ਸ਼ਨੀਵਾਰ, ਜੂਨ 21, 2025 07:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala Murder Case: ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜਿਆ ਵੱਡਾ ਅਪਡੇਟ, ਪੁਲਿਸ ਨੇ ਦਰਜ ਕੀਤੀ ਦੂਜੀ ਚਾਰਜਸ਼ੀਟ, ਦੇਖੋ ਕਿਹੜੇ ਨਾਂ ਕੀਤੇ ਸ਼ਾਮਿਲ

ਦੱਸ ਦਈਏ ਕਿ ਹੈ ਕਿ ਮਾਨਸਾ ਪੁਲਿਸ ਵੱਲੋਂ ਹੁਣ ਤੱਕ ਇਸ ਕਤਲ ਮਾਮਲੇ ਵਿੱਚ 31 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖਿਲ ਕੀਤੀ ਜਾ ਚੁੱਕੀ ਹੈ।

by Gurjeet Kaur
ਦਸੰਬਰ 22, 2022
in ਪੰਜਾਬ
0

Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਵੀਂ ਅਪਡੇਟ ਸਾਹਮਣੇ ਆਇਆ ਹੈ। ਮਾਨਸਾ ਪੁਲਿਸ ਵੱਲੋਂ ਅੱਜ ਅਦਾਲਤ ਵਿਚ ਦੂਜੀ ਚਾਰਜਸ਼ੀਟ ਦਾਖਲ ਕੀਤੀ ਹੈ, ਜਿਸ ਵਿੱਚ 7 ​​ਵਿਅਕਤੀਆਂ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ ਦਾ ਚਲਾਨ ਪੇਸ਼ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਮਾਨਸਾ ਪੁਲਿਸ ਵੱਲੋਂ ਹੁਣ ਤੱਕ ਇਸ ਕਤਲ ਮਾਮਲੇ ਵਿੱਚ 31 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖਿਲ ਕੀਤੀ ਜਾ ਚੁੱਕੀ ਹੈ।

ਇਸ ਦੇ ਨਾਲ ਹੀ ਦੀਪਕ ਟੀਨੂੰ ਭਗੌੜਾ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 11 ਵਿਅਕਤੀਆਂ ਖ਼ਿਲਾਫ਼ ਮਾਨਸਾ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ਵਿਚ ਮਾਨਸਾ ਅਦਾਲਤ ਨੇ 10 ਵਿਅਕਤੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Charsheetmansapro punjab tvpunjab policepunjabi newssidhu moosewala murdersidhu moosewala murder case
Share222Tweet139Share56

Related Posts

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

ਸੋਸ਼ਲ ਮੀਡੀਆ INFLUENCERS ‘ਤੇ ਰੱਖੀ ਜਾ ਰਹੀ ਖਾਸ ਨਿਗਰਾਨੀ, ਹਟਵਾਏ ਕਈ ਪੋਸਟ

ਜੂਨ 20, 2025

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

INFLUENCER ਕਮਲ ਦੀ ਆਈ ਪੋਸਟਮਾਰਟਮ ਰਿਪੋਰਟ, ਖੁੱਲ੍ਹ ਗਿਆ ਵੱਡਾ ਰਾਜ਼

ਜੂਨ 18, 2025

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜਮ ਦੀ ਮੌਕੇ ‘ਤੇ ਹੋਈ ਮੌਤ

ਜੂਨ 17, 2025
Load More

Recent News

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

Beauty Tips: ਸਸਤੀ ਲਿਪਸਟਿਕ ਵੀ ਦਿਖੇਗੀ ਮਹਿੰਗੀ, ਅਪਣਾਓ ਲਗਾਉਣ ਦਾ ਇਹ ਤਰੀਕਾ

ਜੂਨ 21, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.