ਮੰਗਲਵਾਰ, ਜੁਲਾਈ 29, 2025 11:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹਨੀਮੂਨ ‘ਤੇ ਗਏ ਲਾਪਤਾ ਪਤੀ ਪਤਨੀ ਮਾਮਲੇ ‘ਚ ਵੱਡੀ ਅਪਡੇਟ, ਪਤਨੀ ਹੀ ਨਿਕਲੀ…

ਇੰਦੌਰ ਦੇ ਟਰਾਂਸਪੋਰਟ ਕਾਰੋਬਾਰੀ ਰਾਜਾ ਰਘੂਵੰਸ਼ੀ, ਜੋ ਆਪਣੇ ਹਨੀਮੂਨ ਲਈ ਮੇਘਾਲਿਆ ਗਿਆ ਸੀ, ਉਸ ਮਾਮਲੇ 'ਚ ਇੱਕ ਵਡੀ ਅਪਡੇਟ ਸਾਹਮਣੇ ਆ ਰਹੀ ਹੈ ਦੱਸ ਦਸੇਈਏ ਕਿ ਇਸ ਮਾਮਲੇ ਦੇ ਵਿੱਚ ਪਤੀ ਦਾ ਕਤਲ ਉਸਦੀ ਪਤਨੀ ਨੇ ਹੀ ਕੀਤਾ ਸੀ।

by Gurjeet Kaur
ਜੂਨ 9, 2025
in Featured News, ਦੇਸ਼
0

ਇੰਦੌਰ ਦੇ ਟਰਾਂਸਪੋਰਟ ਕਾਰੋਬਾਰੀ ਰਾਜਾ ਰਘੂਵੰਸ਼ੀ, ਜੋ ਆਪਣੇ ਹਨੀਮੂਨ ਲਈ ਮੇਘਾਲਿਆ ਗਿਆ ਸੀ, ਉਸ ਮਾਮਲੇ ‘ਚ ਇੱਕ ਵਡੀ ਅਪਡੇਟ ਸਾਹਮਣੇ ਆ ਰਹੀ ਹੈ ਦੱਸ ਦਸੇਈਏ ਕਿ ਇਸ ਮਾਮਲੇ ਦੇ ਵਿੱਚ ਪਤੀ ਦਾ ਕਤਲ ਉਸਦੀ ਪਤਨੀ ਨੇ ਹੀ ਕੀਤਾ ਸੀ।

ਜਾਣਕਾਰੀ ਅਨੁਸਾਰ ਉਸਨੇ UP ਦੇ ਗਾਜ਼ੀਪੁਰ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਅਪਰਾਧ ਵਿੱਚ ਸ਼ਾਮਲ ਤਿੰਨ ਹਮਲਾਵਰਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਮਲਾਵਰ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਪੁਲਿਸ ਵੱਲੋਂ ਇੱਕ ਦੋਸ਼ੀ ਦੀ ਭਾਲ ਜਾਰੀ ਹੈ। ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਦੈਨਿਕ ਭਾਸਕਰ ਨਾਲ ਗੱਲ ਕਰਦੇ ਹੋਏ ਸੋਨਮ ਦੇ ਪਿਤਾ ਦੇਵੀ ਸਿੰਘ ਨੇ ਕਿਹਾ – ਸੋਨਮ ਰਾਤ ਲਗਭਗ 2 ਵਜੇ ਗਾਜ਼ੀਪੁਰ ਦੇ ਇੱਕ ਢਾਬੇ ‘ਤੇ ਪਹੁੰਚੀ। ਇੱਥੇ, ਉਸਨੇ ਢਾਬੇ ਦੇ ਮਾਲਕ ਤੋਂ ਪੁੱਛਣ ਤੋਂ ਬਾਅਦ ਭਰਾ ਗੋਵਿੰਦ ਨੂੰ ਫੋਨ ਕੀਤਾ। ਗੋਵਿੰਦ ਨੇ ਗਾਜ਼ੀਪੁਰ ਤੋਂ ਆਪਣੇ ਜਾਣਕਾਰ ਨੂੰ ਉੱਥੇ ਭੇਜਿਆ। ਇਸ ਤੋਂ ਬਾਅਦ, ਉਸਨੇ ਸੋਨਮ ਨਾਲ ਫੋਨ ‘ਤੇ ਗੱਲ ਕਰਵਾਈ।

ਗਾਜ਼ੀਪੁਰ ਦੇ SP ਡਾ. ਇਰਾਜ ਰਾਜਾ ਨੇ ਕਿਹਾ – ਸੋਨਮ ਰਘੂਵੰਸ਼ੀ ਗਾਜ਼ੀਪੁਰ ਦੇ ਨੰਦਗੰਜ ਦੇ ਇੱਕ ਢਾਬੇ ‘ਤੇ ਬੇਹੋਸ਼ ਪਈ ਮਿਲੀ। ਇਸ ਤੋਂ ਬਾਅਦ, ਪੁਲਿਸ ਮੌਕੇ ‘ਤੇ ਪਹੁੰਚੀ। ਇਹ ਮਾਮਲਾ ਕਿਸੇ ਹੋਰ ਰਾਜ ਨਾਲ ਸਬੰਧਤ ਹੈ, ਇਸ ਲਈ ਉੱਥੋਂ ਦੀ ਪੁਲਿਸ ਦੇ ਆਉਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ।

Tags: Honeymoon missing couplelatest newslatest Updatemeghalya honeymoon couplepropunjabnewspropunjabtv
Share521Tweet326Share130

Related Posts

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025
Load More

Recent News

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.