Balkaur Singh Sidhu: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਸਬੰਧਿਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਬਲਕੌਰ ਸਿੱਧੂ ਇੱਕ ਵਾਰ ਫਿਰ ਤੋਂ ਵਿਦੇਸ਼ ਰਵਾਨਾ ਹੋਏ ਹਨ। ਇਹ ਜਾਣਕਾਰੀ ਅਜਿਹੇ ਸਮੇਂ ਆਈ ਹੈ ਜਦੋਂ ਉਨ੍ਹਾਂ ਦੀ ਸੁਰਖਿਆਂ ‘ਚ ਵਾਧਾ (Moosewala Family Security increased) ਕੀਤਾ ਗਿਆ ਸੀ।
ਹਾਸਲ ਜਾਣਕਾਰੀ ਮੁਤਾਬਕ ਬਲਕੌਰ ਸਿੱਧੂ ਇੱਖ ਵਾਰ ਫਿਰ ਤੋਂ ਯੂਕੇ ਰਵਾਨਾ ਹੋਏ ਹਨ। ਬਲਕੌਰ ਸਿੱਧੂ ਨੇ ਦਿੱਲੀ ਏਅਰਪੋਰਟ ਤੋਂ ਫਲਾਈਟ ਲਈ। ਉਨ੍ਹਾਂ ਨੂੰ ਸਖ਼ਤ ਸੁਰਖਿਆ ਪਹਿਰੇ ‘ਚ ਦਿੱਲੀ ਏਅਰਪੋਰਟ ਪਹੁੰਚਾਇਆ ਗਿਆ।
ਇਸ ਤੋਂ ਪਹਿਲਾਂ ਵੀ ਉਹ ਯੂਕੇ ਜਾ ਚੁੱਕੇ ਹਨ। ਪਿਛਲੀ ਯਾਤਰਾ ਦੌਰਾਨ ਸਿੱਧੂ ਦੀ ਮਾਤਾ ਚਰਨ ਕੌਰ ਵੀ ਬਲਕੌਰ ਦੇ ਨਾਲ ਸੀ। ਪਰ ਇਸ ਵਾਰ ਬਲਕੌਰ ਸਿੰਘ ਇਕਲੇ ਵਿਦੇਸ਼ ਲਈ ਰਵਾਨਾ ਹੋਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h