ਵੀਰਵਾਰ, ਅਪ੍ਰੈਲ 9, 2026 11:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੱਚਿਆਂ ਦੇ ਜਨਮ ਸਰਟੀਫਿਕੇਟ ਨੂੰ ਲੈ ਕੇ ਵੱਡੀ ਖ਼ਬਰ, ਮਾਪਿਆਂ ਨੂੰ ਕਰਨਾ ਪਵੇਗਾ ਇਹ ਕੰਮ, ਜਾਰੀ ਹੋਏ ਸਖ਼ਤ ਹੁਕਮ

by Gurjeet Kaur
ਅਪ੍ਰੈਲ 6, 2024
in ਦੇਸ਼
0

ਕੇਂਦਰੀ ਗ੍ਰਹਿ ਮੰਤਰਾਲਾ ਨੇ ਬੱਚੇ ਦੇ ਜਨਮ ਦੀ ਰਜਿਸਟ੍ਰੇਸ਼ਨ ਲਈ ਨਵੇਂ ਨਿਯਮ ਤੈਅ ਕੀਤੇ ਹਨ।ਇਕ ਮੀਡੀਆ ਰਿਪੋਰਟ ਮੁਤਾਬਕ ਮੰਤਰਾਲਾ ਦੇ ਤਿਆਰ ਕੀਤੇ ਗਏ ਮਾਡਲ ਨਿਯਮਾਂ ਅਨੁਸਾਰ ਬੱਚੇ ਦੇ ਜਨਮ ਦੀ ਰਜਿਸਟ੍ਰੇਸ਼ਨ ਕਰਨ ਵੇਲੇ ਪਿਤਾਂ ਅਤੇ ਮਾਂ ਦੋਵਾਂ ਦੇ ਧਰਮ ਨੂੰ ਵੱਖ ਵੱਖ ਦਰਜ ਕੀਤਾ ਜਾਵੇਗਾ।ਇਹ ਨਿਯਮ ਸੂਬਾ ਸਰਕਾਰਾਂ ਵਲੋਂ ਨੋਟੀਫਾਈ ਕੀਤਾ ਜਾਵੇਗਾ।ਪਹਿਲਾਂ ਜਨਮ ਰਜਿਸਟਰਡ ਕਰਦੇ ਸਮੇਂ ਸਮੇਂ ਸਿਰਫ ਪਰਿਵਾਰ ਦਾ ਧਰਮ ਦਰਜ ਕੀਤਾ ਜਾਂਦਾ ਸੀ ਪਰ ਹੁਣ ਜਿਹੜੀ ਪ੍ਰਸਤਾਵਤ ‘ਫਾਰਮ ਨੰ.1 ਜਨਮ ਰਿਪੋਰਟ ਹੈ, ਉਸ ‘ਚ ਧਰਮ ਵਾਲੇ ਕਾਲਮ ਦਾ ਵਿਸਤਾਰ ਕੀਤਾ ਜਾਵੇਗਾ।ਇਸ ‘ਚ ਹੁਣ ਪਿਤਾ ਦੇ ਨਾਲ ਹੀ ਮਾਂ ਦਾ ਧਰਮ ਵੀ ਦੱਸਣਾ ਪਵੇਗਾ।

ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਬਿੱਲ ਕੀ ਹੈ?
1 ਅਗਸਤ ਨੂੰ ਸੰਸਦ ਦੇ ਹੇਠਲੇ ਸਦਨ ਲੋਕ ਸਭਾ ‘ਚ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਬਿੱਲ 2023 ਪਾਸ ਹੋ ਗਿਆ ਸੀ।ਮੌਜੂਦਾ ਸਮੇਂ ‘ਚ ਜਨਮ ਤੇ ਮੌਤ ਰਜਿਸਟ੍ਰੇਸ਼ਨ ਐਕਟ, 1969 ਰਾਹੀਂ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ।ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਸਮਕਾਲੀ ਸੂਚੀ ਅਧੀਨ ਆਉਂਦੀ ਹੈ।

