ਸੋਮਵਾਰ, ਮਾਰਚ 23, 2026 06:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਫਿਲਮਾਂ ਦੇ ਸ਼ੌਕਿਨਾਂ ਲਈ ਵੱਡੀ ਖ਼ਬਰ, ਫਿਲਮ Moh ਦੇ OTT ਅਤੇ ਰੀ-ਰਿਲੀਜ਼ ਬਾਰੇ Jagdeep Sidhu ਨੇ ਕੀਤਾ ਖੁਲਾਸਾ

Jagdeep Sidhu ਯਕੀਨਨ ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਵਧੀਆ ਫਿਲਮ ਨਿਰਮਾਤਾਵਾਂ ਚੋਂ ਇੱਕ ਹੈ। ਉਸ ਦੇ ਪ੍ਰੋੋਜੈਕਟ ਕਿਸਮਤ, ਸੁਫਨਾ, ਕਿਸਮਤ 2, ਮੋਹ ਅਤੇ ਹੋਰਾਂ ਨੇ ਫੈਨਸ ਤੋਂ ਬਹੁਤ ਪਿਆਰ ਅਤੇ ਸ਼ਲਾਘਾ ਹਾਸਲ ਕੀਤੀ।

by ਮਨਵੀਰ ਰੰਧਾਵਾ
ਫਰਵਰੀ 28, 2023
in ਪਾਲੀਵੁੱਡ, ਮਨੋਰੰਜਨ
0

Film Moh Re-Release in Theaters: Jagdeep Sidhu ਯਕੀਨਨ ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਵਧੀਆ ਫਿਲਮ ਨਿਰਮਾਤਾਵਾਂ ਚੋਂ ਇੱਕ ਹੈ। ਉਸ ਦੇ ਪ੍ਰੋੋਜੈਕਟ ਕਿਸਮਤ, ਸੁਫਨਾ, ਕਿਸਮਤ 2, ਮੋਹ ਅਤੇ ਹੋਰਾਂ ਨੇ ਫੈਨਸ ਤੋਂ ਬਹੁਤ ਪਿਆਰ ਅਤੇ ਸ਼ਲਾਘਾ ਹਾਸਲ ਕੀਤੀ। ਤੇ ਜੇਕਰ ਅਸੀਂ ਉਸਦੇ ਆਖਰੀ ਪ੍ਰੋਜੈਕਟ ਦੀ ਗੱਲ ਕਰੀਏ, ਤਾਂ ਇਹ ‘ਮੋਹ’ ਸੀ। ਜਿਸ ਵਿੱਚ ਸਰਗੁਣ ਮਹਿਤਾ ਅਤੇ ਗੀਤਾਜ਼ ਬਿੰਦਰਖੀਆ ਨੇ ਲੀਡ ਰੋਲ ਪਲੇਅ ਕੀਤਾ ਸੀ।

ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫਿਲਮ ਜਲਦੀ ਹੀ ਸਿਨੇਮਾਘਰਾਂ ਵਿੱਚ ਮੁੜ ਤੋਂ ਰਿਲੀਜ਼ ਹੋ ਸਕਦੀ ਹੈ। ਜੀ ਹਾਂ, ਤੁਸੀਂ ਇਹ ਸਹੀ ਪੜ੍ਹਿਆ। ਜੇਕਰ ਤੁਸੀਂ ਸਿਲਵਰ ਸਕ੍ਰੀਨ ‘ਤੇ ਮੋਹ ਨੂੰ ਦੇਖਣ ਤੋਂ ਖੁੰਝ ਗਏ ਹੋ, ਤਾਂ ਤੁਹਾਨੂੰ ਇੱਕ ਵਾਰ ਫਿਰ ਮੌਕਾ ਮਿਲ ਸਕਦਾ ਹੈ। ਦਰਅਸਲ, ਜਗਦੀਪ ਸਿੱਧੂ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ QNA ਸੈਸ਼ਨ ਕੀਤਾ ਜਿੱਥੇ ਉਸਨੇ ਕੁਝ ਫੈਨਸ ਤੇ ਫੋਲੋਅਰਜ਼ ਦੇ ਸਵਾਲਾਂ ਦੇ ਜਵਾਬ ਦਿੱਤੇ।

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਈ ਕਿ ਜ਼ਿਆਦਾਤਰ ਪ੍ਰਸ਼ਨ ਮੋਹ ਅਤੇ ਇਸਦੇ ਓਟੀਟੀ ਰੀਲੀਜ਼ ਨਾਲ ਸਬੰਧਿਤ ਸੀ। ਫੈਨਸ ਨੇ ਜਗਦੀਪ ਸਿੱਧੂ ਨੂੰ ਫਿਲਮ ਨੂੰ ਜਲਦੀ ਹੀ ਓਟੀਟੀ ‘ਤੇ ਰਿਲੀਜ਼ ਕਰਨ ਲਈ ਕਿਹਾ, ਪਰ ਡਾਈਰੈਕਟਰ ਨੇ ਕਿਹਾ ਕਿ ਉਨ੍ਹਾਂ ਨੇ ਫਿਲਮ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤਾ ਹੈ।

ਅਤੇ ਜਦੋਂ ਇੱਕ ਹੋਰ ਪ੍ਰਸ਼ੰਸਕ ਨੇ ਜਗਦੀਪ ਨੂੰ ਇਹੀ ਸਵਾਲ ਪੁੱਛਿਆ ਤਾਂ ਫਿਲਮ ਨਿਰਮਾਤਾ ਨੇ ਸਪੱਸ਼ਟ ਤੌਰ ‘ਤੇ ਦੱਸਿਆ ਕਿ ਮੋਹ ਕਿਸੇ ਵੀ ਓਟੀਟੀ ਪਲੇਟਫਾਰਮ ‘ਤੇ ਨਹੀਂ ਆ ਰਹੀ। ਪਰ ਇਸਦੇ ਨਾਲ, ਉਸ ਨੇ ਪ੍ਰਸ਼ੰਸਕਾਂ ਨੂੰ ਇਹ ਵੀ ਪੁੱਛਿਆ ਕਿ ਕੀ ਉਸਨੂੰ ਸਿਨੇਮਾਘਰਾਂ ਵਿੱਚ ਫਿਲਮ ਨੂੰ ਦੁਬਾਰਾ ਰਿਲੀਜ਼ ਕਰਨਾ ਚਾਹੀਦਾ ਹੈ। ਉਸਨੇ ਇੱਕ ਪੋਲ ਕਰਵਾਈ ਤੇ 87% ਤੋਂ ਵੱਧ ਲੋਕਾਂ ਨੇ ਮੋਹ ਦੀ ਰੀ-ਰਿਲੀਜ਼ ਲਈ ਵੋਟ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gitaz BindrakhiaJagdeep SidhuMoh Moviepro punjab tvPunjabi film IndustryPunjabi Filmmakerpunjabi moviespunjabi newsSargun Mehta
Share241Tweet151Share60

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.