ਸੋਮਵਾਰ, ਜੁਲਾਈ 20, 2026 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਲੁਧਿਆਣਾ 'ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ 'ਚ ਸ਼ਾਮਲ

by Pro Punjab Tv
ਜੂਨ 28, 2026
in Featured, Featured News, ਪੰਜਾਬ, ਰਾਜਨੀਤੀ
0

2027 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਲੁਧਿਆਣਾ ‘ਚ ਵੱਡਾ ਝਟਕਾ ਲੱਗਾ ਹੈ। ਗਿੱਲ ਹਲਕੇ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਹੁਣ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੱਲਾ ਫੜ੍ਹ ਲਿਆ ਹੈ। ਐਤਵਾਰ ਨੂੰ ਲੁਧਿਆਣਾ ਵਿਚ ਹੋਏ ਇਕ ਪ੍ਰੋਗਰਾਮ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਨਪ੍ਰੀਤ ਸਿੰਘ ਅਯਾਲੀ ਦੀ ਹਾਜ਼ਰੀ ਵਿਚ ਸ਼ਿਵਾਲਿਕ ਨੂੰ ਸ਼ਾਮਿਲ ਕਰਵਾਇਆ ਗਿਆ। ਇਸ ਦੌਰਾਨ ਮਨਪ੍ਰੀਤ ਅਯਾਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ।

ਦੱਸ ਦਈਏ ਕਿ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਮੁੱਖ ਤੌਰ ‘ਤੇ ਦੋ ਵੱਡੇ ਟੀਚਿਆਂ ਨੂੰ ਲੈ ਕੇ ਇਹ ਫੈਸਲਾ ਕੀਤਾ ਹੈ। ਪਹਿਲਾ-ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਅਤੇ ਦੂਜਾ-ਪੰਥ ਦੀ ਰੱਖਿਆ ਕਰਨਾ।

Tags: darshan singh shivalik joins akali dal waris punjab delatest newsShiromani Akali Dal
Share201Tweet126Share50

Related Posts

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026

ਵੰਦੇ ਮਾਤਰਮ ਦਾ ਅਪਮਾਨ ਕਰਨ ‘ਤੇ ਤਿੰਨ ਸਾਲ ਦੀ ਕੈਦ, ਅਮਿਤ ਸ਼ਾਹ ਅੱਜ ਰਾਜ ਸਭਾ ਵਿੱਚ ਪੇਸ਼ ਕਰਨਗੇ ਬਿੱਲ

ਜੁਲਾਈ 20, 2026
Load More

Recent News

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.