ਭਾਰਤ ਸਰਕਾਰ ਤੋਂ ਪ੍ਰਾਪਤ ਨਿਰਦੇਸ਼ਾਂ ਦੇ ਅਨੁਸਾਰ, ਇਹ ਸੂਚਿਤ ਕੀਤਾ ਜਾਂਦਾ ਹੈ ਕਿ ਸਿਵਲ ਡਿਫੈਂਸ ਅਭਿਆਸ “ਓਪਰੇਸ਼ਨ ਸ਼ੀਲਡ”, ਜੋ ਕਿ 29.05.2025 ਨੂੰ ਹੋਣ ਦੀ ਯੋਜਨਾ ਸੀ, ਪ੍ਰਸ਼ਾਸਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਕੋਈ ਬਲੈਕਆਊਟ ਜਾਂ ਕੋਈ ਮੌਕ ਡ੍ਰਿਲ ਨਹੀਂ ਹੋਵੇਗੀ।
ਇਹ ਸੂਚਿਤ ਕੀਤਾ ਜਾਂਦਾ ਹੈ ਕਿ ਸਿਵਲ ਡਿਫੈਂਸ ਅਭਿਆਸ “ਓਪਰੇਸ਼ਨ ਸ਼ੀਲਡ”, ਜੋ ਕਿ 29.05.2025 ਨੂੰ ਹੋਣ ਦੀ ਯੋਜਨਾ ਸੀ, ਪ੍ਰਸ਼ਾਸਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਬੇਨਤੀ ਕੀਤੀ ਜਾਂਦੀ ਹੈ ਕਿ ਸਿਵਲ ਡਿਫੈਂਸ ਦੇ ਸਾਰੇ ਕੰਟਰੋਲਰਾਂ ਅਤੇ ਹੋਰ ਹਿੱਸੇਦਾਰਾਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣ।
ਅਭਿਆਸ ਲਈ ਅਗਲੀਆਂ ਤਾਰੀਖਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।
ਪੰਜਾਬ ਵਿੱਚ “ਆਪ੍ਰੇਸ਼ਨ ਸ਼ੀਲਡ” ਦੇ ਬੈਨਰ ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ 03.06.2025 ਨੂੰ ਸ਼ਾਮ ਸਾਢੇ ਸੱਤ ਵਜੇ ਕੀਤੀ ਜਾਵੇਗੀ। ਪਹਿਲਾਂ ਇਹ ਮੌਕ ਡਰਿੱਲ 29 ਮਈ ਨੂੰ ਹੋਣੀ ਸੀ ਪਰ ਸਬੰਧਤ ਵਿਭਾਗ ਦੇ ਨੋਡਲ ਅਫ਼ਸਰਾਂ ਵੱਲੋਂ NDRF ਦੁਆਰਾ ਦਿੱਤੀ ਜਾ ਰਹੀ ਸਿਵਲ ਡਿਫੈਂਸ ਟ੍ਰੇਨਿੰਗ ਵਿੱਚ ਹਿੱਸਾ ਲੈਣ ਦੇ ਮੱਦੇਨਜ਼ਰ ਇਹ ਮੌਕ ਡਰੱਲ ਹੁਣ 3 ਜੂਨ ਨੂੰ ਸ਼ਾਮ ਸਾਢੇ ਸੱਤ ਵਜੇ ਕੀਤੀ ਜਾਵੇਗੀ।