ਬੁੱਧਵਾਰ, ਨਵੰਬਰ 5, 2025 07:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sidhu Moosewala ਦੇ ਫੈਨਸ ਲਈ ਵੱਡੀ ਖ਼ਬਰ! ਅਪ੍ਰੈਲ ‘ਚ ਇਸ ਦਿਨ ਆ ਰਿਹਾ ਸਿੱਧੂ ਦਾ ਨਵਾਂ ਗਾਣਾਂ

Sidhu Moosewala ਨੇ ਪੰਜਾਬੀ ਸੰਗੀਤ ਉਦਯੋਗ ਲਈ ਹਮੇਸ਼ਾ ਮਾਣ ਤੇ ਬਹੁਤ ਸ਼ਲਾਘਾ ਹਾਸਲ ਕੀਤੀ। ਬੇਸ਼ੱਕ ਸਿੰਗਰ ਹੁਣ ਸਾਡੇ ਵਿਚਕਾਰ ਨਹੀਂ ਰਿਹਾ, ਪਰ ਉਸ ਦੇ ਗਾਣੇ ਹਮੇਸਾਂ ਜਿਉਂਦੇ ਰਹਿਣਗੇ।

by ਮਨਵੀਰ ਰੰਧਾਵਾ
ਮਾਰਚ 27, 2023
in ਪਾਲੀਵੁੱਡ, ਵੀਡੀਓ
0

Sidhu Moosewala’s New Song: ਪੰਜਾਬੀ ਦੇ ਮਰਹੂਮ ਸਿੰਗਰ ਸਿੱਧੂ ਮੂਸੇਵਾਲਾ ਦੇ ਫੈਨਸ ਹਮੇਸ਼ਾਂ ਆਪਣੇ ਫੇਵਰੇਟ ਸਿੰਗਰ ਨੂੰ ਯਾਦ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਸਿੱਧੂ ਦੀ ਪਹਿਲੀ ਬਰਸੀ ਕੀਤੀ ਗਈ ਸੀ। ਇਸ ਦੌਰਾਨ ਵੱਡੀ ਗਿਣਤੀ ‘ਚ ਲੋਕ ਮਾਨਸਾ ਦੀ ਦਾਣਾਮੰਡੀ ‘ਚ ਪਹੁੰਚੇ ਸੀ।

Sidhu Moosewala ਨੇ ਪੰਜਾਬੀ ਸੰਗੀਤ ਉਦਯੋਗ ਲਈ ਹਮੇਸ਼ਾ ਮਾਣ ਤੇ ਬਹੁਤ ਸ਼ਲਾਘਾ ਹਾਸਲ ਕੀਤੀ। ਬੇਸ਼ੱਕ ਸਿੰਗਰ ਹੁਣ ਸਾਡੇ ਵਿਚਕਾਰ ਨਹੀਂ ਰਿਹਾ, ਪਰ ਉਸ ਦੇ ਗਾਣੇ ਹਮੇਸਾਂ ਜਿਉਂਦੇ ਰਹਿਣਗੇ। ਜੇਕਰ ਤੁਸੀਂ ਵੀ ਸਿੱਧੂ ਮੂਸੇਵਾਲਾ ਦੇ ਫੈਨ ਹੋ, ਤਾਂ ਹੋ ਸਕਦਾ ਹੈ ਕਿ ਤੁਸੀਂ ਉਸਦੇ ਨਵੇਂ ਗੀਤ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹੋਵੋ।

ਜੇਕਰ ਅਜਿਹਾ ਹੈ, ਤਾਂ ਸਾਡੇ ਕੋਲ ਤੁਹਾਡੇ ਲਈ ਵੱਡੀ ਖ਼ਬਰ ਹੈ। ਮਰਹੂਮ ਸੁਪਰਸਟਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦੇ ਰਿਲੀਜ਼ ਹੋਣ ਦੀ ਪੁਸ਼ਟੀ ਕੀਤੀ ਹੈ। ਜੀ ਹਾਂ, ਬਲਕੌਰ ਸਿੱਧੂ ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਨਜ਼ਰ ਆਏ, ਤੇ ਉੱਥੇ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੇ ਆਉਣ ਵਾਲੇ ਗੀਤ ਬਾਰੇ ਪੁੱਛਿਆ ਗਿਆ। ਬਲਕੌਰ ਸਿੰਘ ਨੇ ਇਸ ਸਵਾਲ ਦਾ ਜਵਾਬ ਦਿੰਦਿਆਂ ਖੁਲਾਸਾ ਕੀਤਾ ਕਿ ਉਹ ਅਪ੍ਰੈਲ ਦੇ ਪਹਿਲੇ ਹਫ਼ਤੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਕਰ ਸਕਦੇ ਹਨ।

 

View this post on Instagram

 

A post shared by Sidhu Moosewala Fan Page (@viralkhabri_)

