ਵੀਰਵਾਰ, ਅਕਤੂਬਰ 8, 2026 02:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵੱਡੀ ਖ਼ਬਰ: ਪੰਜਾਬ SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਤਲਬ; 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ।

by Pro Punjab Tv
ਜੂਨ 1, 2026
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕਥਿਤ ਜਾਤੀ ਸੂਚਕ ਸ਼ਬਦ ਬੋਲਣ ਦੇ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਰਵਨੀਤ ਸਿੰਘ ਬਿੱਟੂ ਨੂੰ ਤਲਬ ਕਰ ਲਿਆ ਹੈ। ਕਮਿਸ਼ਨ ਵੱਲੋਂ ਇਸ ਸਬੰਧੀ ਇੱਕ ਰਸਮੀ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਆਉਂਦੀ 4 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਪੰਜਾਬ SC ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ, ਰਵਨੀਤ ਬਿੱਟੂ ਨੂੰ 4 ਜੂਨ ਨੂੰ ਕਮਿਸ਼ਨ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ। ਇਹ ਮਾਮਲਾ ਉਦੋਂ ਗਰਮਾਇਆ ਸੀ ਜਦੋਂ ਰਵਨੀਤ ਬਿੱਟੂ ਵੱਲੋਂ ਕਥਿਤ ਤੌਰ ‘ਤੇ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਨਾਲ SC ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਇਸ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।

Tags: Ravneet Bittu
Share202Tweet127Share51

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result