ਸ਼ਨੀਵਾਰ, ਅਗਸਤ 8, 2026 06:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵੱਡੀ ਖ਼ਬਰ : ਦਾਦੂਵਾਲ ਨੂੰ ਪਛਾੜ ਜਗਦੀਸ਼ ਸਿੰਘ ਝੀਂਡਾ ਬਣੇ HSGPC ਦੇ ਪ੍ਰਧਾਨ

ਹਰਿਆਣਾ ਦੇ ਕੈਥਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਝੀਂਡਾ ਨੂੰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪ੍ਰਧਾਨ ਬਣਾਇਆ ਗਿਆ ਹੈ

by Bharat Thapa
ਸਤੰਬਰ 24, 2022
in Featured, Featured News, ਦੇਸ਼
0

ਹਰਿਆਣਾ ਦੇ ਕੈਥਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਝੀਂਡਾ ਨੂੰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪ੍ਰਧਾਨ ਬਣਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ 11:00 ਵਜੇ ਤੋਂ ਸ਼ਾਮ 6:30 ਵਜੇ ਤੱਕ ਕੈਥਲ ’ਚ ਬਹੁਤ ਹਲਚਲ ਸੀ। ਪੂਰੇ ਹਰਿਆਣਾ ਤੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇਥੇ ਪੁੱਜੇ ਹੋਏ ਸਨ ਤੇ ਕਮਰਿਆਂ ’ਚ ਗੁਪਤ ਮੀਟਿੰਗਾਂ ਕਰ ਰਹੇ ਸਨ। ਇਸ ਦੌਰਾਨ ਸ਼ਾਮ 6:30 ਵਜੇ ਮੀਟਿੰਗ ਤੋਂ ਬਾਹਰ ਆਏ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 26 ਮੈਂਬਰ ਹਾਜ਼ਰ ਸਨ ਅਤੇ 7 ਮੈਂਬਰਾਂ ਨੂੰ ਅਸੀਂ ਵੀਡੀਓ ਕਾਨਫਰੰਸਿਗ ਰਾਹੀਂ ਮੀਟਿੰਗ ’ਚ ਸ਼ਾਮਲ ਕੀਤਾ, ਜਿਸ ’ਚ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਉਨ੍ਹਾਂ ਦੀ ਥਾਂ ’ਤੇ ਜਗਦੀਸ਼ ਸਿੰਘ ਝੀਂਡਾ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਣਾਇਆ ਗਿਆ ਹੈ।

ਇਸ ਦੌਰਾਨ ਜਗਦੀਸ਼ ਸਿੰਘ ਝੀਂਡਾ ਨੇ ਦੱਸਿਆ ਕਿ ਸਾਡੀ ਅਮਰਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ’ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਬਲਜੀਤ ਸਿੰਘ ਦਾਦੂਵਾਲ ਆਪਣੀਆਂ ਮਨਮਰਜ਼ੀਆਂ ਕਰ ਰਹੇ ਹਨ, ਉਨ੍ਹਾਂ ਨੇ ਇਕ ਵਾਰ ਵੀ ਹਾਊਸ ਦੀ ਮੀਟਿੰਗ ਨਹੀਂ ਬੁਲਾਈ ਅਤੇ ਉਨ੍ਹਾਂ ਦਾ ਕਮੇਟੀ ਦੇ ਸੰਵਿਧਾਨ ’ਚ ਵਿਸ਼ਵਾਸ ਨਹੀਂ ਹੈ, ਇਸ ਲਈ ਉਨ੍ਹਾਂ ਇਸ ਅਹੁਦੇ ਤੋਂ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਬੀਮਾਰ ਹੋਣ ਕਾਰਨ ਅਸਤੀਫ਼ਾ ਦਿੱਤਾ ਸੀ, ਜੋ ਕਾਨੂੰਨੀ ਤਰੀਕੇ ਨਾਲ ਰਾਜਪਾਲ ਕੋਲ ਜਾਣਾ ਸੀ ਤੇ ਉਸ ਤੋਂ ਬਾਅਦ ਅਸਤੀਫ਼ਾ ਮਨਜ਼ੂਰ ਹੋਣਾ ਸੀ ਪਰ ਕਾਨੂੰਨੀ ਪ੍ਰਕਿਰਿਆ ਪੂਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੁਣ ਮੈਂ ਪੂਰੀ ਤਰ੍ਹਾਂ ਠੀਕ ਹਾਂ ਤੇ ਹਰਿਆਣਾ ਸਿੱਖ ਪ੍ਰਬੰਧਕ ਕਮੇਟੀ ਦੇ 36 ਮੈਂਬਰਾਂ ਵਿਚੋਂ 33 ਮੈਂਬਰਾਂ ਨੇ ਸਰਬਸੰਮਤੀ ਨਾਲ ਮੈਨੂੰ ਇਹ ਸੇਵਾ ਸੌਂਪੀ ਹੈ। ਝੀਂਡਾ ਨੇ ਕਿਹਾ ਕਿ ਹੁਣ ਅਸੀਂ ਹਰਿਆਣਾ ਦੇ ਮੁੱਖ ਮੰਤਰੀ ਕੋਲ ਜਾ ਕੇ ਉਨ੍ਹਾਂ ਨੂੰ ਇਸ ਫ਼ੈਸਲੇ ’ਤੇ ਵਧਾਈ ਦੇਵਾਂਗੇ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਹਰਿਆਣਾ ਦੇ ਗੁਰਦੁਆਰਿਆਂ ਦੀ ਦੇਖਭਾਲ ਕਰੇਗੀ।

Tags: HSGPCJagdish Singh JhendaJathedar Baljit Singh Daduwalpresidentpropunjabtv
Share361Tweet226Share90

Related Posts

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026
Load More

Recent News

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.