ਬੁੱਧਵਾਰ, ਅਗਸਤ 19, 2026 08:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਹਟਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਅੱਜ ਵੱਡੀ ਅਪਡੇਟ ਸਾਹਮਣੇ ਆਈ ਹੈ।

by Pro Punjab Tv
ਅਪ੍ਰੈਲ 17, 2026
in Featured, Featured News, ਪੰਜਾਬ, ਰਾਜਨੀਤੀ
0

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਅੱਜ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਇੰਟਰਿਮ ਆਰਡਰ ਅਨੁਸਾਰ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹਿਣਗੇ ਅਤੇ MLA ਨਾਲ ਸੰਬੰਧਿਤ ਸਾਰੇ ਕੇਸਾਂ ਦੀ ਸੁਣਵਾਈ ਵੀ ਜੇਲ੍ਹ ‘ਚ ਹੀ ਚੱਲੇਗੀ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਕਾਨੂੰਨ (NSA) 22 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ ਅਤੇ ਸਰਕਾਰ ਇਸਨੂੰ ਅੱਗੇ ਵਧਾਉਣ ਦੇ ਹੱਕ ਵਿੱਚ ਨਹੀਂ ਹੈ। ਹਾਲਾਂਕਿ, ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ NSA ਖਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾਵੇਗਾ।

ਜਾਣਕਾਰੀ ਮੁਤਾਬਿਕ, ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੁੱਲ 12 ਮਾਮਲੇ ਦਰਜ ਹਨ ਅਤੇ ਹੁਣ ਉਨ੍ਹਾਂ ਦੇ ਟਰਾਇਲ ਅਸਾਮ ਵਿੱਚ ਹੀ ਚਲਣਗੇ। ਇਸ ਫੈਸਲੇ ਨਾਲ ਕੇਸ ਵਿੱਚ ਨਵਾਂ ਮੋੜ ਆ ਗਿਆ ਹੈ, ਜਿੱਥੇ ਇੱਕ ਪਾਸੇ NSA ਹਟਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

Tags: latest newsMLA Amritpal SinghNSA removed from amritpal singhpro punjab tvpunjab news
Share203Tweet127Share51

Related Posts

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result