ਮੰਗਲਵਾਰ, ਨਵੰਬਰ 24, 2026 11:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ MCD ਚੋਣਾਂ ‘ਚ ‘ਆਪ’ ਦੀ ਵੱਡੀ ਜਿੱਤ, 15 ਸਾਲਾਂ ਬਾਅਦ ਬੀਜੇਪੀ ਨੂੰ ਮਿਲੀ ਹਾਰ

by Gurjeet Kaur
ਦਸੰਬਰ 7, 2022
in ਦੇਸ਼
0

ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਵਿੱਚ ‘ਆਪ’ ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਚੋਣ ਕਮਿਸ਼ਨ ਮੁਤਾਬਕ 250 ਸੀਟਾਂ ‘ਚੋਂ ‘ਆਪ’ 17 ਸੀਟਾਂ ‘ਤੇ ਅੱਗੇ ਹੈ ਅਤੇ 126 ‘ਤੇ ਜਿੱਤ ਦਰਜ ਕੀਤੀ ਹੈ। ਜਦਕਿ ਭਾਜਪਾ ਦੂਜੇ ਨੰਬਰ ‘ਤੇ ਚੱਲ ਰਹੀ ਹੈ। ਪਾਰਟੀ ਨੇ ਹੁਣ ਤੱਕ 97 ਸੀਟਾਂ ਜਿੱਤੀਆਂ ਹਨ ਅਤੇ 8 ‘ਤੇ ਅੱਗੇ ਚੱਲ ਰਹੀ ਹੈ। ਜਦਕਿ ਕਾਂਗਰਸ ਨੇ 7 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। MCD ਵਿੱਚ ਬਹੁਮਤ ਲਈ 126 ਸੀਟਾਂ ਦੀ ਲੋੜ ਹੈ। ਇੱਥੇ 15 ਸਾਲਾਂ ਤੋਂ ਭਾਜਪਾ ਦਾ ਕਬਜ਼ਾ ਸੀ।

1,349 ਉਮੀਦਵਾਰ ਚੋਣ ਮੈਦਾਨ ‘ਚ
ਐਮਸੀਡੀ ਚੋਣਾਂ 2022 ਲਈ 1349 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 709 ਮਹਿਲਾ ਉਮੀਦਵਾਰ ਸਨ। ਭਾਜਪਾ ਅਤੇ ‘ਆਪ’ ਨੇ ਸਾਰੀਆਂ 250 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ, ਜਦਕਿ ਕਾਂਗਰਸ ਦੇ 247 ਉਮੀਦਵਾਰ ਚੋਣ ਲੜੇ। ਜੇਡੀਯੂ ਨੇ 23 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦਕਿ ਏਆਈਐਮਆਈਐਮ ਨੇ 15 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ।

Tags: bjpdelhiDelhi MCD Election AAP WinMCDpro punjab tv
Share218Tweet136Share55

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.