ਇਸ ਤੋਂ ਭਾਵ ਹੈ ਕਿ ਸੰਸਦ ਅਤੇ ਸੂਬਾ ਵਿਧਾਨ ਸਭਾਵਾਂ ਦੋਵੇਂ ਇਸ ਵਿਸ਼ੇ ‘ਤੇ ਕਾਨੂੰਨ ਬਣਾਉਣ ‘ਚ ਸਮਰੱਥ ਹਨ।2019 ਤਕ ਜਨਮ ਦੀ ਰਜਿਸਟ੍ਰੇਸ਼ਨ ਦਾ ਕੌਮੀ ਪੱਧਰ 93 ਫੀਸਦੀ ਅਤੇ ਮੌਤ ਦੀ ਰਜਿਸਟ੍ਰੇਸ਼ਨ ਦਾ 92 ਫੀਸਦੀ ਸੀ।ਲਾਅ ਕਮਿਸ਼ਨ ਨੇ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਐਕਟ, 1969 ‘ਚ ਵਿਆਹ ਦੀ ਰਜਿਸਟ੍ਰੇਸ਼ਨ ਨੂੰ ਸ਼ਾਮਲ ਕਰਨ ਦੀ ਸਿਫਾਰਿਸ਼ ਕੀਤੀ ਸੀ।

ਕੌਮੀ ਪੱਧਰ ‘ਤੇ ਹੋਵੇਗਾ ਜਨਮ ਤੇ ਮੌਤ ਦਾ ਡਾਟਾਬੇਸ
ਸੋਧੇ ਹੋਏ ਐਕਟ ਮੁਤਾਬਕ ਜਨਮ ਅਤੇ ਮੌਤ ਦਾ ਡਾਟਾਬੇਸ ਕੌਮੀ ਪੱਧਰ ‘ਤੇ ਮੇਨਟੇਨ ਕੀਤਾ ਜਾਵੇਗਾ ਤੇ ਇਸਦੀ ਵਰਤੋਂ ਕੌਮੀ ਜਨਸੰਖਿਆ ਰਜਿਸਟਰ (ਐਨ.ਪੀ.ਆਰ) ਵੋਟਰ ਸੂਚੀ, ਆਧਾਰ ਨੰਬਰ, ਰਾਸ਼ਨ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ ਅਤੇ ਅਜਿਹੇ ਹੋਰ ਡਾਟਾਬੇਸ ਨੂੰ ਅਪਡੇਟ ਕਰਨ ਲਈ ਵੀ ਕੀਤੀ ਜਾ ਸਕਦੀ ਹੈ।

ਇਸ ਕਾਨੂੰਨ ਨਾਲ ਜਨਮ ਸਰਟੀਫਿਕੇਟ ਇਕ ਅਜਿਹਾ ਜ਼ਰੂਰੀ ਦਸਤਾਵੇਜ਼ ਬਣ ਜਾਵੇਗਾ ਜਿਸਦੇ ਰਾਹੀਂ ਸਰਕਾਰੀ ਸਹੂਲਤਾਂ ਦਾ ਲਾਭ ਲਿਆ ਜਾ ਸਕੇਗਾ।ਨਵੇਂ ਕਾਨੂੰਨ ਨਾਲ ਦੇਸ਼ ‘ਚ ਜਨਮ ਦੀ ਮਿਤੀ ਤੇ ਸਥਾਨ ਨੂੰ ਸਾਬਤ ਕਰਨ ਲਈ ਕੋਈ ਵੀ ਦਸਤਾਵੇਜ ਵਿਖਾਉਣ ਤੋਂ ਬਚਿਆ ਜਾ ਸਕੇਗਾ।

Tags: birth certificatechildrenlatest newsparentspro punjab tvpunjabi newsreligion
Share1580Tweet987Share395

Related Posts

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026
Load More

Recent News

ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 15 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ…

ਅਪ੍ਰੈਲ 9, 2026

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਅਪ੍ਰੈਲ 9, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਅਪ੍ਰੈਲ 9, 2026

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.