਚ ਉਸਨੇ ਆਪਣੀ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ( ‘Ardaas Sarbat De Bhalle Di’) ਬਾਰੇ ਵੱਡੀ ਹਿੰਟ ਦਿੱਤਾ ਹੈ।

ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ ਅਰਦਾਸ ਸਰਬੱਤ ਦੇ ਭਲੇ ਦੀ ਕਾਸਟ ਦੀ ਇੱਕ ਫੋਟੋ ਪੋਸਟ ਕੀਤੀ ਹੈ। ਅਰਦਾਸ ਫਿਲਮ ਦੇ ਪਹਿਲਾਂ ਹੀ ਦੋ ਪਾਰਟ ਰਿਲੀਜ਼ ਹੋ ਚੁੱਕੇ ਹਨ ਅਤੇ ਇਨ੍ਹਾਂ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ ਸੀ। ਤੇ ਹੁਣ ਐਕਟਰ ਨੇ ਆਪਣੀ ਫਿਲਮ ਦੀ ਤੀਜੇ ਪਾਰਟ ਦਾ ਖੁਲਾਸਾ ਕੀਤਾ ਹੈ। ਪੰਜਾਬੀ ਗਾਇਕ ਤੇ ਐਕਟਰ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟ ‘ਤੇ ਫੋਟੋਆਂ ਸ਼ੇਅਰ ਕੀਤੀਆਂ ਤੇ ਫੈਨਸ ਨੂੰ ਆਪਣੀ ਆਉਣ ਵਾਲੀ ਫਿਲਮ ਬਾਰੇ ਜਾਣਕਾਰੀ ਦਿੱਤੀ। ਤਸਵੀਰ ‘ਚ ਉਹ ਫਿਲਮ ‘ਚ ਆਪਣੀ ਟੀਮ ਨਾਲ ਨਜ਼ਰ ਆ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਫਿਲਮ ਦੀਆਂ ਪਿਛਲੀਆਂ ਦੋ ਪਾਰਟਸ ਨੇ ਸਕਸੈਸਫੁਲੀ ਦਰਸ਼ਕਾਂ ਦੇ ਦਿਲਾਂ ਵਿੱਚ ਥਾਂ ਬਣਾਈ ਹੈ। ਗਿੱਪੀ ਗਰੇਵਾਲ ਨੇ ਇਨ੍ਹਾਂ ਦਾ ਡਾਇਰੈਕਸ਼ਨ ਕੀਤਾ। ਇਸ ਫਿਲਮ ਨਾਲ ਇਹ ਉਸ ਦਾ ਨਿਰਦੇਸ਼ਨ ਵਜੋਂ ਡੈਬਿਊ ਸੀ।

ਤੁਸੀਂ ਦੇਖੋ ਐਲਾਨ:

ਇਸ ਦੇ ਨਾਲ ਹੀ ਉਮੀਦ ਹੈ ਕਿ ਫਿਲਮ ਦੇ ਪਹਿਲੇ ਦੋ ਪਾਰਟਸ ਵਾਂਗ ਤੀਜੇ ਪਾਰਟ ਨੂੰ ਵੀ ਲੋਕ ਖੂਬ ਪਸੰਦ ਕਰਨਗੇ। ਪ੍ਰਸ਼ੰਸਕ ਇਸ ਫਿਲਮ ਦੇ ਅਗਲੇ ਭਾਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਇਲਾਵਾ ਐਕਟਰ ਨੇ ਫਿਲਮ ਬਾਰੇ ਕੁਝ ਵੀ ਖੁਲਾਸਾ ਨਹੀਂ ਕੀਤਾ ਹੈ ਅਤੇ ਸਿਰਫ ਕੈਪਸ਼ਨ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ ““Next Chapter Soon 🙏 ArdaasKaraan”।

ਕੌਨ ਕੌਨ ਇੰਤਜ਼ਾਰ ਕਰਦਾ…?” ਸਾਰੀ ਕਾਸਟ ਟੀਮ ਤਸਵੀਰ ਵਿੱਚ ਹੈ। ਤਸਵੀਰ ‘ਚ ਉਹ ਸੈਲਫੀ ਲੈਂਦੇ ਨਜ਼ਰ ਆ ਰਹੇ ਹਨ। ਉੱਥੇ ਹੀ ਕਮੈਂਟ ਸੈਕਸ਼ਨ ‘ਚ ਫੈਨਸ ਉਨ੍ਹਾਂ ‘ਤੇ ਪਿਆਰ ਦੀ ਵਰਖਾ ਕਰ ਰਹੇ ਹਨ।

ਫਿਲਮ ਦਾ ਪਹਿਲਾ ਭਾਗ ਸਾਲ 2016 ਵਿੱਚ ਰਿਲੀਜ਼ ਹੋਇਆ ਸੀ, ਤੇ ਇਸਦਾ ਦੂਜਾ ਭਾਗ 2019 ਵਿੱਚ ਰਿਲੀਜ਼ ਹੋਇਆ ਸੀ। ਇਸ ਤੋਂ ਇਲਾਵਾ ਦੱਸ ਦਈਏ ਕਿ ਫਿਲਮ ਦੇ ਟਾਈਟਲ ਦਾ ਐਲਾਨ ਉਨ੍ਹਾਂ ਵਲੋਂ ਦੋ ਸਾਲਾਂ ਪਹਿਲਾਂ ਹੀ ਕਰ ਦਿੱਤਾ ਗਿਆ ਸੀ।

Tags: gippy grewalGippy Grewal New Moviepolllywoodpunjabi newspunjabi singer and actor gippy grewal
Share226Tweet141Share56

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.