ਸ਼ੁੱਕਰਵਾਰ, ਮਾਰਚ 6, 2026 06:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Road Accident In Nabha: ਧੁੰਦ ਦੇ ਕਹਿਰ ਨੇ ਲਈ ਤਿੰਨ ਨੌਜਵਾਨਾਂ ਦੀ ਜਾਨ, ਪਿੰਡ ‘ਚ ਪਸਰਿਆ ਸੋਗ

ਸਰਦੀ ਦੇ ਮੌਸਮ ਵਿੱਚ ਪੈ ਰਹੀ ਸੰਗਨੀ ਧੁੰਦ ਪੰਜਾਬ ਲਈ ਕਹਿਰ ਬਣਕੇ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਪੈ ਰਹੀ ਭਾਰੀ ਧੁੰਦ ਕਾਰਨ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧ ਦੀ ਜਾ ਰਹੀ ਹੈ।

by Gurjeet Kaur
ਜਨਵਰੀ 10, 2025
in ਪੰਜਾਬ
0

Road Accident In Nabha: ਸਰਦੀ ਦੇ ਮੌਸਮ ਵਿੱਚ ਪੈ ਰਹੀ ਸੰਗਨੀ ਧੁੰਦ ਪੰਜਾਬ ਲਈ ਕਹਿਰ ਬਣਕੇ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਪੈ ਰਹੀ ਭਾਰੀ ਧੁੰਦ ਕਾਰਨ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧ ਦੀ ਜਾ ਰਹੀ ਹੈ।
ਅਜਿਹੀ ਹੀ ਇੱਕ ਮੰਦਭਾਗੀ ਘਟਨਾ ਨਾਭਾ ਦੇ ਪਿੰਡ ਦਿੱਤੂਪੁਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਧੁੰਦ ਕਾਰਨ ਇੱਕ ਜੇਨ ਕਾਰ ਟੋਭੇ ਵਿੱਚ ਜਾ ਡਿੱਗੀ ਅਤੇ ਸੜਕ ਹਾਦਸੇ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ।

 

ਦੱਸ ਦੇਈਏ ਕਿ ਜਾਣਕਾਰੀ ਮੁਤਾਬਿਕ ਨਾਭਾ ਬਲਾਕ ਦੇ ਪਿੰਡ ਦਿੱਤੂਪੁਰ ਵਿਖੇ ਧੁੰਦ ਦੇ ਕਹਿਰ ਨੇ ਪਰਿਵਾਰ ਦੇ ਤਿੰਨ ਚਿਰਾਗ ਬੁਝਾ ਦਿੱਤੇ। ਬੀਤੀ ਰਾਤ ਜਦੋਂ 8:30 ਵਜੇ 5 ਨੌਜਵਾਨ ਜੈਨ ਕਾਰ ਤੇ ਸਵਾਰ ਹੋ ਕੇ ਘਰ ਵੱਲ ਜਾ ਰਹੇ ਸੀ ਤਾਂ ਰਸਤੇ ਵਿੱਚ ਇੱਕ ਨੌਜਵਾਨ ਉਤਰ ਕੇ ਮੋਬਾਇਲ ਦੀ ਟੋਰਚ ਨਾਲ ਰਸਤਾ ਵਿਖਾਉਣ ਲੱਗ ਪਿਆ ਪਰ ਧੁੰਦ ਇਨੀ ਜਿਆਦਾ ਸੀ ਕਿ ਕਾਰ ਪਿੰਡ ਦੇ ਟੋਬੇ ਵਿੱਚ ਹੀ ਡਿੱਗ ਪਈ ਅਤੇ ਜਿਸ ਵਿੱਚ ਚਾਰ ਨੌਜਵਾਨ ਸਵਾਰ ਸਨ। ਇੱਕ ਨੌਜਵਾਨ ਨੂੰ ਮੌਕੇ ਤੇ ਕੱਢ ਲਿਆ ਗਿਆ ਅਤੇ ਤਿੰਨ ਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਮ੍ਰਿਤਕ ਕਮਲਪ੍ਰੀਤ ਉਮਰ 18 ਸਾਲ ਜੋ +2 ਦਾ ਵਿਦਿਆਰਥੀ ਸੀ, ਦੂਜਾ ਨੌਜਵਾਨ ਹਰਦੀਪ ਸਿੰਘ 30 ਸਾਲਾਂ ਦਾ ਨੌਜਵਾਨ ਜੋ ਨੇਵੀ ਵਿੱਚ ਸੀ ਅਤੇ ਤੀਸਰਾ ਨੌਜਵਾਨ ਇੰਦਰਜੋਤ ਸਿੰਘ ਜਿਸ ਦੀ ਉਮਰ 23 ਸਾਲਾਂ ਦੀ ਸੀ ਜੋ ਵੇਰਕਾ ਮਿਲਕ ਪਲਾਂਟ ਵਿਖੇ ਕੰਮ ਕਰਦਾ ਸੀ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪਿੰਡ ਦੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਇਸ ਮੌਕੇ ‘ਤੇ ਪਿੰਡ ਦੇ ਸਰਪੰਚ ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਧੁੰਦ ਦੇ ਕਾਰਨ ਵਾਪਰਿਆ ਕਿਉਂਕਿ ਧੁੰਦ ਦਾ ਕਹਿਰ ਬਹੁਤ ਜਿਆਦਾ ਸੀ ਅਤੇ ਨੌਜਵਾਨਾਂ ਨੂੰ ਅੰਦਾਜ਼ਾ ਨਹੀਂ ਹੋਇਆ ਕਿ ਕਾਰ ਟੋਬੇ ਵਿੱਚ ਜਾ ਡੁਬੇਗੀ।

ਇਸ ਮੌਕੇ ਤੇ ਪਿੰਡ ਵਾਸੀ ਨੇ ਕਿਹਾ ਕਿ ਇਹ ਜੋ ਘਟਨਾ ਵਾਪਰੀ ਹੈ ਬਹੁਤ ਹੀ ਦਿਲ ਦਹਿਲਾਉਣ ਵਾਲੀ ਘਟਨਾ ਹੈ ਕਿਉਂਕਿ ਇੰਨੀ ਵੱਡੀ ਘਟਨਾ ਪਿੰਡ ਵਿੱਚ ਪਹਿਲੀ ਵਾਰੀ ਵਾਪਰੀ ਹੈ। ਉਨਾਂ ਨੇ ਕਿਹਾ ਕਿ ਪਿੰਡ ਦੇ ਵਿੱਚੋਂ ਦੀ ਵੱਡੀਆਂ ਵੱਡੀਆਂ ਟਰਾਲੀਆਂ ਪਰਾਲੀ ਦੀਆਂ ਗੱਠਿਆਂ ਦੀਆਂ ਲੰਘ ਰਹੀਆਂ ਹਨ ਅਤੇ ਜਿਸ ਕਰਕੇ ਰੇਲਿੰਗ ਵੀ ਟੁੱਟ ਗਈ ਅਤੇ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ।

Tags: latest newslatestnews punjabinews propunjabtv propunjabnewsPunjab Road AccidentpunjabnewsRoad Accident in Nabha
Share249Tweet156Share62

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.