ਬੁੱਧਵਾਰ, ਅਪ੍ਰੈਲ 29, 2026 02:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

IG ਸੁਖਚੈਨ ਗਿੱਲ ਦਾ ਵੱਡਾ ਖੁਲਾਸਾ, ਅੰਮ੍ਰਿਪਾਲ ਫਰਾਰ 5 ਸਾਥੀਆਂ ‘ਤੇ ਲੱਗਾ NSA (ਵੀਡੀਓ)

Punjab Police action on Amritpal Singh: ਪੰਜਾਬ ਪੁਲਿਸ ਆਈਜੀ ਸੁਖਚੈਨ ਗਿੱਲ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ 'ਚ ਉਨ੍ਹਾਂ ਅੰਮ੍ਰਿਤਪਾਲ ਤੇ ਉਨ੍ਹਾਂ ਦੇ ਸਾਥੀਆਂ ਬਾਰੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾ ਅੰਮ੍ਰਿਤਪਾਲ ਦੇ ਆਈ.ਐਸ.ਆਈ. ਨਾਲ ਸਬੰਧ ਦੀ ਗੱਲ ਕਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਹੀਰ ਦੇ 'ਚ ਵਿਦੇਸ਼ੀ ਫੰਡਿੰਗ ਹੋਈ ਹੈ। ਅੰਮ੍ਰਿਤਪਾਲ ਹਾਲੇ ਫਰਾਰ ਹੈ ਤੇ ਉਨ੍ਹਾਂ ਦੇ 5 ਸਾਥੀਆਂ 'ਤੇ ਐਨ.ਐਸ.ਏ. ਲਾ ਦਿੱਤਾ ਗਿਆ ਹੈ।

by Bharat Thapa
ਮਾਰਚ 20, 2023
in ਪੰਜਾਬ, ਵੀਡੀਓ
0

IG Sukhchian Singh Gill: ਪੰਜਾਬ ਪੁਲਿਸ ਆਈ. ਜੀ. ਸੁਖਚੈਨ ਗਿੱਲ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ‘ਚ ਉਨ੍ਹਾਂ ਅੰਮ੍ਰਿਤਪਾਲ ਤੇ ਉਨ੍ਹਾਂ ਦੇ ਸਾਥੀਆਂ ਬਾਰੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾ ਅੰਮ੍ਰਿਤਪਾਲ ਦੇ ਆਈਐਸਆਈ ਨਾਲ ਸਬੰਧ ਦੀ ਗੱਲ ਕਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਹੀਰ ਦੇ ‘ਚ ਵਿਦੇਸ਼ੀ ਫੰਡਿੰਗ ਹੋਈ ਹੈ। ਅੰਮ੍ਰਿਤਪਾਲ ਹਾਲੇ ਫਰਾਰ ਹੈ ਤੇ ਉਨ੍ਹਾਂ ਦੇ 5 ਸਾਥੀਆਂ ‘ਤੇ ਐਨਐਸਏ ਲਾ ਦਿੱਤਾ ਗਿਆ ਹੈ। ਨਾਲ ਹੀ ਸੁਖਚੈਨ ਸਿੰਘ ਗਿੱਲ ਨੇ ਵੱਡਾ ਖੁਲਾਸਾ ਕਰਦਿਆਂ ਹੋਇਆ ਕਿਹਾ ਕਿ ਵਾਰਿਸ ਪੰਜਾਬ ਜਥੇਬੰਦੀ  ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਐਨ.ਐਸ.ਏ ਲਾਇਆ ਜਾਵੇਗਾ।

ਵਾਰਿਸ ਪੰਜਾਬ ਦੇ ਜਥੇਬੰਦੀ ਵਿਰੁੱਧ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਪੁਲਿਸ ਦੇ ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੂਬੇ ਭਰ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਹੈ। ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ, ਉਸ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਯਤਨ ਜਾਰੀ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ 114 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨਾਂ ਚੋਂ 78 ਪਹਿਲੇ ਦਿਨ, 34 ਦੂਜੇ ਦਿਨ ਅਤੇ 2 ਰਾਤ ਨੂੰ ਗ੍ਰਿਫਤਾਰ ਕੀਤੇ ਗਏ ਹਨ। ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਆਨੰਦਪੁਰ ਖਾਲਸਾ ਫੋਰਸ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਨਾਲ ਹੀ ਆਈਜੀ ਨੇ ਖੁਲਾਸਾ ਕੀਤਾ ਕਿ ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ, ਭਗਵੰਤ ਸਿੰਘ ਪ੍ਰਧਾਨ ਮੰਤਰੀ, ਹਰਜੀਤ ਸਿੰਘ ਨੂੰ ਡਿਗਰੂਗੜ੍ਹ ਭੇਜਿਆ ਗਿਆ ਹੈ। ਇਸ ਮਾਮਲੇ ਵਿੱਚ ਜਿੰਨਾਂ ਨੂੰ ਅਸਾਮ ਭੇਜਿਆ ਗਿਆ ਹੈ ਉਨ੍ਹਾਂ ਐਨਐਸਏ ਲਗਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 5 associates NSAAmripal Farrarbig revelationIG Sukhchain Gillpropunjabtv
Share420Tweet263Share105

Related Posts

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਅਪ੍ਰੈਲ 28, 2026

ਪਟਿਆਲਾ ਪੁਲਿਸ ਨੇ ਸਰਹੱਦ ਪਾਰੋਂ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅਪ੍ਰੈਲ 28, 2026

ਪੰਜਾਬ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਹਾਦਸਾਗ੍ਰਸਤ, ਕਈ ਜ਼ਖਮੀ

ਅਪ੍ਰੈਲ 28, 2026
Load More

Recent News

PM ਮੋਦੀ ਨੇ ਕੀਤਾ ਉੱਤਰ ਪ੍ਰਦੇਸ਼ ਦੇ ਸਭ ਤੋਂ ਲੰਬੇ ਐਕਸਪ੍ਰੈਸਵੇਅ – ਗੰਗਾ ਐਕਸਪ੍ਰੈਸਵੇਅ – ਦਾ ਉਦਘਾਟਨ

ਅਪ੍ਰੈਲ 29, 2026

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.