ਮੰਗਲਵਾਰ, ਅਪ੍ਰੈਲ 7, 2026 07:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਟੁੱਟੇ ਚੌਲਾਂ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਟੁੱਟੇ ਚੌਲਾਂ ਦੇ ਨਿਰਯਾਤ 'ਤੇ ਲਗਾਈ ਪਾਬੰਦੀ

by Bharat Thapa
ਸਤੰਬਰ 9, 2022
in Featured, Featured News, ਦੇਸ਼
0

ਕੇਂਦਰ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਲੈਂਦੇ ਹੋਏ ਬ੍ਰੋਕਨ ਰਾਈਸ ਭਾਵ ਟੁੱਟੇ ਚੌਲਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਡਾਇਰੈਕਟਰ ਜਨਰਲ ਆਫ ਫਾਰੇਟ ਟ੍ਰੇਡ ਸੰਤੋਸ਼ ਕੁਮਾਰ ਸਾਰੰਗੀ ਵਲੋਂ ਨੋਟੀਫਿਕੇਸ਼ਨ ‘ਚ ਦਿੱਤੀ ਗਈ ਹੈ। ਨੋਟੀਫਿਕੇਸ਼ਨਸ ‘ਚ ਦੱਸਿਆ ਗਿਆ ਹੈ ਕਿ ਅੱਜ ਭਾਵ 7 ਸਤੰਬਰ 2022 ਤੋਂ ਦੇਸ਼ ‘ਚ ਟੁੱਟੇ ਚੌਲਾਂ ਦੇ ਨਿਰਯਾਤ ‘ਤੇ ਪਾਬੰਦੀ ਲਾਗੂ ਹੋ ਗਈ ਹੈ।

PunjabKesari

ਇਸ ਦੇ ਨਾਲ ਵੱਖ-ਵੱਖ ਗ੍ਰੇਡ ਦੇ ਨਿਰਯਾਤ ‘ਤੇ 20 ਫੀਸਦੀ ਡਿਊਟੀ ਲਗਾਈ ਗਈ ਹੈ। ਦੱਸ ਦੇਈਏ ਕਿ ਚੀਨ ਤੋਂ ਬਾਅਦ ਭਾਰਤ ਚੌਲਾਂ ਦਾ ਸਭ ਤੋਂ ਵੱਡਾ ਉਤਪਾਦਕ ਹੈ। ਚੌਲਾਂ ਦੇ ਸੰਸਾਰਕ ਵਪਾਰ ‘ਚ ਭਾਰਤ ਦਾ ਹਿੱਸਾ 40 ਫੀਸਦੀ ਹੈ ਤਾਂ ਉਧਰ ਭਾਰਤ ਨੇ ਇਸ ਸਾਲ ਮਈ ‘ਚ ਕਣਕ ਦੇ ਸ਼ਿਪਮੈਂਟ ‘ਤੇ ਇਹ ਕਹਿੰਦੇ ਹੋਏ ਪਾਬੰਦੀ ਲਗਾ ਦਿੱਤੀ ਸੀ ਕਿ ਦੇਸ਼ ਖਾਧ ਸੁਰੱਖਿਆ ਖਤਰੇ ‘ਚ ਹੈ, ਕਿਉਂਕਿ ਕਈ ਸੂਬਿਆਂ ‘ਚ ਰਿਕਾਰਡ ਤੋੜ ਗਰਮੀ ਦੇ ਕਾਰਨ ਕਣਕ ਦੀ ਪੈਦਾਵਾਰ ਘੱਟ ਹੋਈ ਸੀ।

ਇਹ ਵੀ ਪੜ੍ਹੋ- ਜਲੰਧਰ ‘ਬਾਬਾ ਸੋਢਲ’ ਮੇਲਾ: ਵੱਡੀ ਗਿਣਤੀ ’ਚ ਨਤਮਸਤਕ ਹੋਣ ਪੁੱਜ ਰਹੇ ਸ਼ਰਧਾਲੂ

ਖੇਤੀਬਾੜੀ ਮੰਤਰਾਲੇ ਮੁਤਾਬਕ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਉਤਪਾਦਤ ਦੱਖਣੀ ਏਸ਼ੀਆਈ ਦੇਸ਼ ਭਾਰਤ ‘ਚ ਚੌਲਾਂ ਦਾ ਕੁੱਲ ਰਕਬਾ ਇਸ ਸੀਜ਼ਨ ‘ਚ ਹੁਣ ਤੱਕ 12 ਫੀਸਦੀ ਡਿੱਗ ਗਿਆ ਹੈ। ਖੇਤੀਬਾੜੀ ਮੰਤਰਾਲੇ ਨੇ ਕਿਹਾ ਸੀ ਕਿ ਝੋਨੇ ਦਾ ਰਕਬਾ 12 ਅਗਸਤ ਤੱਕ ਡਿੱਗ ਕੇ 30.98 ਮਿਲੀਅਨ ਹੈਕਟੇਅਰ (76.55 ਮਿਲੀਅਨ ਏਕੜ) ਰਹਿ ਗਿਆ ਹੈ ਜੋ ਇਕ ਸਾਲ ਪਹਿਲਾਂ 35.36 ਮਿਲੀਅਨ ਹੈਕਟੇਅਰ ਸੀ।

Tags: bans exportbroken ricecentral government
Share254Tweet159Share63

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.