ਐਤਵਾਰ, ਮਾਰਚ 22, 2026 01:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਕੀ ਬਿੱਗ ਬੌਸ OTT 2 ਦਾ ਹਿੱਸਾ ਬਣਨਗੇ Yo Yo Honey Singh?

Yo Yo Honey Singh To Be A Part Of Bigg Boss OTT 2: ਇੱਕ ਤਾਜ਼ਾ ਰਿਪੋਰਟ ਦੇ ਅਨੁਸਾਰ, ਗਾਇਕ ਨੂੰ ਰਿਐਲਿਟੀ ਸ਼ੋਅ ਦੇ ਨਿਰਮਾਤਾਵਾਂ ਦੁਆਰਾ ਸੰਪਰਕ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜੂਨ 13, 2023
in ਪਾਲੀਵੁੱਡ, ਮਨੋਰੰਜਨ
0

Honey Singh in Bigg Boss OTT2: ਫੇਮਸ ਰੈਪਰ-ਗਾਇਕ Yo Yo ਹਨੀ ਸਿੰਘ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੇ ਹੋਏ ਹਨ। ਆਪਣੇ ਕੰਮ ਤੋਂ ਲੈ ਕੇ ਨਿੱਜੀ ਜ਼ਿੰਦਗੀ ਦੇ ਮੁੱਦਿਆਂ ਤੱਕ ਹਨੀ ਸਿੰਘ ਨੇ ਵੱਖ-ਵੱਖ ਮੌਕਿਆਂ ‘ਤੇ ਇਨ੍ਹਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ।

ਹੁਣ, ਇੱਕ ਵਾਰ ਫਿਰ ਰੈਪਰ ਦਾ ਨਾਮ ਖ਼ਬਰਾਂ ‘ਚ ਹੈ, ਜਿਸ ਨੇ ਉਸਦੇ ਸਾਰੇ ਫੈਨਸ ਦੇ ਦਿਲਾਂ ‘ਚ ਉਸਦੇ ਅਗਲੇ ਸਟੈਪ ਨੂੰ ਲੈ ਕੇ ਕਾਫੀ ਉਤਸੁਕਤਾ ਵੱਧਾ ਦਿੱਤੀ ਹੈ। ਦਰਅਸਲ, ਹਾਲ ਹੀ ਵਿੱਚ ਖ਼ਬਰ ਆਈ ਹੈ ਕਿ ਯੋ ਯੋ ਹਨੀ ਸਿੰਘ ਨੂੰ ਵਿਵਾਦਤ ਰਿਐਲਿਟੀ ਸ਼ੋਅ ਬਿੱਗ ਬੌਸ ਦੇ ਮੇਕਰਸ ਨੇ ਇੱਕ ਪ੍ਰਤੀਯੋਗੀ ਦੇ ਰੂਪ ਵਿੱਚ ਸ਼ੋਅ ਲਈ ਸੰਪਰਕ ਕੀਤਾ ਹੈ।

ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ‘ਬਿੱਗ ਬੌਸ ਓਟੀਟੀ 2’ ਵਰਗੇ ਪਲੇਟਫਾਰਮ ‘ਤੇ ਦਿਖਾਈ ਦੇਣ ਨਾਲ ਗਾਇਕ ਨੂੰ ਆਪਣੇ ਪ੍ਰਸ਼ੰਸਕਾਂ ਨਾਲ ਜੁੜਨ, ਆਪਣੇ ਅਸਲੀ ਸਵੈ ਦਾ ਪ੍ਰਦਰਸ਼ਨ ਕਰਨ ਅਤੇ ਆਪਣੇ ਆਲੋਚਕਾਂ ਨੂੰ ਗਲਤ ਸਾਬਤ ਕਰਨ ਦਾ ਮੌਕਾ ਮਿਲੇਗਾ। ਹਾਲਾਂਕਿ, ਗਾਇਕ ਦੇ ਪੱਖ ਤੋਂ ਸ਼ੋਅ ਵਿੱਚ ਉਸਦੇ ਹਿਸਾ ਲੈਣ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਪਰ ਨਿਰਮਾਤਾ ਉਸਦੀ ਸੰਭਾਵੀ ਸ਼ਮੂਲੀਅਤ ਬਾਰੇ ਬਹੁਤ ਐਕਸਾਈਟਿਡ ਹਨ।

 

View this post on Instagram

 

A post shared by Yo Yo Honey Singh (@yoyohoneysingh)

ਵਿਵਾਦਪੂਰਨ ਸ਼ੋਅ ਦੇ ਤਾਜ਼ਾ ਸੀਜ਼ਨ ਵਿੱਚ ਸਲਮਾਨ ਖ਼ਾਨ ਹੋਸਟ ਕਰ ਰਹੇ ਹਨ। ਦੱਸ ਦਈਏ ਕਿ ਪਿਛਲੇ ਸੀਜ਼ਨ ਨੂੰ ਕਰਨ ਜੌਹਰ ਨੇ ਹੋਸਟ ਕੀਤਾ ਗਿਆ ਸੀ। ਅਸਲ ਵਿੱਚ, ਯੋ ਯੋ ਹਨੀ ਸਿੰਘ ਤੋਂ ਇਲਾਵਾ ਅੰਜਲੀ ਅਰੋੜਾ, ਅਵੇਜ਼ ਦਰਬਾਰ, ਮਹੇਸ਼ ਪੁਜਾਰੀ, ਪੂਜਾ ਗੋਰ, ਪੂਨਮ ਪਾਂਡੇ ਅਤੇ ਹੋਰਾਂ ਦੇ ਇਸ ਸੀਜ਼ਨ ਵਿੱਚ ਸੰਭਾਵੀ ਕੰਟੈਸਟੈਂਟ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bigg Boss OTT 2entertainment newsHoney 3.0honey singhHoney Singh in Bigg Boss OTTpro punjab tvpunjabi newssalman khanyo yo honey singh
Share251Tweet157Share63

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.