ਬੁੱਧਵਾਰ, ਅਗਸਤ 26, 2026 02:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੰਨ ਕਲਚਰ ਨਾਲ ਜੁੜੀ ਵੱਡੀ ਖ਼ਬਰ, ਇਤਰਾਜ਼ਯੋਗ ਸਮੱਗਰੀ ਹਟਾਉਣ ਲਈ ਪੰਜਾਬ ਸਰਕਾਰ ਨੇ ਤਿੰਨ ਦਿਨ ਦੀ ਦਿੱਤੀ ਛੋਟ (ਵੀਡੀਓ)

ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਦੇਖਣ ਨੂੰ ਮਿਲਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਰਾ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਲੋਕਾਂ ਖਿਲਾਫ ਐਫਆਈਆਰ ਦਰਜ ਕਰ ਰਹੀ ਸੀ। ਜਿਸ ਨਾਲ ਆਮ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ

by Bharat Thapa
ਨਵੰਬਰ 26, 2022
in Featured, Featured News, ਪੰਜਾਬ
0

ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਦੇਖਣ ਨੂੰ ਮਿਲਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਰਾ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਲੋਕਾਂ ਖਿਲਾਫ ਐਫਆਈਆਰ ਦਰਜ ਕਰ ਰਹੀ ਸੀ। ਜਿਸ ਨਾਲ ਆਮ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ‘ਤੇ ਡੀ.ਜੀ.ਪੀ ਪੰਜਾਬ ਦਾ ਇਕ ਟਵੀਟ ਦੇਖਣ ਨੂੰ ਮਿਲਿਆ ਹੈ ਜਿਸ ‘ਚ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾ ਲਿਆ ਜਾਵੇ।

ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਗੰਨ ਕਲਚਰ ਨੂੰ ਲੈ ਕੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ, ਤਾਂ ਜੋ ਲੋਕ ਆਪਣੇ ਤੌਰ ‘ਤੇ ਸਮੱਗਰੀ ਨੂੰ ਹਟਾ ਸਕਣ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Big newsgun culturepropunjabtvpunjab governmentthree days exemption
Share231Tweet145Share58

Related Posts

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026
Load More

Recent News

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.