ਐਤਵਾਰ, ਅਕਤੂਬਰ 4, 2026 04:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

by Pro Punjab Tv
ਜੁਲਾਈ 27, 2026
in Featured, Featured News, ਪੰਜਾਬ, ਰਾਜਨੀਤੀ
0

ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਰੇਰੂ ਸਾਹਿਬ, ਸਾਹਨੇਵਾਲ ਵਿਖੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਦੀ ਸਰਪ੍ਰਸਤੀ ਹੇਠ ਹੋਈ। ਮੀਟਿੰਗ ਦੌਰਾਨ ਪੰਥ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਤੇ ਸਮਾਜਿਕ ਹਾਲਾਤਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਮੀਟਿੰਗ ਵਿੱਚ ਪਹੁੰਚੇ ਆਗੂਆਂ ਨੇ ਇਕਸੁਰ ਹੋ ਕੇ ਕਿਹਾ ਕਿ ਅਕਾਲੀ ਸਿਆਸਤ ਆਪਣੇ ਮੂਲ ਸਿਧਾਂਤਾਂ ਅਤੇ ਪੰਥ-ਪੰਜਾਬ ਦੇ ਏਜੰਡੇ ਤੋਂ ਭਟਕ ਚੁੱਕੀ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਕੁਝ ਆਗੂਆਂ ਦੀਆਂ ਨਿੱਜੀ ਲਾਲਸਾਵਾਂ ਅਤੇ ਹਿੱਤਾਂ ਕਾਰਨ ਪਾਰਟੀ ਦੀ ਵਿਚਾਰਧਾਰਾ ਨੂੰ ਨੁਕਸਾਨ ਪਹੁੰਚਿਆ ਹੈ। ਇਸ ਪ੍ਰਤੀ ਰੋਸ ਜਤਾਉਂਦਿਆਂ ਉਨ੍ਹਾਂ ਨੇ ਆਪਣੇ ਸਮੂਹਿਕ ਅਸਤੀਫ਼ੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜਣ ਦਾ ਐਲਾਨ ਕੀਤਾ।

ਅਸਤੀਫ਼ਾ ਦੇਣ ਵਾਲੇ ਆਗੂਆਂ ਵਿੱਚ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਸਾਬਕਾ ਵਿਧਾਇਕ ਮਾਸਟਰ ਜੌਹਰ ਸਿੰਘ, ਜਨਰਲ ਸਕੱਤਰ ਜਸਵੀਰ ਸਿੰਘ ਘੁੰਮਣ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਰਬੰਸ ਸਿੰਘ ਮੰਝਪੁਰ, ਅਮਰੀਕ ਸਿੰਘ ਸ਼ਾਹਪੁਰ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗੋਗੀ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸ਼ਾਮਪੁਰ, ਹਲਕਾ ਇੰਚਾਰਜ ਬਲਦੇਵ ਸਿੰਘ ਮਾਣੂਕੇ, ਹਰਿੰਦਰਪਾਲ ਸਿੰਘ ਟੌਹੜਾ, ਡਾ. ਹਰਭਜਨ ਸਿੰਘ ਪਾਤੜਾਂ, ਸੁਖਵੰਤ ਸਿੰਘ ਪੰਜਲੈਂਡ, ਤਰਸੇਮ ਸਿੰਘ ਜੱਸੋਵਾਲ, ਐਡਵੋਕੇਟ ਜ਼ੁਲਫਕਾਰ ਅਲੀ, ਐਡਵੋਕੇਟ ਸ਼ਫੀਕ ਚੌਹਾਨ ਅਤੇ ਅਮਰਜੀਤ ਸਿੰਘ ਸਨੌਰ ਸ਼ਾਮਲ ਹਨ।

ਮੀਟਿੰਗ ਦੇ ਅੰਤ ਵਿੱਚ ਆਗੂਆਂ ਨੇ ਕਿਹਾ ਕਿ ਇਹ ਫ਼ੈਸਲਾ ਕਿਸੇ ਨਿੱਜੀ ਰੰਜਿਸ਼ ਦਾ ਨਤੀਜਾ ਨਹੀਂ, ਸਗੋਂ ਪੰਥ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਗਲੀ ਰਣਨੀਤੀ ਅਤੇ ਸਿਆਸੀ ਫ਼ੈਸਲੇ ਪੰਜਾਬ ਭਰ ਦੇ ਪੰਥਕ, ਸਮਾਜਿਕ ਅਤੇ ਰਾਜਸੀ ਆਗੂਆਂ ਦੇ ਨਾਲ-ਨਾਲ ਸੰਗਤ ਦੀ ਰਾਇ ਲੈਣ ਤੋਂ ਬਾਅਦ ਹੀ ਕੀਤੇ ਜਾਣਗੇ। ਇਸ ਘਟਨਾਕ੍ਰਮ ਨੂੰ ਅਕਾਲੀ ਦਲ ਪੁਨਰ ਸੁਰਜੀਤ ਲਈ ਇੱਕ ਮਹੱਤਵਪੂਰਨ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।

Tags: latest newspro punjab tvpunjab newsShiromani Akali Dal
Share203Tweet127Share51

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.