ਸਿੱਧੂ ਦੇ ਪਿਤਾ ਬਲਕੌਰ ਸਿੱਧੂ ਨੇ ਕਿਹਾ, “ਅਸੀਂ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਗੀਤ ਰਿਲੀਜ਼ ਕਰਨ ਦੀ ਯੋਜਨਾ ਬਣਾ ਰਹੇ ਹਾਂ।” ਇੰਨਾ ਹੀ ਨਹੀਂ ਬਲਕੌਰ ਸਿੱਧੂ ਨੇ ਇਸ ਗੱਲ ਦੀ ਪੁਸ਼ਟੀ ਵੀ ਕੀਤੀ ਕਿ ਗਾਣੇ ਦੀ ਅਧਿਕਾਰਤ ਵੀਡੀਓ ਵੀ ਤਿਆਰ ਹੈ। ਇਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਗਾਣੇ ਦਾ ਵੀਡੀਓ ਵੀ ਤਿਆਰ ਹੈ, ਪਰ ਅਸੀਂ ਪਹਿਲਾਂ ਆਡੀਓ ਹੀ ਰਿਲੀਜ਼ ਕਰ ਸਕਦੇ ਹਾਂ। ਮੈਂ ਸਿੱਧੂ ਦੀ ਟੀਮ ਨਾਲ ਗੱਲਬਾਤ ਕਰ ਰਿਹਾ ਹਾਂ। ਉਸਦਾ ਗਾਣਾ ਪਹਿਲਾਂ ਹੀ ਰਿਕਾਰਡ ਹੋ ਚੁੱਕਾ ਸੀ ਤੇ ਹੁਣ ਅਸੀਂ ਇਸਨੂੰ ਰਿਲੀਜ਼ ਕਰਾਂਗੇ। ਅਸੀਂ ਉਸ ਦੀ ਬਰਸੀ ਦੇ ਕਾਰਨ ਇਸ ਪ੍ਰੋਜੈਕਟ ‘ਤੇ ਪਹਿਲਾਂ ਕੋਈ ਟਿੱਪਣੀ ਨਹੀਂ ਕਰ ਰਹੇ ਸੀ।

ਬਲਕੌਰ ਸਿੰਘ ਦੇ ਬਿਆਨ ਦੀ ਵੀਡੀਓ ਕਲਿੱਪ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਕਿਉਂਕਿ ਸਿੱਧੂ ਮੂਸੇਵਾਲਾ ਦੇ ਫੈਨ ਪੇਜ ਇਸ ਖ਼ਬਰ ਨੂੰ ਫੈਲਾ ਰਹੇ ਹਨ। ਮੂਸੇਵਾਲਾ ਦੇ ਸਾਰੇ ਪ੍ਰਸ਼ੰਸਕ ਬਹੁਤ ਖੁਸ਼ ਹਨ ਤੇ ਆਖਰਕਾਰ ਗੀਤ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ। ਫਿਲਹਾਲ, ਗਾਣੇ ਬਾਰੇ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balkaur Singh Sidhuentertainment newsMoosewalau's New Songpro punjab tvpunjabi newspunjabi singersidhu moosewalaSidhu Moosewala FansSidhu Mossewala First Death Anniversary
Share622Tweet389Share155

Related Posts

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਦਿਲਜੀਤ ਦੋਸਾਂਝ ਦੀ KBC ਦੀ ਸ਼ੂਟਿੰਗ ਹੋਈ ਖ਼ਤਮ, ਕਿਹਾ ਜਿੰਨੇ ਵੀ ਪੈਸੇ ਜਿੱਤੇ ਸਾਰੇ ਹੜ੍ਹ ਪੀੜਤਾਂ ਦੀ ਮਦਦ ‘ਚ ਲਾਵਾਂਗੇ

ਅਕਤੂਬਰ 18, 2025

ਰਾਜਵੀਰ ਜਵੰਦਾ ਦੀ ਮੌ/ਤ ਮਾਮਲੇ ‘ਚ ਹਾਈ ਕੋਰਟ ‘ਚ ਪਟੀਸ਼ਨ ਦਾਇਰ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ

ਅਕਤੂਬਰ 17, 2025

ਅਮਿਤਾਭ ਬੱਚਨ ਦੇ ਸ਼ੋਅ ‘ਕੌਣ ਬਣੇਗਾ ਕਰੋੜਪਤੀ 17’ ‘ਚ ਨਜ਼ਰ ਆਉਣਗੇ ਦਿਲਜੀਤ ਦੋਸਾਂਝ

ਅਕਤੂਬਰ 16, 2025

ਮਸ਼ਹੂਰ ਗਾਇਕ ਖਾਨ ਸਾਬ੍ਹ ਨੂੰ ਮੁੜ ਲੱਗਿਆ ਵੱਡਾ ਸਦਮਾ, ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਹੋਇਆ ਦਿਹਾਂਤ

ਅਕਤੂਬਰ 13, 2025
Load More

Recent News

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.