ਬੁੱਧਵਾਰ, ਅਪ੍ਰੈਲ 22, 2026 12:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀ ਗੀਤਕਾਰ ਬੰਟੀ ਬੈਂਸ ‘ਤੇ ਹੋਈ ਫਾਇਰਿੰਗ ਦੇ ਮਾਮਲੇ ‘ਚ ਵੱਡੀ ਖ਼ਬਰ, ਪੜ੍ਹੋ

by Gurjeet Kaur
ਫਰਵਰੀ 29, 2024
in ਪੰਜਾਬ
0

ਪੰਜਾਬੀ ਗੀਤਕਾਰ ਬੰਟੀ ਬੈਂਸ ‘ਤੇ ਫਾਇਰਿੰਗ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਪੁਲਸ ਵੱਲੋਂ ਵੱਡੀ ਗ੍ਰਿਫਤਾਰੀ ਕੀਤੀ ਗਈ ਹੈ। ਪੰਜਾਬ ਪੁਲਿਸ ਦੀ AGTF ਨੇ ਮੁੱਖ ਦੋਸ਼ੀ ਨੂੰ ਬਲੌਂਗੀ, ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਨੰਨੂ ਵਜੋਂ ਹੋਈ ਹੈ ਜੋ ਬੰਬੀਹਾ ਗੈਂਗ ਦਾ ਸ਼ੂਟਰ ਦੱਸਿਆ ਜਾਂਦਾ ਹੈ। ਪੁਲਿਸ ਨੇ ਨੰਨੂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਦੌਰਾਨ ਪਤਾ ਲੱਗਾ ਹੈ ਕਿ ਗੈਂਗਸਟਰ ਲੱਕੀ ਪਟਿਆਲ ਨੇ ਮੁਲਜ਼ਮਾਂ ਨੂੰ ਵਿਦੇਸ਼ ਤੋਂ ਹਥਿਆਰ ਮੁਹੱਈਆ ਕਰਵਾਏ ਸਨ।

ਦੱਸ ਦੇਈਏ ਕਿ ਨੰਨੂ ਨੇ ਆਪਣੇ ਸਾਥੀ ਫਿਰੋਜ਼ ਖਾਨ ਨਾਲ ਮਿਲ ਕੇ ਬੰਟੀ ਬੈਂਸ ‘ਤੇ ਫਾਇਰਿੰਗ ਕੀਤੀ ਸੀ। ਹਰਿਆਣਾ ਪੁਲਿਸ ਨੇ ਬੀਤੇ ਦਿਨ ਫਿਰੋਜ਼ ਖਾਨ ਨੂੰ ਗ੍ਰਿਫਤਾਰ ਕੀਤਾ ਸੀ। ਅੱਜ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਸ਼ੂਟਰ ਨੰਨੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਇਨ੍ਹਾਂ ਮੁਲਜ਼ਮਾਂ ਤੋਂ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Tags: Case of Firing on Punjab Singer Bunty Bainslatest newsMain Accused Arrest in Punjab Singer Bunty Bains Casepro punjab tvpunjab newsPunjab Police AGTFShooter Arrest from Mohali
Share234Tweet146Share58

Related Posts

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026
Load More

Recent News

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

2025 ਦੇ ਮੁਕਾਬਲੇ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗਜ਼-2026 ’ਚ ਚੰਡੀਗੜ੍ਹ ਯੂਨੀਵਰਸਿਟੀ ਦੇ 11 ਵਿਸ਼ੇ ਹੋਏ ਸ਼ਾਮਲ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.